ਪੜਚੋਲ ਕਰੋ
ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ ਅੱਜ ਹੋ ਰਹੇ ਬੰਦ
ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ ਅੱਜ 10 ਅਕਤੂਬਰ ਨੂੰ ਬੰਦ ਹੋਣਗੇ। ਇਸ ਸਾਲ ਕਪਾਟ 22 ਮਈ 2022 ਨੂੰ ਖੋਲ੍ਹੇ ਗਏ ਸਨ। ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਟਰੱਸਟ ਦੇ ਵਾਈਸ ਚੇਅਰਮੈਨ ਨਰਿੰਦਰ ਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ ਇਸ ਵਾਰ ਦੋ ਲੱਖ ਪੰਦਰਾਂ ਹਜ਼ਾਰ ਸ਼ਰਧਾਲੂ ਨਤਮਸਤਕ ਹੋਏ ਹਨ।
ਹੋਰ ਵੇਖੋ






















