Vrindavan : ਸ਼ਰਧਾਲੂਆਂ ਦੀ ਆਮਦ ਨੂੰ ਵੇਖਦੇ ਹੋਏ ਵਾਹਨਾਂ ਦੇ ਦਾਖਲੇ 'ਤੇ ਪਾਬੰਦੀ
Download ABP Live App and Watch All Latest Videos
View In AppVrindavan : ਸ਼ਰਧਾਲੂਆਂ ਦੀ ਆਮਦ ਨੂੰ ਵੇਖਦੇ ਹੋਏ ਵਾਹਨਾਂ ਦੇ ਦਾਖਲੇ 'ਤੇ ਪਾਬੰਦੀ
#Uttarpardesh #Vrindavan #abplive #Christmas #Newyear
ਵਰਿੰਦਾਵਨ ਦੇ ਬਾਂਕੇ ਬਿਹਾਰੀ ਮੰਦਰ 'ਚ 25 ਦਸੰਬਰ ਅਤੇ ਨਵੇਂ ਸਾਲ ਦੇ ਮੌਕੇ 'ਤੇ 10 ਲੱਖ ਤੋਂ ਵੱਧ ਸ਼ਰਧਾਲੂਆਂ ਦੇ ਆਉਣ ਦੀ ਸੰਭਾਵਨਾ ਹੈ
ਜਿਸ ਦੇ ਮੱਦੇਨਜ਼ਰ ਪੁਲਸ ਨੇ ਸ਼ਹਿਰ 'ਚ ਭਾਰੀ ਵਾਹਨਾਂ ਦੇ ਦਾਖਲੇ 'ਤੇ ਪਾਬੰਦੀ ਲਗਾ ਦਿੱਤੀ ਹੈ।
ਸ਼ਹਿਰ ਵਿੱਚ ਦਾਖਲ ਹੋਣ ਵਾਲੇ ਨਿੱਜੀ ਵਾਹਨਾਂ ਨੂੰ ਵੀ ਨਿਰਧਾਰਤ ਪਾਰਕਿੰਗ ਸਥਾਨਾਂ 'ਤੇ ਪਾਰਕ ਕੀਤਾ ਜਾਵੇਗਾ ਅਤੇ ਸ਼ਹਿਰ ਦੇ ਸਾਰੇ ਐਂਟਰੀ ਪੁਆਇੰਟਾਂ 'ਤੇ ਪੁਲਿਸ ਤਾਇਨਾਤ ਕੀਤੀ ਜਾਵੇਗੀ।ਦੇਸ਼ ਭਰ ਤੋਂ ਲੱਖਾਂ ਸ਼ਰਧਾਲੂ 25 ਦਸੰਬਰ ਤੋਂ 31 ਦਸੰਬਰ ਦਰਮਿਆਨ ਬਾਂਕੇ ਬਿਹਾਰੀ ਮੰਦਰ ਅਤੇ ਹੋਰ ਮੰਦਰਾਂ ਦੇ ਦਰਸ਼ਨ ਕਰਨਗੇ।
ਅਧਿਕਾਰੀਆਂ ਮੁਤਾਬਕ ਟ੍ਰੈਫਿਕ ਨੂੰ ਕੰਟਰੋਲ ਕਰਨ ਲਈ ਨਵਾਂ ਪ੍ਰਬੰਧ ਕੀਤਾ ਗਿਆ ਹੈ, ਜਿਸ ਤਹਿਤ 25 ਦਸੰਬਰ ਤੋਂ 2 ਜਨਵਰੀ ਤੱਕ ਵਰਿੰਦਾਵਨ 'ਚ ਭਾਰੀ ਵਾਹਨਾਂ ਦੀ ਆਵਾਜਾਈ 'ਤੇ ਪਾਬੰਦੀ ਰਹੇਗੀ।
Subscribe Our Channel: ABP Sanjha
/ @abpsanjha Don't forget to press THE BELL ICON to never miss any updates
Watch ABP Sanjha Live TV: https://abpsanjha.abplive.in/live-tv
ABP Sanjha Website: https://abpsanjha.abplive.in/
Social Media Handles:
YouTube:
/ abpsanjha
Facebook:
/ abpsanjha
Twitter:
/ abpsanjha
Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...
ABP Sanjha