ਲਾਸਾਨੀ ਸ਼ਹਾਦਤ ਦੀ ਗਵਾਹ ਮੁਕੱਦਸ ਧਰਤੀ ਫਤਿਹਗੜ੍ਹ ਸਾਹਿਬ ਵਿਖੇ ਤਿੰਨ ਰੋਜ਼ਾ ਸ਼ਹੀਦੀ ਜੋੜ ਮੇਲ ਸ਼ੁਰੂ
ਏਬੀਪੀ ਸਾਂਝਾ
Updated at:
01 Jan 1970 05:30 AM (IST)
Download ABP Live App and Watch All Latest Videos
View In Appਲਾਸਾਨੀ ਸ਼ਹਾਦਤ ਦੀ ਗਵਾਹ ਮੁਕੱਦਸ ਧਰਤੀ ਫਤਿਹਗੜ੍ਹ ਸਾਹਿਬ ਵਿਖੇ ਤਿੰਨ ਰੋਜ਼ਾ ਸ਼ਹੀਦੀ ਜੋੜ ਮੇਲ ਦਾ ਆਗਾਜ਼ ਹੋਇਆ.…ਗੁਰਦੁਆਰਾ ਜੋਤੀ ਸਰੂਪ ਸਾਹਿਬ ਚ ਸ਼੍ਰੀ ਅਖੰਡ ਪਾਠ ਸਾਹਿਬ ਅਰੰਭ ਕੀਤੇ ਗਏ ...ਇਹ ਉਹੀ ਅਸਥਾਨ ਹੈ ਜਿੱਥੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦਾ ਸਸਕਾਰ ਹੋਇਆ ਸੀ...