ਬੰਦੀ ਸਿੰਘਾਂ ਦੀ ਰਿਹਾਈ ਲਈ ਗਠਿਤ ਕਮੇਟੀ ਦੀ ਅੱਜ ਪਲੇਠੀ ਬੈਠਕ
abp sanjha
Updated at:
19 May 2022 08:24 AM (IST)
ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਗਠਿਤ ਕਮੇਟੀ ਦੀ ਅੱਜ ਪਲੇਠੀ ਹੋਣ ਜਾ ਰਹੀ ਹੈ। ਇਸ ਬੈਠਕ ਵਿਚ ਕਮੇਟੀ ਵੱਲੋਂ ਅੱਗੇ ਦੀ ਰਣਨੀਤੀ ਤਿਆਰ ਕੀਤੀ ਜਾਵੇਗੀ।