ਸਿੱਖੀ ਦਾ ਧੁਰਾ ਗੋਇੰਦਵਾਲ ਸਾਹਿਬ, ਸਾਲਾਨਾ ਜੋੜ ਮੇਲੇ 'ਤੇ ਵਿਸ਼ੇਸ਼
Continues below advertisement
16ਵੀ ਸਦੀ ਦਾ ਮਹਾਨ ਪ੍ਰਸਿਧ ਇਤਿਹਾਸਕ ਅਸਥਾਨ ਸ਼੍ਰੀ ਗੋਇੰਦਵਾਲ ਸਾਹਿਬ। ਜਿਸ ਨੂੰ ਤੀਸਰੀ ਪਾਤਸ਼ਾਹੀ ਸਾਹਿਬ ਸ਼੍ਰੀ ਗੁਰੂ ਅਮਰਦਾਸ ਜੀ ਨੇ ਵਸਾਇਆ ਤੇ ਸਿੱਖ ਧਰਮ ਦਾ ਪ੍ਰਚਾਰ ਪ੍ਰਸਾਰ ਕੇਂਦਰ ਸਥਾਪਿਤ ਕੀਤਾ। ਗੁਰੂ ਅਮਰਦਾਸ ਜੀ ਨੇ ਸੰਗਤਾਂ ਦੀ ਆਤਮਿਕ ਤੇ ਸੰਸਾਰਿਕ ਤ੍ਰਿਪਤੀ, ਤਨ-ਮਨ ਦੀ ਪਵਿਤ੍ਰਤਾ, ਉੱਚ ਨੀਚ- ਜਾਤ ਪਾਤ ਦੇ ਭੇਦ ਭਾਵ ਨੂੰ ਦੂਰ ਕਰਨ ਲਈ 84 ਪਉੜੀਆਂ ਵਾਲੀ ਬਉਲੀ ਦੀ ਰਚਨਾ ਕਰਵਾਈ
Continues below advertisement