ਪੜਚੋਲ ਕਰੋ
ਸ੍ਰੀ ਅਕਾਲ ਤਖਤ ਸਾਹਿਬ ਦੇ ਸਥਾਪਨਾ ਦਿਹਾੜੇ ਮੌਕੇ ਜਥੇਦਾਰ ਵੱਲੋਂ ਕੌਮ ਦੇ ਨਾਂਅ ਸੁਨੇਹਾ
ਸ੍ਰੀ ਅਕਾਲ ਤਖਤ ਸਾਹਿਬ ਦੇ ਸਥਾਪਨਾ ਦਿਹਾੜੇ (foundation day of Sri Akal Takhat Sahib) ਮੌਕੇ ਵਿਸ਼ੇਸ਼ ਰੌਣਕ ਦੇਖਣ ਨੂੰ ਮਿਲੀ। ਇਸ ਮੌਕੇ ਗੁਰਮਤਿ ਸਮਾਗਮ ਕਰਵਾਏ ਗਏ ਅਤੇ ਸ੍ਰੀ ਅਖੰਡ ਪਾਠ ਸਾਹਿਬ (Sri Akhand Path Sahib) ਦੇ ਭੋਗ ਪਾਏ ਗਏ। ਇਸ ਦੇ ਨਾਲ ਹੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਕੌਮ ਦੇ ਨਾਂਅ ਸੁਨੇਹਾ ਜਾਰੀ ਕੀਤਾ ਗਿਆ। ਆਪਣੇ ਸੁਨੇਹੇ 'ਚ ਜਥੇਦਾਰ ਨੇ 'ਨੌਜਵਾਨ ਪੀੜ੍ਹੀ ਨੂੰ ਸਿੱਖ ਇਤਿਹਾਸ ਬਾਰੇ ਜਾਣਨ ਦੀ ਲੋੜ ਤੇ ਜ਼ੋਰ ਦਿੱਤਾ।
ਹੋਰ ਵੇਖੋ






















