ਪੜਚੋਲ ਕਰੋ
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਰੌਣਕਾਂ, ਸੰਗਤਾ ਦੀ ਉਮੜੀ ਭੀੜ
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ 'ਤੇ ਵਿਸ਼ੇਸ਼,ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਨਗਰ ਕੀਰਤਨ.ਪੰਜ ਪਿਆਰਿਆਂ ਦੀ ਅਗਵਾਈ 'ਚ ਸਜਾਇਆ ਗਿਆ ਨਗਰ ਕੀਰਤਨ.ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੁੰਦਰ ਪਾਲਕੀ 'ਚ ਕੀਤੀ ਗਈ ਸਥਾਪਨਾ.ਨਗਰ ਕੀਰਤਨ 'ਚ ਸ਼ਾਮਿਲ ਹੋਣ ਪੁੱਜੀਆਂ ਸੰਗਤਾਂ.ਫੁੱਲਾਂ ਦੀ ਵਰਖਾ ਕਰ ਕੀਤਾ ਨਗਰ ਕੀਰਤਨ ਦਾ ਸਵਾਗਤ.ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਪ੍ਰਕਾਸ਼ ਪੁਰਬ.ਵੱਡੀ ਗਿਣਤੀ 'ਚ ਨਗਰ ਕੀਰਤਨ 'ਚ ਸ਼ਾਮਿਲ ਹੋਈ ਸੰਗਤ.ਕੋਵਿਡ-19 ਕਾਰਨ ਪ੍ਰਸ਼ਾਸਨ ਦੀਆਂ ਹਿਦਾਇਤਾਂ ਦਾ ਪਾਲਣ.ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਪੂਰਨ ਹੋਵੇਗਾ ਨਗਰ ਕੀਰਤਨ
ਹੋਰ ਵੇਖੋ






















