ਪੜਚੋਲ ਕਰੋ
SGPC ਦੀ ਫਿਲਮ 'ਦਾਸਤਾਨ-ਏ-ਸਰਹਿੰਦ' 'ਤੇ ਰੋਕ ਲਾਉਣ ਦੀ ਮੰਗ
Amritsar News : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਪਾਸੋਂ ਦਾਸਤਾਨ-ਏ-ਸਰਹਿੰਦ ਨਾਂ ਦੀ ਫਿਲਮ ਦੇ ਰਿਲੀਜ਼ ’ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਬਿਆਨ ਵਿਚ ਐਡਵੋਕੇਟ ਧਾਮੀ ਨੇ ਆਖਿਆ ਕਿ ਇਸ ਫਿਲਮ ਵਿਚ ਦਸਵੇਂ ਪਾਤਸ਼ਾਹ ਜੀ ਦੇ ਛੋਟੇ ਸਾਹਿਬਜ਼ਾਦਿਆਂ ਨੂੰ ਫਿਲਮਾਇਆ ਗਿਆ ਹੈ, ਜਿਸ ਕਾਰਨ ਸੰਗਤ ਅੰਦਰ ਭਾਰੀ ਰੋਸ ਹੈ।
ਹੋਰ ਵੇਖੋ






















