ਪੜਚੋਲ ਕਰੋ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਹਾੜੇ ਮੌਕੇ ਦਰਬਾਰ ਸਾਹਿਬ ਨਤਮਸਤਕ ਹੋ ਰਹੀ ਸੰਗਤ
Foundation day of Sri Akal Takht Sahib: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਹਾੜੇ ਮੌਕੇ ਦਰਬਾਰ ਸਾਹਿਬ ਵਿਸ਼ੇਸ਼ ਰੌਣਕ ਦੇਖਣ ਨੂੰ ਮਿਲ ਰਹੀ ਹੈ। ਇੱਥੇ ਵੱਡੀ ਗਿਣਤੀ 'ਚ ਸੰਗਤ ਨਤਮਸਤਕ ਹੋਣ ਪਹੁੰਚ ਰਹੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਮੀਰੀ-ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਸਥਾਪਿਤ ਕੀਤਾ ਗਿਆ ਸੀ। ਦੱਸ ਦਈਏ ਕਿ ਇਸ ਪਵਿੱਤਰ ਦਿਹਾੜੇ ਮੌਕੇ ਦਰਬਾਰ ਸਾਹਿਬ ਚ ਕੀਰਤਨ ਦਰਬਾਰ ਸਜਾਏ ਗਏ ਅਤੇ ਇਲਾਹੀ ਬਾਣੀ ਸਰਵਨ ਕਰ ਸੰਗਤਾਂ ਨਿਹਾਲ ਹੋ ਰਹੀਆਂ।
ਹੋਰ ਵੇਖੋ






















