ਪੜਚੋਲ ਕਰੋ

Babar Azam ਨੇ ਇਸ ਮਾਮਲੇ 'ਚ ਵਿਰਾਟ ਕੋਹਲੀ ਨੂੰ ਪਿੱਛੇ ਛੱਡਦਿਆਂ ਆਪਣੇ ਨਾਂ ਕੀਤਾ ਖਾਸ ਰਿਕਾਰਡ

ICC T20 Ranking: ਪਾਕਿਸਤਾਨ ਦੇ ਕਪਤਾਨ ਬਾਬਰ ਆਜ਼ਮ (Babar Azam) ਪਿਛਲੇ ਕੁਝ ਸਾਲਾਂ ਤੋਂ ਲਗਾਤਾਰ ਬੱਲੇਬਾਜ਼ੀ ਕਰ ਰਹੇ ਹਨ। ਇਸ ਬੱਲੇਬਾਜ਼ ਨੇ ਸਾਲ 2015 'ਚ ਆਪਣਾ ਡੈਬਿਊ ਕੀਤਾ ਸੀ, ਖਾਸ ਤੌਰ 'ਤੇ ਉਦੋਂ ਤੋਂ ਹੀ ਉਸ ਨੇ ਸੀਮਤ ਓਵਰਾਂ ਦੀ ਕ੍ਰਿਕਟ 'ਚ ਕਾਫੀ ਪ੍ਰਭਾਵਿਤ ਕੀਤਾ ਹੈ। ਇਸ ਦੇ ਨਾਲ ਹੀ ਬਾਬਰ ਆਜ਼ਮ ਨੇ ਦਿੱਗਜ ਭਾਰਤੀ ਬੱਲੇਬਾਜ਼ ਵਿਰਾਟ ਕੋਹਲੀ (Virat Kohli) ਨੂੰ ਪਛਾੜ ਕੇ ਟੀ-20 ਕ੍ਰਿਕਟ 'ਚ ਬਹੁਤ ਹੀ ਖਾਸ ਰਿਕਾਰਡ ਬਣਾ ਲਿਆ ਹੈ। ਦਰਅਸਲ, ਆਈਸੀਸੀ ਨੇ ਤਾਜ਼ਾ ਟੀ-20 ਰੈਂਕਿੰਗ ਜਾਰੀ ਕੀਤੀ ਹੈ, ਬਾਬਰ ਆਜ਼ਮ ਟੀ-20 ਕ੍ਰਿਕਟ 'ਚ ਚੋਟੀ 'ਤੇ ਬਰਕਰਾਰ ਹਨ। ਇਸ ਤਰ੍ਹਾਂ ਉਸ ਨੇ ਟੀ-20 ਕ੍ਰਿਕਟ 'ਚ ਸਭ ਤੋਂ ਲੰਬੇ ਸਮੇਂ ਤੱਕ ਆਈਸੀਸੀ ਰੈਂਕਿੰਗ 'ਚ ਚੋਟੀ 'ਤੇ ਰਹਿਣ ਦਾ ਰਿਕਾਰਡ ਬਣਾਇਆ ਹੈ।

ਵੀਡੀਓਜ਼ ਕ੍ਰਿਕਟ

Cricket Sad News | ਭਾਰਤੀ ਕ੍ਰਿਕਟ ਖਿਡਾਰੀ Shardul Thakur ਬਾਰੇ ਆਏ ਬੁਰੀ ਖ਼ਬਰ

ਸ਼ਾਟ ਵੀਡੀਓ ਕ੍ਰਿਕਟ

View More
Advertisement

ਟਾਪ ਹੈਡਲਾਈਨ

Arvind Kejriwal Arrest: ਕੇਜਰੀਵਾਲ ਦੀ ਬਚ ਗਈ ਕੁਰਸੀ ! ਕੋਰਟ ਨੇ ਕਿਹਾ-ਅਸੀਂ ਨਹੀਂ ਲਾ ਸਕਦੇ ਰਾਸ਼ਟਰਪਤੀ ਸ਼ਾਸਨ, ਜਾਣੋ ਪੂਰਾ ਮਾਮਲਾ

Health Tips: ਖਾਣਾ ਖਾਣ ਤੋਂ ਤੁਰੰਤ ਬਾਅਦ ਸੌਂ ਜਾਂਦੇ ਹੋ! ਤਾਂ ਹੋ ਜਾਓ ਸਾਵਧਾਨ, ਸਿਹਤ ਨੂੰ ਵੱਡਾ ਖਤਰਾ, ਤੁਰੰਤ ਸੁਧਾਰੋ ਆਪਣੀ ਆਦਤ

Mukhtar Ansari Death: ਮਾਫੀਆ ਮੁਖਤਾਰ ਅੰਸਾਰੀ ਦੀ ਇਲਾਜ ਦੌਰਾਨ ਮੌਤ, ਯੂਪੀ ਵਿੱਚ ਹਾਈ ਅਲਰਟ

ਵੱਡੀ ਖ਼ਬਰ ! ਅਦਾਲਤ ਨੇ 1 ਅਪ੍ਰੈਲ ਤੱਕ ਵਧਾਇਆ ਕੇਜਰੀਵਾਲ ਦਾ ਈਡੀ ਰਿਮਾਂਡ
ਵੱਡੀ ਖ਼ਬਰ ! ਅਦਾਲਤ ਨੇ 1 ਅਪ੍ਰੈਲ ਤੱਕ ਵਧਾਇਆ ਕੇਜਰੀਵਾਲ ਦਾ ਈਡੀ ਰਿਮਾਂਡ
Advertisement
Advertisement
for smartphones
and tablets
Advertisement

ਵੀਡੀਓਜ਼

Mukhtar Ansari death | ਵੱਡੀ ਖ਼ਬਰ : ਜੇਲ੍ਹ 'ਚ ਬੰਦ ਮੁਖਤਾਰ ਅੰਸਾਰੀ ਦੀ ਹੋਈ ਮੌਤ - ਅਸਲ ਵਜ੍ਹਾ ਕੀ ?Darbar Sahib ਵਿਖੇ ਹੋ ਰਹੀ ਸੋਨੇ ਦੀ ਧੁਆਈ ਦੀ ਸੇਵਾ,ਬਰਮਿੰਘਮ ਤੋਂ ਆਇਆ ਕਾਰ ਸੇਵਾ ਵਾਲਾ ਜੱਥਾGurlez-Jasmine Akhtar & family at darbar sahib | ਸ਼੍ਰੀ ਹਰਮੰਦਿਰ ਸਾਹਿਬ ਨਤਮਸਤਕ ਹੋਈਆਂ ਅਖ਼ਤਰ ਭੈਣਾਂHoshiarpur 'ਚ ਗੈਂਗ ਵਾਰ : ਦਿਨ ਦਿਹਾੜੇ ਭਰੇ ਬਾਜ਼ਾਰ 'ਚ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Arvind Kejriwal Arrest: ਕੇਜਰੀਵਾਲ ਦੀ ਬਚ ਗਈ ਕੁਰਸੀ ! ਕੋਰਟ ਨੇ ਕਿਹਾ-ਅਸੀਂ ਨਹੀਂ ਲਾ ਸਕਦੇ ਰਾਸ਼ਟਰਪਤੀ ਸ਼ਾਸਨ, ਜਾਣੋ ਪੂਰਾ ਮਾਮਲਾ
Arvind Kejriwal Arrest: ਕੇਜਰੀਵਾਲ ਦੀ ਬਚ ਗਈ ਕੁਰਸੀ ! ਕੋਰਟ ਨੇ ਕਿਹਾ-ਅਸੀਂ ਨਹੀਂ ਲਾ ਸਕਦੇ ਰਾਸ਼ਟਰਪਤੀ ਸ਼ਾਸਨ, ਜਾਣੋ ਪੂਰਾ ਮਾਮਲਾ
Health Tips: ਖਾਣਾ ਖਾਣ ਤੋਂ ਤੁਰੰਤ ਬਾਅਦ ਸੌਂ ਜਾਂਦੇ ਹੋ! ਤਾਂ ਹੋ ਜਾਓ ਸਾਵਧਾਨ, ਸਿਹਤ ਨੂੰ ਵੱਡਾ ਖਤਰਾ, ਤੁਰੰਤ ਸੁਧਾਰੋ ਆਪਣੀ ਆਦਤ
Health Tips: ਖਾਣਾ ਖਾਣ ਤੋਂ ਤੁਰੰਤ ਬਾਅਦ ਸੌਂ ਜਾਂਦੇ ਹੋ! ਤਾਂ ਹੋ ਜਾਓ ਸਾਵਧਾਨ, ਸਿਹਤ ਨੂੰ ਵੱਡਾ ਖਤਰਾ, ਤੁਰੰਤ ਸੁਧਾਰੋ ਆਪਣੀ ਆਦਤ
Mukhtar Ansari Death: ਮਾਫੀਆ ਮੁਖਤਾਰ ਅੰਸਾਰੀ ਦੀ ਇਲਾਜ ਦੌਰਾਨ ਮੌਤ, ਯੂਪੀ ਵਿੱਚ ਹਾਈ ਅਲਰਟ
Mukhtar Ansari Death: ਮਾਫੀਆ ਮੁਖਤਾਰ ਅੰਸਾਰੀ ਦੀ ਇਲਾਜ ਦੌਰਾਨ ਮੌਤ, ਯੂਪੀ ਵਿੱਚ ਹਾਈ ਅਲਰਟ
ਵੱਡੀ ਖ਼ਬਰ ! ਅਦਾਲਤ ਨੇ 1 ਅਪ੍ਰੈਲ ਤੱਕ ਵਧਾਇਆ ਕੇਜਰੀਵਾਲ ਦਾ ਈਡੀ ਰਿਮਾਂਡ
ਵੱਡੀ ਖ਼ਬਰ ! ਅਦਾਲਤ ਨੇ 1 ਅਪ੍ਰੈਲ ਤੱਕ ਵਧਾਇਆ ਕੇਜਰੀਵਾਲ ਦਾ ਈਡੀ ਰਿਮਾਂਡ
Lok Sabha Election 2024: ਚੋਣਾਂ ਤੋਂ ਪਹਿਲਾਂ ਹੀ ਆਇਆ ਨਤੀਜਾ! ਬਗੈਰ ਚੋਣ ਲੜੇ ਹੀ ਬੀਜੇਪੀ ਦੇ ਪੰਜ ਉਮੀਦਵਾਰ ਜੇਤੂ! 

Phone Hacking: ਜੇਕਰ ਤੁਸੀਂ ਆਪਣੇ ਫੋਨ 'ਤੇ ਇਹ 8 ਸਾਈਨ ਦੇਖਦੇ ਹੋ ਤਾਂ ਸਮਝੋ ਹੋ ਰਹੀ ਜਾਸੂਸੀ?

Call Recording: ਕਾਲ ਰਿਕਾਰਡਿੰਗ ਦਾ ਖ਼ਤਰਾ! ਇਹ ਤਰੀਕੇ ਅਪਣਾਓ, ਕੋਈ ਨਹੀਂ ਕਰ ਸਕੇਗਾ ਕਾਲ ਰਿਕਾਰਡਿੰਗ

WhatsApp: ਵਟਸਐਪ ਯੂਜ਼ਰਸ ਨੂੰ ਵੱਡਾ ਝਟਕਾ, 1 ਜੂਨ ਤੋਂ ਹਰ SMS 'ਤੇ ਅਦਾ ਕਰਨੇ ਪੈਣਗੇ 2.3 ਰੁਪਏ, ਜਾਣੋ ਵੇਰਵੇ

Embed widget