ਪੜਚੋਲ ਕਰੋ

SGPC ਦੇ ਸਾਬਕਾ ਮੁੱਖ ਸਕੱਤਰ ਹਰਚਰਨ ਸਿੰਘ ਦਾ ਦਿਹਾਂਤ

ਅੰਮ੍ਰਿਤਸਰ:ਸ਼੍ਰੋਮਣੀ ਕਮੇਟੀ ਦੇ ਸਾਬਕਾ ਮੁੱਖ ਸਕੱਤਰ ਹਰਚਰਨ ਸਿੰਘ ਨਹੀਂ ਰਹੇ, ਅੱਜ ਤੜਕੇ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ।ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪ ਗਾਇਬ ਹੋਣ ਦੇ ਮਾਮਲੇ 'ਚ ਹਰਚਰਨ ਸਿੰਘ ਦੋਸ਼ੀ ਪਾਏ ਗਏ ਸੀ।ਇਸ ਕੇਸ 'ਚ ਹਰਚਰਨ ਸਿੰਘ ਖਿਲਾਫ ਕਾਨੂੰਨੀ ਕਰਵਾਈ ਦੇ ਆਦੇਸ਼ ਸੀ।ਉਨ੍ਹਾਂ ਤੇ ਆਪਣੀਆਂ ਜਿੰਮੇਵਾਰੀਆਂ ਨਿਭਾਉਣ ਵਿਚ ਅਸਮਰਥ ਰਹਿਣ ਅਤੇ ਰਿਕਾਰਡ ਦੇ ਵਿੱਚ ਹੇਰਾਫੇਰੀ ਪਤਾ ਲੱਗਣ ਦੇ ਬਾਵਜੂਦ ਕੋਈ ਕਾਰਵਾਈ ਨਾ ਕਰਨ ਦੇ ਦੋਸ਼ ਸੀ।ਜਿਸ ਤੋਂ ਉਨ੍ਹਾਂ ਦੀ ਮਿਲੀਭੁਗਤ ਹੋਣ ਦੇ ਸੰਕੇਤ ਮਿਲੇ ਸੀ।ਹਰਚਰਨ ਸਿੰਘ ਐਸਜੀਪੀਸੀ ਦੇ ਮੁੱਖ ਸਕੱਤਰ ਵਜੋਂ 27-8-2015 ਤੋਂ 31-7-2017 ਤੱਕ ਤਾਇਨਾਤ ਸੀ।
ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026

Raksha Bandhan 2026  : ਰੱਖੜੀ 27 ਜਾਂ 28 ਅਗਸਤ ਨੂੰ? ਗ੍ਰਹਿਣ ਅਤੇ ਭੱਦਰਾ ਵਿਚਕਾਰ ਕਿਹੜੇ ਦਿਨ ਬੰਨ੍ਹੀ ਜਾਵੇਗੀ ਰੱਖੜੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ

Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ

JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ

BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 

Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ

Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ

School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  

ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ

Embed widget