ਪੜਚੋਲ ਕਰੋ

Sri Fatehgarh Sahib ਦੇ ਪਵਿੱਤਰ ਸਰੋਵਰ ਦੀ ਕਾਰ ਸੇਵਾ ਦਾ ਕਾਰਜ ਆਰੰਭ

Sri Fatehgarh Sahib ਦੇ ਪਵਿੱਤਰ ਸਰੋਵਰ ਦੀ ਕਾਰ ਸੇਵਾ ਦਾ ਕਾਰਜ ਆਰੰਭ

 ਸ਼ਹੀਦਾਂ ਦੇ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਪਵਿੱਤਰ ਸਰੋਵਰ ਦੀ ਕਾਰ ਸੇਵਾ ਦਾ ਕਾਰਜ ਅੱਜ ਆਰੰਭ ਹੋਇਆ। ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕੇ ਤੋਂ ਇਲਾਵਾ ਦੂਰੋਂ ਨੇੜੇ ਦੀਆਂ ਸੰਗਤਾਂ ਨੇ ਸਰੋਵਰ ਦੀ ਪਵਿੱਤਰ ਸੇਵਾ ਦੇ  ਕਾਰਜ ਵਿੱਚ ਹਿੱਸਾ ਲੈਂਦਿਆਂ ਸਤਿਨਾਮ ਸ਼੍ਰੀ ਵਾਹਿਗੁਰੂ ਜੀ ਦੇ ਨਾਮ ਦੇ ਜਾਪ ਕੀਤੇ ਗਏ। 

 ਇਸ ਮੌਕੇ ਤੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ ਨੇ ਦੱਸਿਆ ਕਿ ਕਾਰ ਸੇਵਾ ਵਾਲੇ ਮਹਾਂਪੁਰਸ਼ ਬਾਬਾ ਗੁਲਜਾਰ ਸਿੰਘ ਵੱਲੋਂ ਅੱਜ ਸਰੋਵਰ ਵਿੱਚੋਂ ਗਾਰ ਕੱਢਣ ਦੀ ਸੇਵਾ ਕਰਵਾਈ ਗਈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਵੱਲੋਂ ਵਿੱਚ ਹਿੱਸਾ ਲਿਆ । 

 ਗੁਰਦੀਪ ਸਿੰਘ ਕੰਗ ਮੈਨੇਜਰ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ।

 ਇਸ ਮੌਕੇ ਤੇ ਕਾਰ ਸੇਵਾ ਦੀ ਸੇਵਾਵਾਂ ਨਿਭਾ ਰਹੇ ਬਾਬਾ ਗੁਲਜਾਰ ਸਿੰਘ ਨੇ ਕਿਹਾ ਕਿ ਸੰਗਤਾਂ ਵੱਲੋਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਵੱਖ-ਵੱਖ ਅਸਥਾਨਿਕ ਅਸਥਾਨਾਂ ਵਿੱਚ ਹੋਣ ਵਾਲੀ ਸੇਵਾਵਾਂ ਵਿੱਚ ਸੰਗਤਾਂ ਦਿਲੋਂ ਸ਼ਾਮਿਲ ਹੋ ਕੇ ਸੇਵਾ ਕਰਦੀਆਂ ਹਨ। ਉਹਨਾਂ ਸੰਗਤਾਂ ਨੂੰ ਸੇਵਾ ਕਾਰਜਾਂ ਵਿੱਚ ਵੱਧ ਤੋਂ ਵੱਧ ਸੇਵਾਵਾਂ ਦੇਣ ਦੀ ਅਪੀਲ ਵੀ ਕੀਤੀ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਕਤੂਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਕਤੂਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਕਤੂੂਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਕਤੂੂਬਰ 2026

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
Embed widget