ਪੜਚੋਲ ਕਰੋ

Holla Mohalla Sri Anandpur Sahib | ਹੋਲੇ ਮੁਹੱਲੇ ਲਈ ਆਨੰਦਪੁਰ ਸਾਹਿਬ ਪਹੁੰਚਣ ਲੱਗੀਆਂ ਸੰਗਤਾਂ

#Sikh #waheguru #hollamohalla #srianandpursahib #abplive

ਸ੍ਰੀ ਆਨੰਦਪੁਰ ਸਾਹਿਬ ਸਥਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਲੇ ਮਹੱਲੇ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ।
ਪੂਰੇ ਇਲਾਕੇ ਨੂੰ ਰੰਗ-ਬਿਰੰਗੇ ਫੁੱਲਾਂ ਅਤੇ ਲਾਈਟਾਂ ਨਾਲ ਸਜਾਇਆ ਜਾ ਰਿਹਾ ਹੈ ਅਤੇ ਸ਼ਰਧਾਲੂਆਂ ਲਈ ਵਿਸ਼ੇਸ਼ ਪ੍ਰਬੰਧ ਵੀ ਕੀਤੇ ਜਾ ਰਹੇ ਹਨ।
ਦਸ਼ਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਇਸ ਤਿਉਹਾਰ ਦੀ ਸ਼ੁਰੂਆਤ ਕੀਤੀ ਸੀ।ਤੇ ਪੂਰੀ ਦੁਨੀਆ ਵਿੱਚ ਸਿੱਖ ਭਾਈਚਾਰੇ ਵੱਲੋਂ ਇਸ ਤਿਓਹਾਰ ਪੂਰੀ ਸ਼ਰਧਾ ਨਾਲ ਮਨਾਇਆ ਜਾਂਦਾ ਹੈ।ਇਸ ਵਿਸ਼ੇਸ਼ ਮੌਕੇ 'ਤੇ ਦੇਸ਼-ਵਿਦੇਸ਼ ਤੋਂ ਸ਼ਰਧਾਲੂ ਆਨੰਦਪੁਰ ਸਾਹਿਬ ਪਹੁੰਚ ਕੇ ਹੋਲਾ ਮੁਹੱਲਾ ਮਨਾਉਂਦੇ ਹਨ।ਇਸ ਖ਼ਾਸ ਮੌਕੇ 'ਤੇ ਬਾਬਾ ਕੁਲਵੰਤ ਸਿੰਘ ਜੀ ਲੱਖਾ
ਤੇ ਸਿੱਖ ਸੰਗਤਾਂ ਵਲੋਂ ਸਮੂਚੀ ਕੌਮ ਨੂੰ ਵਧਾਈ ਦਿੱਤੀ ਗਈ ਹੈ |

Subscribe Our Channel: ABP Sanjha   

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/appsapp....

ABP Sanjha

ਵੀਡੀਓਜ਼ ਧਰਮ

Virsa Singh Valtoha ਦਾ ਇੱਕ ਹੋਰ ਧਮਾਕਾ, ਜਥੇਦਾਰ 'ਤੇ ਫਿਰ ਚੁੱਕੇ ਸਵਾਲ

ਸ਼ਾਟ ਵੀਡੀਓ ਧਰਮ

ਹੋਰ ਵੇਖੋ
Advertisement

ਟਾਪ ਹੈਡਲਾਈਨ

Canada Diwali: ਕੈਨੇਡਾ-ਭਾਰਤ ਵਿਚਾਲੇ ਵਧਿਆ ਤਣਾਅ, ਹੁਣ ਦੀਵਾਲੀ ਦੇ ਜਸ਼ਨ 'ਤੇ ਲੱਗੀ ਪਾਬੰਦੀ, ਜਾਣੋ ਪੂਰਾ ਮਾਮਲਾ
ਕੈਨੇਡਾ-ਭਾਰਤ ਵਿਚਾਲੇ ਵਧਿਆ ਤਣਾਅ, ਹੁਣ ਦੀਵਾਲੀ ਦੇ ਜਸ਼ਨ 'ਤੇ ਲੱਗੀ ਪਾਬੰਦੀ, ਜਾਣੋ ਪੂਰਾ ਮਾਮਲਾ
Diwali Crackers: ਦੀਵਾਲੀ ਮੌਕੇ ਪਟਾਕਿਆਂ ਨੂੰ ਲੈ ਹਾਈਕੋਰਟ ਦੀ ਸਖ਼ਤ, ਜਾਣੋ ਕਿੰਨੇ ਵਜੇ ਤੱਕ ਚਲਾ ਸਕੋਗੇ ਪਟਾਕੇ, ਜ਼ਰੂਰ ਪੜ੍ਹੋ...
ਦੀਵਾਲੀ ਮੌਕੇ ਪਟਾਕਿਆਂ ਨੂੰ ਲੈ ਹਾਈਕੋਰਟ ਦੀ ਸਖ਼ਤ, ਜਾਣੋ ਕਿੰਨੇ ਵਜੇ ਤੱਕ ਚਲਾ ਸਕੋਗੇ ਪਟਾਕੇ, ਜ਼ਰੂਰ ਪੜ੍ਹੋ...
ਪੰਜਾਬ 'ਚ AAP ਭਾਜਪਾ ਦਫਤਰ ਦਾ ਕਰੇਗੀ ਘਿਰਾਓ, ਝੋਨੇ ਦੀ ਲਿਫਟਿੰਗ ਮਾਮਲੇ 'ਚ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ

India-US Relations: ਕੈਨੇਡਾ ਤੋਂ ਬਾਅਦ ਹੁਣ ਅਮਰੀਕਾ ਅਤੇ ਭਾਰਤ ਵਿਚਾਲੇ ਤਣਾਅ ਦਾ ਮਾਹੌਲ ? ਵਿਦੇਸ਼ ਮੰਤਰਾਲੇ ਨੇ ਕੀਤਾ ਸਪੱਸ਼ਟ
ਕੈਨੇਡਾ ਤੋਂ ਬਾਅਦ ਹੁਣ ਅਮਰੀਕਾ ਅਤੇ ਭਾਰਤ ਵਿਚਾਲੇ ਤਣਾਅ ਦਾ ਮਾਹੌਲ ? ਵਿਦੇਸ਼ ਮੰਤਰਾਲੇ ਨੇ ਕੀਤਾ ਸਪੱਸ਼ਟ
Advertisement
Advertisement
ABP Premium
Advertisement

ਵੀਡੀਓਜ਼

Barnala | Gurdeep Bath| ਪਾਰਟੀ ਤੋਂ ਬਾਹਰ, ਬਗ਼ਾਵਤ ਕਰਨ ਦਾ ਮਿਲਿਆ ਇਨਾਮ !Social Media 'ਤੇ ਕੀਤਾ ਸੀ Comment, ਨੋਜਵਾਨ ਨੂੰ ਕੁੱ*ਟਿ*ਆ ਤੇ ਵੀਡੀਓ ਕੀਤੀ ViralGidharbaha School Van ਹਾਦਸੇ 'ਚ 4 ਸਾਲ ਦੇ ਬੱਚੇ ਦੀ ਦੁੱਖ ਦਾਈ ਮੌਤPaddy Precurement| Farmers| ਝੋਨੇ ਦੀ ਲਿਫਟਿੰਗ ਦਾ ਕੰਮ ਨਹੀਂ ਹੋਣ ਦੇ ਰਹੀ ਕੇਂਦਰ ਸਰਕਾਰ-Aman Arora

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Canada Diwali: ਕੈਨੇਡਾ-ਭਾਰਤ ਵਿਚਾਲੇ ਵਧਿਆ ਤਣਾਅ, ਹੁਣ ਦੀਵਾਲੀ ਦੇ ਜਸ਼ਨ 'ਤੇ ਲੱਗੀ ਪਾਬੰਦੀ, ਜਾਣੋ ਪੂਰਾ ਮਾਮਲਾ
ਕੈਨੇਡਾ-ਭਾਰਤ ਵਿਚਾਲੇ ਵਧਿਆ ਤਣਾਅ, ਹੁਣ ਦੀਵਾਲੀ ਦੇ ਜਸ਼ਨ 'ਤੇ ਲੱਗੀ ਪਾਬੰਦੀ, ਜਾਣੋ ਪੂਰਾ ਮਾਮਲਾ
Diwali Crackers: ਦੀਵਾਲੀ ਮੌਕੇ ਪਟਾਕਿਆਂ ਨੂੰ ਲੈ ਹਾਈਕੋਰਟ ਦੀ ਸਖ਼ਤ, ਜਾਣੋ ਕਿੰਨੇ ਵਜੇ ਤੱਕ ਚਲਾ ਸਕੋਗੇ ਪਟਾਕੇ, ਜ਼ਰੂਰ ਪੜ੍ਹੋ...
ਦੀਵਾਲੀ ਮੌਕੇ ਪਟਾਕਿਆਂ ਨੂੰ ਲੈ ਹਾਈਕੋਰਟ ਦੀ ਸਖ਼ਤ, ਜਾਣੋ ਕਿੰਨੇ ਵਜੇ ਤੱਕ ਚਲਾ ਸਕੋਗੇ ਪਟਾਕੇ, ਜ਼ਰੂਰ ਪੜ੍ਹੋ...
ਪੰਜਾਬ 'ਚ AAP ਭਾਜਪਾ ਦਫਤਰ ਦਾ ਕਰੇਗੀ ਘਿਰਾਓ, ਝੋਨੇ ਦੀ ਲਿਫਟਿੰਗ ਮਾਮਲੇ 'ਚ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ
ਪੰਜਾਬ 'ਚ AAP ਭਾਜਪਾ ਦਫਤਰ ਦਾ ਕਰੇਗੀ ਘਿਰਾਓ, ਝੋਨੇ ਦੀ ਲਿਫਟਿੰਗ ਮਾਮਲੇ 'ਚ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ
India-US Relations: ਕੈਨੇਡਾ ਤੋਂ ਬਾਅਦ ਹੁਣ ਅਮਰੀਕਾ ਅਤੇ ਭਾਰਤ ਵਿਚਾਲੇ ਤਣਾਅ ਦਾ ਮਾਹੌਲ ? ਵਿਦੇਸ਼ ਮੰਤਰਾਲੇ ਨੇ ਕੀਤਾ ਸਪੱਸ਼ਟ
ਕੈਨੇਡਾ ਤੋਂ ਬਾਅਦ ਹੁਣ ਅਮਰੀਕਾ ਅਤੇ ਭਾਰਤ ਵਿਚਾਲੇ ਤਣਾਅ ਦਾ ਮਾਹੌਲ ? ਵਿਦੇਸ਼ ਮੰਤਰਾਲੇ ਨੇ ਕੀਤਾ ਸਪੱਸ਼ਟ
ਕਿਸਾਨਾਂ ਦੀ ਦਿੱਕਤ ਪਾਰਟੀਆਂ ਲਈ ਬਣੀ ਸਿਆਸਤ ਚਮਕਾਉਣ ਦਾ ਜ਼ਰੀਆ ? ਹੁਣ ਭਾਜਪਾ ਦਫਤਰ ਦਾ ਘਿਰਾਓ ਕਰੇਗੀ ਆਪ

Punjab News: ਟਰੈਕਟਰ 'ਤੇ ਚਲਦਾ ਡੈਕ ਬੰਦ ਕਰਵਾਉਣ ਨੂੰ ਲੈ ਕੇ ਹੋਇਆ ਵਿਵਾਦ, ਮਾਪਿਆਂ ਦੇ ਇਕਲੌਤੇ ਪੁੱਤ ਦਾ ਕੁੱਟ-ਕੁੱਟ ਕੀਤਾ ਕਤਲ

ਆਮ ਆਦਮੀ ਪਾਰਟੀ ਨੇ ਗੁਰਦੀਪ ਬਾਠ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਾਹ, ਪਾਰਟੀ ਨਾਲ ਬਗ਼ਾਵਤ ਕਰਨ ਦਾ ਮਿਲਿਆ ਇਨਾਮ !

ਪੰਜਾਬ 'ਚ ਬਦਲਿਆ ਸਕੂਲਾਂ ਦਾ ਸਮਾਂ, 1 ਨਵੰਬਰ ਤੋਂ ਲਾਗੂ ਹੋਣਗੇ ਨਵੇਂ ਹੁਕਮ, ਜਾਣੋ ਹੁਣ ਕਿੰਨੇ ਵਜੇ ਖੁੱਲ੍ਹਣਗੇ ਸਕੂਲ ?

Embed widget