ਸ਼੍ਰੋਮਣੀ ਕਮੇਟੀ ਨੇ ਇਸ ਵਾਰ ਇੰਨਾ ਸਲਾਨਾ ਬਜਟ ਕੀਤਾ ਪਾਸ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਹੋਏ ਜਨਰਲ ਇਜਲਾਸ ਦੌਰਾਨ ਸ਼੍ਰੋਮਣੀ ਕਮੇਟੀ ਦਾ ਸਾਲ 2020-21 ਦਾ 9 ਅਰਬ 81 ਕਰੋੜ 94 ਲੱਖ 80 ਹਜ਼ਾਰ 500 ਰੁਪਏ ਦਾ ਸਾਲਾਨਾ ਬਜਟ ਪਾਸ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਹਰਜਿੰਦਰ ਸਿੰਘ ਧਾਮੀ ਵੱਲੋਂ ਪੇਸ਼ ਕੀਤੇ ਗਏ ਬਜਟ ਨੂੰ ਹਾਜ਼ਰ ਮੈਬਰਾਂ ਨੇ ਜੈਕਾਰੇ ਗਜਾ ਕੇ ਪ੍ਰਵਾਨਗੀ ਦਿੱਤੀ।
ਕੋਰੋਨਾ ਮਹਾਮਾਰੀ ਦੇ ਪ੍ਰਭਾਵ ਕਾਰਨ ਸ਼੍ਰੋਮਣੀ ਕਮੇਟੀ ਦਾ ਇਸ ਵਾਰ ਦਾ ਬਜਟ ਪਿਛਲੇ ਸਾਲ ਨਾਲੋਂ 18.51 ਫੀਸਦੀ ਘੱਟ ਰਿਹਾ।

JOIN US ON

Telegram
Sponsored Links by Taboola