Sri Guru Granth Sahib ਜੀ ਦਾ 418ਵਾਂ ਪ੍ਰਕਾਸ਼ ਦਿਹਾੜਾ, ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ 'ਚ ਨਤਮਸਤਕ ਹੋਣ ਪਹੁੰਚੀ ਸੰਗਤ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ 418ਵਾਂ ਪ੍ਰਕਾਸ਼ ਦਿਹਾੜਾ ਦਰਬਾਰ ਸਾਹਿਬ ਵਿਖੇ ਸਜਾਇਆ ਗਿਆ ਨਗਰ ਕੀਰਤਨ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ 'ਚ ਨਤਮਸਤਕ ਹੋਣ ਪਹੁੰਚੀ ਸੰਗਤ,  1604 'ਚ 5ਵੀਂ ਪਾਤਸ਼ਾਹੀ ਗੁਰੂ ਅਰਜਨ ਦੇਵ ਜੀ ਨੇ ਪ੍ਰਕਾਸ਼ ਕਰਵਾਇਆ ਸੀ। ਬਾਬਾ ਬੁੱਢਾ ਜੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਗ੍ਰੰਥੀ ਸਨ।  ਖੂਬਸੂਰਤ ਫੁੱਲਾਂ ਨਾਲ ਦਰਬਾਰ ਸਾਹਿਬ ਦੀ ਸਜਾਵਟ ਕੀਤੀ ਗਈ।  115 ਕਿਸਮ ਦੇ ਖੂਬਸੂਰਤ ਫੁੱਲਾਂ ਨਾਲ ਸਜਿਆ ਗੁਰੂ ਘਰ, ਪ੍ਰਕਾਸ਼ ਪੁਰਬ ਮੌਕੇ ਦਰਬਾਰ ਸਾਹਿਬ 'ਚ ਅਲੌਕਿਕ ਨਜ਼ਾਰਾ

JOIN US ON

Telegram
Sponsored Links by Taboola