ਬਿਹਾਰ ਦੇ CM Nitish Kumar ਨੇ ਗੁਰੂਦੁਆਰਾ ਸਾਹਿਬ ਦੀ ਨਵੀਂ ਇਮਾਰਤ ਦਾ ਕੀਤਾ ਉਦਘਾਟਨ
ਏਬੀਪੀ ਸਾਂਝਾ
Updated at:
06 Nov 2022 02:33 PM (IST)
Download ABP Live App and Watch All Latest Videos
View In AppPatna Sahib: ਬਿਹਾਰ ਦੇ ਮੁੱਖ ਮੰਤਰੀ ਨੀਤਿਸ਼ ਕੁਮਾਰ ਵੱਲੋਂ ਗੁਰੂ ਨਾਨਕ ਸਾਹਿਬ ਦੇ ਇਤਿਹਾਸਿਕ ਅਸਥਾਨ ਦੀ ਨਵੀਂ ਇਮਾਰਤ ਦਾ ਉਦਘਾਟਨ ਬਿਹਾਰ ਦੇ ਰਾਜਗੀਰ ਚ ਸਥਿਤ ਇਤਿਹਾਸਕ ਅਸਥਾਨ ਗੁਰਦੁਆਰਾ ਸ਼ੀਤਲ ਕੁੰਡ ਸਾਹਿਬ ਦੀ ਨਵੀਂ ਇਮਾਰਤ ਸੰਗਤਾ ਵਾਸਤੇ ਤਿਆਰ ਕਰਕੇ ਪੰਥਕ ਹਸਤੀਆਂ ਵੱਲੋਂ ਗੁਰਮਤਿ ਸਮਾਗਮ ਕਰਕੇ ਇਸ ਦਾ ਉਦਘਾਟਨ ਕੀਤਾ ਗਿਆ।