Mela Maghi Nagar Kirtan | 40 ਸਿੰਘਾ ਜੀ ਦੀ ਯਾਦ ਵਿੱਚ ਨਗਰ ਕੀਰਤਨ ਸਜਾਇਆ ਗਿਆ

Mela Maghi Nagar Kirtan | 40 ਸਿੰਘਾ ਜੀ ਦੀ ਯਾਦ ਵਿੱਚ ਨਗਰ ਕੀਰਤਨ ਸਜਾਇਆ ਗਿਆ

Sri Muktsar Sahib (Ashphaq Dhuddy)

40 ਮੁਕਤਿਆਂ ਦੀ ਯਾਦ ਵਿੱਚ ਮੁਕਤਸਰ ਵਿਖੇ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ ਜਿਸ ਦੀ ਤਿਆਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੀ ਗਈ ਹੈ ਅਤੇ ਨਗਰ ਕੀਰਤਨ ਸ੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਾ ਟੁਟੀਗੰਡੀ ਸਾਹਿਬ ਤੋਂ ਸ਼ੁਰੂ ਹੋ ਕੇ ਮੁਕਤਸਰ ਸਾਹਿਬ ਦੇ ਵੱਖ ਵੱਖ ਬਾਜ਼ਾਰਾਂ ਵਿੱਚੋਂ ਹੁੰਦਾ ਹੋਇਆ ਗੁਰਦੁਆਰਾ ਟਿੱਬੀ ਸਾਹਿਬ ਗੁਰਦੁਆਰਾ ਦਾਤਨਸਰ ਤੋ ਹੁੰਦਾ ਹੋਇਆ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸਮਾਪਤ ਹੋਏਗਾ ਇਸ ਨਗਰ ਕੀਰਤਨ ਵਿੱਚ ਸਕੂਲੀ ਬੱਚੇ ਅਤੇ ਫੌਜੀ ਬੈਂਡ ਆਪਣੀ ਮਦਰ ਧੁਨਾਂ ਨਾਲ ਸੰਗਤਾਂ ਦਾ ਮਨਮੋਹਕ ਨਜ਼ਾਰਾ ਦਿਖਾਉਣਗੇ ਅਤੇ ਇਸ ਮਗਰ ਕੀਰਤਨ ਵਿੱਚ ਗਤਕਾ ਪਾਰਟੀ ਵੱਲੋਂ ਵੀ ਆਪਣੇ ਗਤਕੇ ਦੇ ਜੌਹਰ ਦਿਖਾਏ ਜਾਣਗੇ ਇਹ ਨਗਰ ਕੀਰਤਨ 40 ਮੁਕਤਿਆਂ ਦੀ ਯਾਦ ਵਿੱਚ ਹਰ ਸਾਲ ਮੇਲਾ ਮਾਘੀ ਦੇ ਉੱਪਰ ਸਜਾਇਆ ਜਾਂਦਾ ਹੈ 

JOIN US ON

Telegram
Sponsored Links by Taboola