ਪੜਚੋਲ ਕਰੋ

Ramadan 2025| Raunak-e-Ramadan| ਰਮਜਾਨ ਦੀ ਰੁਹਾਨੀ ਅਹਿਮੀਅਤ | Ramadan Ki Ahmiyat|

Ramadan 2025| Raunak-e-Ramadan| ਰਮਜਾਨ ਦੀ ਰੁਹਾਨੀ ਅਹਿਮੀਅਤ | Ramadan Ki Ahmiyat|

ਪੰਜਾਬ ਦੇ ਦੀਨੀ ਮਰਕਜ ਜਾਮਾ ਮਸਜਿਦ ਲੁਧਿਆਣਾ ਵੱਲੋਂ ਪੰਜਾਬ ਦੇ ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਨੇ  2 ਮਾਰਚ ਤੋਂ ਸ਼ੁਰੂ ਹੋ ਰਹੇ ਪੱਵਿਤਰ ਰਮਜਾਨ ਸ਼ਰੀਫ ਦੇ ਪੂਰੇ ਮਹੀਨੇ ਦੀ ਲੁਧਿਆਣਾ ਅਤੇ ਪੰਜਾਬ ਦੀ ਸਮੇਂ ਸਾਰਣੀ ਜਾਰੀ ਕੀਤੀ । ਇਸ ਵਾਰ ਸਾਰਣੀ 'ਚ ਲੁਧਿਆਣਾ ਦੇ ਨਾਲ - ਨਾਲ ਪੂਰੇ ਪੰਜਾਬ ਦਾ ਸਮਾਂ ਦਿੱਤਾ ਗਿਆ ਹੈ ਤਾਂਕਿ ਮੁਸਲਮਾਨ ਭਾਈਚਾਰੇ ਦੇ ਲੋਕਾਂ ਨੂੰ ਰਮਜਾਨ ਸ਼ਰੀਫ ਦੇ ਰੋਜੇ ਦੀ ਸੇਹਰੀ ਅਤੇ ਇਫਤਾਰ ਦਾ ਠੀਕ ਸਮਾਂ ਪਤਾ ਲੱਗ ਸਕੇ । ਉਨਾਂ ਨੇ ਕਿਹਾ ਕਿ ਰਮਜਾਨ ਸ਼ਰੀਫ ਦਾ ਪੱਵਿਤਰ ਮਹੀਨਾ ਹਰ ਮੁਸਲਮਾਨ ਲਈ ਰਹਿਮਤਾਂ ਦਾ ਮਹੀਨਾ ਹੈ ਅਤੇ ਸਾਨੂੰ ਇਸ ਮਹੀਨੇ 'ਚ ਜ਼ਿਆਦਾ ਤੋਂ ਜ਼ਿਆਦਾ ਅੱਲਾਹ ਦੀ ਇਬਾਦਤ 'ਚ ਸਮਾਂ ਗੁਜਰਨਾ ਚਾਹੀਦਾ ਹੈ। 1923 ਤੋਂ ਲਗਾਤਾਰ ਜਾਮਾ ਮਸਜਿਦ ਲੁਧਿਆਣਾ ਤੋਂ ਇਹ ਸਮੇਂ ਸਾਰਣੀ ਪ੍ਰਕਾਸ਼ਿਤ ਕੀਤੀ ਜਾ ਰਹੀ ਹੈ । ਇਸ ਮੌਕੇ ਗੁਲਾਮ ਹਸਨ ਕੈਸਰ, ਜਾਮਾ ਮਸਜਿਦ ਦੇ ਪ੍ਰਧਾਨ ਮੁਹੰਮਦ ਮੁਸਤਕੀਮ ਕਾਰੀ ਮੋਹਤਰਮ, ਕਾਰੀ ਇਬਰਾਹੀਮ, ਹਾਫ਼ਿਜ਼ ਜੈਨੁਲ ਆਬਦੀਨ, ਕਾਰੀ ਅਬਦੁਰ ਰਹਿਮਾਨ ਵਿਸ਼ੇਸ਼ ਤੌਰ 'ਤੇ ਮੌਜੂਦ ਸਨ । 

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026
Modern Shravan Kumar : ਚਾਰ ਪੁੱਤਰ ਨਾ ਕਰ ਸਕੇ... ਨੂੰਹ ਨੇ ਨਿਭਾਇਆ ਫ਼ਰਜ਼!  ਸੱਸ ਨੂੰ ਕਾਂਵੜ 'ਚ ਬਿਠਾ ਹਰਿਦੁਆਰ ਤੋਂ ਹਾਪੁੜ ਤੱਕ ਪੈਦਲ ਯਾਤਰਾ
Modern Shravan Kumar : ਚਾਰ ਪੁੱਤਰ ਨਾ ਕਰ ਸਕੇ... ਨੂੰਹ ਨੇ ਨਿਭਾਇਆ ਫ਼ਰਜ਼!  ਸੱਸ ਨੂੰ ਕਾਂਵੜ 'ਚ ਬਿਠਾ ਹਰਿਦੁਆਰ ਤੋਂ ਹਾਪੁੜ ਤੱਕ ਪੈਦਲ ਯਾਤਰਾ
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਜੁਲਾਈ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਜੁਲਾਈ 2026

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Aligarh News : ਸੁਹਾਗਰਾਤ 'ਚ ਪਤਨੀ ਨੂੰ ਦੇਖ ਲਾੜੇ ਦੇ ਉੱਡੇ ਹੋਸ਼, ਪਰਿਵਾਰ ਨੂੰ ਦੱਸੀ ਸਾਰੀ ਗੱਲ ,ਪੜ੍ਹੋ ਪੂਰੀ ਖ਼ਬਰ
 Aligarh News : ਸੁਹਾਗਰਾਤ 'ਚ ਪਤਨੀ ਨੂੰ ਦੇਖ ਲਾੜੇ ਦੇ ਉੱਡੇ ਹੋਸ਼, ਪਰਿਵਾਰ ਨੂੰ ਦੱਸੀ ਸਾਰੀ ਗੱਲ ,ਪੜ੍ਹੋ ਪੂਰੀ ਖ਼ਬਰ
Viral News : ਦੁਲਹਨ ਨੇ ਸੁਹਾਗਰਾਤ ਮਨਾਉਣ ਤੋਂ ਇਨਕਾਰ ਕੀਤਾ ਤਾਂ ਪਤੀ ਨੇ ਜਾ ਕੇ ਕਰਵਾ ਲਈ ਨਸਬੰਦੀ 
Viral News : ਦੁਲਹਨ ਨੇ ਸੁਹਾਗਰਾਤ ਮਨਾਉਣ ਤੋਂ ਇਨਕਾਰ ਕੀਤਾ ਤਾਂ ਪਤੀ ਨੇ ਜਾ ਕੇ ਕਰਵਾ ਲਈ ਨਸਬੰਦੀ 
ਬੱਚਿਆਂ 'ਚ ਪਾਣੀ ਦੀ ਕਮੀ ਨੂੰ ਨਾ ਕਰੋ ਨਜ਼ਰਅੰਦਾਜ਼, ਸਿਹਤ 'ਤੇ ਪੈ ਸਕਦਾ ਹੈ ਗੰਭੀਰ ਅਸਰ
ਬੱਚਿਆਂ 'ਚ ਪਾਣੀ ਦੀ ਕਮੀ ਨੂੰ ਨਾ ਕਰੋ ਨਜ਼ਰਅੰਦਾਜ਼, ਸਿਹਤ 'ਤੇ ਪੈ ਸਕਦਾ ਹੈ ਗੰਭੀਰ ਅਸਰ
School Bomb Blast: ਵੱਡੀ ਖਬਰ, ਸਰਕਾਰੀ ਸਕੂਲ 'ਚ ਜ਼ੋਰਦਾਰ ਬੰਬ ਧਮਾਕਾ! ਇਲਾਕੇ 'ਚ ਫੈਲੀ ਦਹਿਸ਼ਤ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਖਬਰ, ਸਰਕਾਰੀ ਸਕੂਲ 'ਚ ਜ਼ੋਰਦਾਰ ਬੰਬ ਧਮਾਕਾ! ਇਲਾਕੇ 'ਚ ਫੈਲੀ ਦਹਿਸ਼ਤ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Vidhan Sabha ਦਾ ਮਾਨਸੂਨ ਸੈਸ਼ਨ 3 ਅਗਸਤ ਤੋਂ, CM ਭਗਵੰਤ ਮਾਨ ਨੇ ਕਿਹਾ- 10 ਲੱਖ ਨਵੇਂ ਰਾਸ਼ਨ ਕਾਰਡ ਬਣਨਗੇ 
Punjab Vidhan Sabha ਦਾ ਮਾਨਸੂਨ ਸੈਸ਼ਨ 3 ਅਗਸਤ ਤੋਂ, CM ਭਗਵੰਤ ਮਾਨ ਨੇ ਕਿਹਾ- 10 ਲੱਖ ਨਵੇਂ ਰਾਸ਼ਨ ਕਾਰਡ ਬਣਨਗੇ 
Punjab Operation Prahar: ਅੰਮ੍ਰਿਤਸਰ ਦਿਹਾਤੀ ਪੁਲਿਸ ਦਾ ਵੱਡਾ ਐਕਸ਼ਨ, 40 ਨਸ਼ਾ ਤਸਕਰ ਗ੍ਰਿਫ਼ਤਾਰ; ਗੈਂਗਸਟਰਾਂ ਨੂੰ ਸਖ਼ਤ ਚੇਤਾਵਨੀ
Punjab Operation Prahar: ਅੰਮ੍ਰਿਤਸਰ ਦਿਹਾਤੀ ਪੁਲਿਸ ਦਾ ਵੱਡਾ ਐਕਸ਼ਨ, 40 ਨਸ਼ਾ ਤਸਕਰ ਗ੍ਰਿਫ਼ਤਾਰ; ਗੈਂਗਸਟਰਾਂ ਨੂੰ ਸਖ਼ਤ ਚੇਤਾਵਨੀ
Pension Hike: ਸੂਬਾ ਸਰਕਾਰ ਵੱਲੋਂ ਵੱਡਾ ਐਲਾਨ, ਬਜ਼ੁਰਗਾਂ, ਵਿਧਵਾਵਾਂ ਅਤੇ ਅਪਾਹਜਾਂ ਲਈ ਖਾਸ ਤੋਹਫ਼ਾ; ਪੈਨਸ਼ਨ ਦੀ ਰਕਮ 'ਚ ਕੀਤਾ ਵਾਧਾ: ਹੁਣ ਹਰ ਮਹੀਨੇ ਮਿਲਣਗੇ ਇੰਨੇ ਹਜ਼ਾਰ ?
ਸੂਬਾ ਸਰਕਾਰ ਵੱਲੋਂ ਵੱਡਾ ਐਲਾਨ, ਬਜ਼ੁਰਗਾਂ, ਵਿਧਵਾਵਾਂ ਅਤੇ ਅਪਾਹਜਾਂ ਲਈ ਖਾਸ ਤੋਹਫ਼ਾ; ਪੈਨਸ਼ਨ ਦੀ ਰਕਮ 'ਚ ਕੀਤਾ ਵਾਧਾ: ਹੁਣ ਹਰ ਮਹੀਨੇ ਮਿਲਣਗੇ ਇੰਨੇ ਹਜ਼ਾਰ ?
Punjab News: ਪੰਜਾਬ ਦੇ ਕਿਸਾਨਾਂ ਦਾ ਦਿੱਲੀ ਵੱਲ ਕੂਚ ਮੁਲਤਵੀ, ਦੋ ਮੰਗਾਂ 'ਤੇ ਬਣੀ ਸਹਿਮਤੀ; ਸ਼ੰਭੂ ਅਤੇ ਖਨੌਰੀ ਬਾਰਡਰ ਸੀਲ: ਹਰਿਆਣਾ ਸਰਕਾਰ ਦੀ ਦੋ ਟੁੱਕ, ਅੱਗੇ ਨਹੀਂ ਵਧਣ ਦੇਵਾਂਗੇ...
ਪੰਜਾਬ ਦੇ ਕਿਸਾਨਾਂ ਦਾ ਦਿੱਲੀ ਵੱਲ ਕੂਚ ਮੁਲਤਵੀ, ਦੋ ਮੰਗਾਂ 'ਤੇ ਬਣੀ ਸਹਿਮਤੀ; ਸ਼ੰਭੂ ਅਤੇ ਖਨੌਰੀ ਬਾਰਡਰ ਸੀਲ: ਹਰਿਆਣਾ ਸਰਕਾਰ ਦੀ ਦੋ ਟੁੱਕ, ਅੱਗੇ ਨਹੀਂ ਵਧਣ ਦੇਵਾਂਗੇ...
Embed widget