ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਵਸ 'ਤੇ ਸਜਾਇਆ ਗਿਆ ਨਗਰ ਕੀਰਤਨ
ਏਬੀਪੀ ਸਾਂਝਾ
Updated at:
01 Jan 1970 05:30 AM (IST)
Download ABP Live App and Watch All Latest Videos
View In App
ਲਾਸਾਨੀ ਸ਼ਹੀਦ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੌਵੇਂ ਪਾਤਸ਼ਾਹੀ ਜੀ ਦਾ ਸ਼ਹੀਦੀ ਦਿਵਸ 'ਹਿੰਦ ਦੀ ਚਾਦਰ' ਦੇ ਨਾਮ ਨਾਲ ਜਾਣੇ ਜਾਂਦੇ ਸ਼੍ਰੀ ਗੁਰੂ ਤੇਗ ਬਹਾਦਰ ਹਿੰਦੂ ਧਰਮ ਬਚਾਉਣ ਲਈ ਦਿੱਤੀ ਸ਼ਹਾਦਤ ਕਸ਼ਮੀਰੀ ਪੰਡਿਤਾਂ ਦੀ ਫਰਿਆਦ ਸੁਣ ਕੇ ਵਾਰਿਆ ਸੀਸ ਗੁਰੂ ਜੀ ਦੀ ਸ਼ਹਾਦਤ ਨੂੰ ਕੀਤਾ ਜਾ ਰਿਹਾ ਯਾਦ ਹਰ ਕੋਈ ਗੁਰੂ ਸਾਹਿਬ ਦੀ ਸ਼ਹਾਦਤ ਨੂੰ ਕਰ ਰਿਹਾ ਨਮਨ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਕੱਢਿਆ ਗਿਆ ਨਗਰ ਕੀਰਤਨ ਪੰਜ ਪਿਆਰਿਆਂ ਨੇ ਕੀਤੀ ਨਗਰ ਕੀਰਤਨ ਦੀ ਅਗਵਾਈ ਨਿਹੰਗ ਸਿੰਘਾਂ ਨੇ ਵਿਖਾਏ ਗਤਕੇ ਦੇ ਜੌਹਰ ਨਗਰ ਕੀਰਤਨ 'ਚ ਵੱਡੀ ਗਿਣਤੀ 'ਚ ਸੰਗਤਾਂ ਨੇ ਲਵਾਈ ਹਾਜ਼ਰੀ