ਪੜਚੋਲ ਕਰੋ

Perfume Ban: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ 'ਤੇ ਪਰਫਿਊਮ ਸਪਰੇਅ ਕਰਨ 'ਤੇ ਲੱਗੀ ਰੋਕ, ਜਾਣੋ ਕਾਰਨ

Perfume Ban: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ 'ਤੇ ਪਰਫਿਊਮ ਸਪਰੇਅ ਕਰਨ 'ਤੇ ਲੱਗੀ ਰੋਕ, ਜਾਣੋ ਕਾਰਨ
#srigurugranthsahibji #Perfumeban #amritsar #sgpc #abplive
ਸੰਗਤ ਵੱਲੋਂ ਸ਼ਰਧਾ ਅਤੇ ਸਤਿਕਾਰ ਵਜੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਉੱਤੇ ਕੀਤੇ ਜਾਣ ਵਾਲੇ ਪਰਫਿਊਮ ਸਪਰੇਅ ਉੱਤੇ ਪਾਬੰਧੀ ਲਗਾ ਦਿੱਤੀ ਗਈ ਹੈ
ਸ਼੍ਰੋਮਣੀ ਕਮੇਟੀ ਵਲੋਂ ਇਸ ਜਾਣਕਾਰੀ ਨੂੰ ਸਾਂਝਾ ਕਰਦਿਆਂ ਸਮੂਹ ਗੁਰਦੁਆਰਾ ਸਾਹਿਬਾਨਾਂ ਨੂੰ ਚਿੱਠੀ ਵੀ ਜਾਰੀ ਕੀਤੀ ਗਈ ਹੈ।
ਕਮੇਟੀ ਦਾ ਕਹਿਣਾ ਹੈ ਕਿ ਪਰਫਿਊਮ ’ਚ ਹਾਨੀਕਾਰਕ ਕੈਮੀਕਲ ਤੇ ਅਲਕੋਹਲ ਦਾ ਮਿਸ਼ਰਣ ਹੁੰਦਾ ਹੈ
ਜਿਸ ਨਾਲ ਬੇਅਦਬੀ ਦੇ ਨਾਲ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਲਿਖਤ ਖ਼ਰਾਬ ਹੋਣ ਤੇ ਪਾਠੀ ਸਿੰਘਾਂ ਨੂੰ ਅੱਖਾਂ ਅਤੇ ਸਾਹ ਸਬੰਧੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।"
ਸੋ ਸਾਰੇ ਤੱਥਾਂ ਤੇ ਹਾਲਤ ਨੂੰ ਧਿਆਨ ਚ ਰੱਖਦੇ ਹੋਏ ਕਮੇਟੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ 'ਤੇ ਪਰਫਿਊਮ ਸਪਰੇਅ ਕਰਨ 'ਤੇ ਰੋਕ ਲਗਾਉਣ ਦਾ ਫੈਸਲਾ ਲਿਆ ਹੈ
ਉਨ੍ਹਾਂ ਸੰਗਤਾਂ ਨੂੰ ਅਪੀਲ ਹੈ ਕਿ ਕੈਮੀਕਲ ਸਪਰੇਅ ਦੀ ਬਜਾਏ ਕੁਦਰਤੀ ਫੁੱਲਾਂ ਨਾਲ ਤਿਆਰ ਹੋਣ ਵਾਲੇ ਇੱਤਰ ਦੀ ਵਰਤੋਂ ਕੀਤੀ ਜਾ ਸਕਦੀ ਹੈ ਤਾਂ ਜੋ ਕਿਸੇ ਨੂੰ ਨੁਕਸਾਨ ਵੀ ਨਾ ਹੋਵੇ ਅਤੇ ਬੇਅਦਬੀ ਵੀ ਨਾ ਹੋਵੇ

Subscribe Our Channel: ABP Sanjha https://www.youtube.com/channel/UCYGZ... 

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha

Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
Suhagrat ਨਾਲ ਜੁੜੀਆਂ ਇਹ 5 ਰਸਮਾਂ ਕਿਉਂ ਨਿਭਾਈਆਂ ਜਾਂਦੀਆਂ ਹਨ? ਜਾਣੋ ਇਨ੍ਹਾਂ ਦੇ ਪਿੱਛੇ ਦੀ ਮਾਨਤਾ
Suhagrat ਨਾਲ ਜੁੜੀਆਂ ਇਹ 5 ਰਸਮਾਂ ਕਿਉਂ ਨਿਭਾਈਆਂ ਜਾਂਦੀਆਂ ਹਨ? ਜਾਣੋ ਇਨ੍ਹਾਂ ਦੇ ਪਿੱਛੇ ਦੀ ਮਾਨਤਾ
Sawan Somwar Vrat 2026 : ਦਫ਼ਤਰ ਜਾਣ ਵਾਲੇ ਲੋਕ ਸਾਵਣ ਸੋਮਵਾਰ ਦਾ ਵਰਤ ਕਿਵੇਂ ਰੱਖਣ? ਅਪਣਾਓ ਇਹ 4 ਆਸਾਨ ਵਰਕ-ਲਾਈਫ ਹੈਕਸ
Sawan Somwar Vrat 2026 : ਦਫ਼ਤਰ ਜਾਣ ਵਾਲੇ ਲੋਕ ਸਾਵਣ ਸੋਮਵਾਰ ਦਾ ਵਰਤ ਕਿਵੇਂ ਰੱਖਣ? ਅਪਣਾਓ ਇਹ 4 ਆਸਾਨ ਵਰਕ-ਲਾਈਫ ਹੈਕਸ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਅਗਸਤ 2026

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
Embed widget