ਇਤਿਹਾਸਕ ਅਸਥਾਨ ਸ਼੍ਰੀ ਗੋਇੰਦਵਾਲ ਸਾਹਿਬ ਤੋਂ ਸਾਲਾਨਾ ਜੋੜ ਮੇਲੇ 'ਤੇ ਵਿਸ਼ੇਸ਼

Continues below advertisement
ਮਾਝੇ ਦੀ ਪਵਿਤਰ ਧਰਤੀ ਤੇ ਸੁਭਾਇਮਾਨ ਇਸ ਪਾਵਨ ਅਸਥਾਨ ਤੇ ਸਾਲਾਨਾ ਜੋੜ ਮੇਲਾ ਹਰ ਸਾਲ ਬਹੁਤ ਹੀ ਸ਼ਰਧਾਂ ਭਾਵਨਾ ਨਾਲ ਮਨਾਇਆ ਜਾਂਦੈ। ਜਿੱਥੇ ਦੂਰ ਦੁਰਾਡਿਓ ਸੰਗਤਾਂ ਪਹੁੰਚ ਕੇ ਆਪਣੀ ਹਾਜ਼ਰੀ ਲਗਵਾਉਂਦੀਆਂ ਹਨ। ਤਿੰਨ ਦਿਨ ਮਹਾਨ ਗੁਰਮਤਿ ਸਮਾਗਮ ਊਲੀਕੇ ਜਾਂਦੇ ਹਨ ਜਿਸ ਵਿਚ ਪੰਥ ਦੀਆਂ ਮਹਾਨ ਹਸਤੀਆਂ ਹਾਜ਼ਰੀ ਲਗਵਾਉਂਦੀਆਂ ਹਨ ‘ਤੇ ਗੁਰੂ ਜਸ ਸਰਵਣ ਕਰਵਾਉਂਦੀਆਂ ਹਨ।
ਇਹੀ ਉਹ ਪਾਵਨ ਅਸਥਾਨ ਸੀ ਜਿੱਥੇ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਸਰੂਪ ਦੀ ਬਾਣੀ ਦਾ ਸੰਗ੍ਰਹਿ ਵੀ ਬਾਬਾ ਮੋਹਨ ਜੀ ਵਾਲੀਆਂ ਪੋਥੀਆਂ ਨਾਲ ਹੋਇਆ।
ਕੁਦਰਤੀ ਨਜ਼ਾਰਿਆ ਨਾਲ ਭਰਪੂਰ ਪਾਵਨ ਅਸਥਾਨ ਬਹੁਤ ਹੀ ਰਮਣੀਕ ਹੈ ਤੇ ਇਤਿਹਾਸਕ ਮਹੱਤਤਾ ਦਾ ਅੰਦਾਜਾ ਸਹਿਜੇ ਹੀ ਹੋ ਜਾਂਦਾ ਹੈ ਅੱਜ ਵੀ ਗੋਇੰਦਵਾਲ ਸਾਹਿਬ ਸਿੱਖੀ ਦਾ ਧੁਰਾ ਹੈ
Continues below advertisement

JOIN US ON

Telegram