ਪੜਚੋਲ ਕਰੋ
Commonwealth Games: ਪੈਰਾ ਪਾਵਰਲਿਫਟਿੰਗ 'ਚ ਸੁਧੀਰ ਨੇ ਜਿੱਤਿਆ ਗੋਲਡ, ਮੁਰਲੀ ਸ਼੍ਰੀਸ਼ੰਕਰ ਨੇ ਵੀ ਰਚਿਆ ਇਤਿਹਾਸ
Sudhir Wins Gold in Birmingham Commonwealth Games: 87.30 ਕਿਲੋਗ੍ਰਾਮ ਭਾਰ ਚੁੱਕਣ ਵਾਲੇ ਸੁਧੀਰ ਨੇ ਪਹਿਲੀ ਕੋਸ਼ਿਸ਼ ਵਿੱਚ 208 ਕਿਲੋ ਭਾਰ ਚੁੱਕਿਆ। ਇਸ ਦੇ ਨਾਲ ਹੀ ਦੂਜੀ ਕੋਸ਼ਿਸ਼ 'ਚ ਉਸ ਨੇ 212 ਕਿਲੋ ਭਾਰ ਚੁੱਕਿਆ। ਸੁਧੀਰ ਨੇ 212 ਕਿਲੋਗ੍ਰਾਮ ਭਾਰ ਚੁੱਕ ਕੇ ਨਵਾਂ ਖੇਡਾਂ ਦਾ ਰਿਕਾਰਡ ਵੀ ਕਾਇਮ ਕੀਤਾ।
Murali Sreeshankar Win Silver On Long Jump: ਭਾਰਤ ਦੇ ਮੁਰਲੀ ਸ਼੍ਰੀਸ਼ੰਕਰ ਨੇ ਪੁਰਸ਼ਾਂ ਦੀ ਲੰਬੀ ਛਾਲ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਉਸ ਨੇ ਟਰੈਕ ਅਤੇ ਫੀਲਡ ਵਿੱਚ ਚਾਂਦੀ ਦਾ ਤਗਮਾ ਜਿੱਤਿਆ। 2022 ਦੀਆਂ ਰਾਸ਼ਟਰਮੰਡਲ ਖੇਡਾਂ ਵਿੱਚ ਭਾਰਤ ਦਾ ਇਹ 19ਵਾਂ ਤਮਗਾ ਹੈ। ਸ਼੍ਰੀਸ਼ੰਕਰ ਨੇ ਪੁਰਸ਼ਾਂ ਦੀ ਲੰਬੀ ਛਾਲ ਦੇ ਫਾਈਨਲ ਵਿੱਚ 8.08 ਮੀਟਰ ਦੀ ਸਰਵੋਤਮ ਛਾਲ ਨਾਲ ਚਾਂਦੀ ਦਾ ਤਗ਼ਮਾ ਜਿੱਤਿਆ।
ਹੋਰ ਵੇਖੋ






















