ਪੜਚੋਲ ਕਰੋ
ਸ਼ਹੀਦੀ ਜੋੜ ਮੇਲ ਦੇ ਆਖ਼ਰੀ ਦਿਨ ਸਜਾਇਆ ਆਲੌਕਿਕ ਨਗਰ ਕੀਰਤਨ
ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਜੋੜ ਮੇਲ ਦੀ ਹੋਈ ਸਮਾਪਤੀ
ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ
ਸ਼ਹੀਦੀ ਜੋੜ ਮੇਲ ਦੇ ਆਖ਼ਰੀ ਦਿਨ ਸਜਾਇਆ ਆਲੌਕਿਕ ਨਗਰ ਕੀਰਤਨ
ਸ੍ਰੀ ਫਤਿਹਗੜ੍ਹ ਸਾਹਿਬ ਦੀ ਧਰਤੀ ਖਾਲਸਾਈ ਰੰਗ 'ਚ ਰੰਗੀ
ਹਰ ਸਾਲ ਲੱਖਾਂ ਦੀ ਗਿਣਤੀ ਵਿੱਚ ਨਤਮਸਤਕ ਹੋਣ ਪੁੱਜਦੀ ਸੰਗਤ
ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਪਾਏ ਗਏ ਪਾਠ ਦੇ ਭੋਗ
ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਹੋਇਆ ਸੀ ਸਸਕਾਰ
ਸਭ ਤੋਂ ਮਹਿੰਗੀ ਥਾਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਦੀ ਧਰਤੀ
ਦੀਵਾਨ ਟੋਡਰ ਮੱਲ ਨੇ ਸੋਨੇ ਦੀਆਂ ਮੋਹਰਾਂ ਖੜੀਆਂ ਕਰ ਖਰੀਦੀ ਸੀ ਜਗ੍ਹਾ
ਨੀਹਾਂ 'ਚ ਚਿਣ ਕੇ ਸ਼ਹੀਦ ਕੀਤਾ ਗਿਆ ਸੀ ਛੋਟੇ ਸਾਹਿਬਜ਼ਾਦਿਆਂ ਨੂੰ
ਹੋਰ ਵੇਖੋ






















