ਪਟਨਾ ਸਾਹਿਬ ਦੀ ਧਰਤੀ 'ਤੇ ਸਜਾਇਆ ਗਿਆ ਆਲੌਕਿਕ ਨਗਰ ਕੀਰਤਨ

Continues below advertisement
ਪਟਨਾ ਸਾਹਿਬ ਦੀ ਧਰਤੀ 'ਤੇ ਸਜਾਇਆ ਗਿਆ ਆਲੌਕਿਕ ਨਗਰ ਕੀਰਤਨ
ਪੰਜ ਪਿਆਰਿਆਂ ਦੀ ਅਗਵਾਈ 'ਚ ਸੱਜਿਆ ਨਗਰ ਕੀਰਤਨ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸੁੰਦਰ ਪਾਲਕੀ 'ਚ ਸੁਸ਼ੋਬਿਤ ਕੀਤੇ ਗਏ
ਵੱਡੀ ਗਿਣਤੀ 'ਚ ਸੰਗਤਾਂ ਨੇ ਭਰੀ ਹਾਜ਼ਰੀ
ਫੁੱਲਾਂ ਦੀ ਵਰਖਾ ਨਾਲ ਨਗਰ ਕੀਰਤਨ ਦਾ ਸਵਾਗਤ
ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਪ੍ਰਕਾਸ਼ ਪੁਰਬ
ਗੁਰਦੁਆਰਾ ਗਊਘਾਟ ਤੋਂ ਆਰੰਭ ਹੋਇਆ ਨਗਰ ਕੀਰਤਨ
ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸੰਗਤ ਦੀ ਆਮਦ 'ਤੇ ਅਸਰ
ਖਾਲਸਾਈ ਰੰਗ 'ਚ ਰੰਗੀ ਪਟਨਾ ਸਾਹਿਬ ਦੀ ਧਰਤੀ
ਗੁਰੂ ਗੋਬਿੰਦ ਸਿੰਘ ਜੀ ਦਾ 354ਵਾਂ ਪ੍ਰਕਾਸ਼ ਪੁਰਬ
ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਪ੍ਰਕਾਸ਼ ਪੁਰਬ
ਪੰਜਾਬ ਤੋਂ ਇਲਾਵਾ ਵੱਖ-ਵੱਖ ਸੂਬਿਆਂ 'ਚ ਨਤਮਸਤਕ ਹੁੰਦੀ ਸੰਗਤ
Continues below advertisement

JOIN US ON

Telegram