Takht Sri Damdama Sahib 'ਚ ਕਰਵਾਏ ਗਏ ਧਾਰਮਿਕ ਸਮਾਗਮ

ਬਠਿੰਡਾ: ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਵ ਜਿੱਥੇ ਪੂਰੀ ਦੁਨੀਆਂ 'ਚ ਸਿੱਖ ਸੰਗਤਾਂ ਵੱਲੋਂ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈਆ ਜਾ ਰਿਹਾ ਹੈ। ਉੱਥੇ ਹੀ ਮਾਲਵੇ ਅੰਦਰ ਸਥਿਤ ਸਿੱਖ ਜਗਤ ਦੇ ਚੋਥੇ ਤਖ਼ਤ ਤਖ਼ਤ ਸ਼੍ਰੀ ਦਮਦਮਾ ਸਾਹਿਬ ਵਿਖੇ ਵੀ ਪ੍ਰਕਾਸ਼ ਪੁਰਬ ਨੂੰ ਲੈ ਕੇ ਅੱਜ ਸਮਾਗਮਾ ਦੀ ਸ਼ੁਰੂਆਤ ਕਰ ਦਿੱਤੀ ਗਈ।

JOIN US ON

Telegram
Sponsored Links by Taboola