Giani Raghbir Singh| ਨਿਸ਼ਾਨ ਸਾਹਿਬ ਦੇ ਪੁਸ਼ਾਕੇ ਦੇ ਰੰਗ ਨੂੰ ਲੈ ਕੇ ਜਥੇਦਾਰ ਨੇ ਕੀਤਾ ਇਹ ਸਾਫ਼
Giani Raghbir Singh| ਨਿਸ਼ਾਨ ਸਾਹਿਬ ਦੇ ਪੁਸ਼ਾਕੇ ਦੇ ਰੰਗ ਨੂੰ ਲੈ ਕੇ ਜਥੇਦਾਰ ਨੇ ਕੀਤਾ ਇਹ ਸਾਫ਼
#Nishansahib #SGPC #HarjinderSinghDhami #DSGMC #HSGMC #SriAkalTakhatSahib #Jathedar #Sikhs #BhagwantMann #cmmann #ABPSanjha #ABPLIVE
ਗੁਰੂ ਘਰਾਂ ਵਿੱਚ ਨਿਸ਼ਾਨ ਸਾਹਿਬ ਦੇ ਪੁਸ਼ਾਕੇ ਦਾ ਰੰਗ ਬਸੰਤੀ ਅਤੇ ਸੁਰਮਈ ਹੋਵੇ, ਰੰਗ ਨੂੰ ਲੈ ਕੇ ਪੈਦਾ ਹੋਈ ਦੁਬਿਧਾ ਵਿਚਾਲੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘੁਵੀਰ ਸਿੰਘ ਨੇ ਸਾਫ਼ ਕੀਤੈ ਕਿ ਬਸੰਤੀ ਅਤੇ ਸੁਰਮਈ ਰੰਗ ਹੀ ਰਹਿਤ ਮਰਿਆਦਾ ਅਨੁਸਾਰ ਨੇ, ਉਨ੍ਹਾਂ ਕਿਹਾ ਕਿ ਇਸ ਫੈਸਲੇ ਨੂੰ ਸ਼੍ਰੋਮਣੀ ਕਮੇਟੀ ਲਾਗੂ ਕਰਵਾ ਰਹੀ ਐ,
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।