ਪੜਚੋਲ ਕਰੋ
ਲਾਸਾਨੀ ਸ਼ਹਾਦਤ ਦੀ ਗਵਾਹ ਮੁਕੱਦਸ ਧਰਤੀ ਫਤਿਹਗੜ੍ਹ ਸਾਹਿਬ ਵਿਖੇ ਤਿੰਨ ਰੋਜ਼ਾ ਸ਼ਹੀਦੀ ਜੋੜ ਮੇਲ ਸ਼ੁਰੂ
ਲਾਸਾਨੀ ਸ਼ਹਾਦਤ ਦੀ ਗਵਾਹ ਮੁਕੱਦਸ ਧਰਤੀ ਫਤਿਹਗੜ੍ਹ ਸਾਹਿਬ ਵਿਖੇ ਤਿੰਨ ਰੋਜ਼ਾ ਸ਼ਹੀਦੀ ਜੋੜ ਮੇਲ ਦਾ ਆਗਾਜ਼ ਹੋਇਆ.…ਗੁਰਦੁਆਰਾ ਜੋਤੀ ਸਰੂਪ ਸਾਹਿਬ ਚ ਸ਼੍ਰੀ ਅਖੰਡ ਪਾਠ ਸਾਹਿਬ ਅਰੰਭ ਕੀਤੇ ਗਏ ...ਇਹ ਉਹੀ ਅਸਥਾਨ ਹੈ ਜਿੱਥੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦਾ ਸਸਕਾਰ ਹੋਇਆ ਸੀ...
ਹੋਰ ਵੇਖੋ






















