ਪੜਚੋਲ ਕਰੋ

Cricket Sad News | ਭਾਰਤੀ ਕ੍ਰਿਕਟ ਖਿਡਾਰੀ Shardul Thakur ਬਾਰੇ ਆਏ ਬੁਰੀ ਖ਼ਬਰ

Cricket Sad News | ਭਾਰਤੀ ਕ੍ਰਿਕਟ ਖਿਡਾਰੀ Shardul Thakur ਬਾਰੇ ਆਏ ਬੁਰੀ ਖ਼ਬਰ 

#India #Cricket #shardulthakur #abplive

ਭਾਰਤੀ ਕ੍ਰਿਕਟ ਟੀਮ ਨੂੰ ਸ਼ਨੀਵਾਰ ਨੂੰ ਉਸ ਸਮੇਂ ਝਟਕਾ ਲੱਗਾ ਜਦੋਂ ਗੇਂਦਬਾਜ਼ ਆਲਰਾਊਂਡਰ ਸ਼ਾਰਦੁਲ ਠਾਕੁਰ ਨੂੰ ਨੈੱਟ 'ਚ ਬੱਲੇਬਾਜ਼ੀ ਕਰਦੇ ਹੋਏ ਮੋਢੇ 'ਤੇ ਸੱਟ ਲੱਗ ਗਈ।
ਜਿਸ ਤੋਂ ਬਾਅਦ ਕਿਆਸ ਅਰਾਈਆਂ ਹਨ ਕਿ ਉਹ ਕੇਪਟਾਊਨ 'ਚ 3 ਜਨਵਰੀ ਤੋਂ ਸ਼ੁਰੂ ਹੋਣ ਵਾਲੇ ਦੂਜੇ ਟੈਸਟ ਮੈਚ ਨਹੀਂ ਖੇਡ ਪਾਉਣਗੇ 
ਫਿਲਹਾਲ ਇਸ ਗੱਲ ਦੀ ਪੁਸ਼ਟੀ ਨਹੀਂ ਹੋ ਸਕੀ ਹੈ ਕਿ ਉਸ ਦੀ ਸੱਟ ਲਈ ਸਕੈਨ ਦੀ ਲੋੜ ਹੈ ਜਾਂ ਨਹੀਂ। ਪਰ ਠਾਕੁਰ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਨੈੱਟ ਸੈਸ਼ਨ ਦੌਰਾਨ ਗੇਂਦਬਾਜ਼ੀ ਵੀ ਨਹੀਂ ਕਰ ਸਕੇ।
ਠਾਕੁਰ ਥਰੋਡਾਊਨ ਨੈੱਟ 'ਤੇ ਪਹੁੰਚਣ ਵਾਲੇ ਸਭ ਤੋਂ ਪਹਿਲੇ ਖਿਡਾਰੀ ਸਨ ਅਤੇ ਜਦੋਂ ਉਹ ਬੱਲੇਬਾਜ਼ੀ ਕੋਚ ਵਿਕਰਮ ਰਾਠੌੜ ਤੋਂ ਥ੍ਰੋਡਾਊਨ ਤੋਂ ਗੇਂਦ ਦਾ ਸਾਹਮਣਾ ਕਰ ਰਹੇ ਸਨ ਤਾਂ ਗੇਂਦ ਉਨ੍ਹਾਂ ਦੇ ਖੱਬੇ ਮੋਢੇ 'ਤੇ ਲੱਗੀ।
ਇਹ ਨੈੱਟ ਸੈਸ਼ਨ ਸ਼ੁਰੂ ਹੋਣ ਤੋਂ 15 ਮਿੰਟ ਬਾਅਦ ਹੋਇਆ। ਠਾਕੁਰ ਸ਼ਾਰਟ ਗੇਂਦ ਦਾ ਬਚਾਅ ਨਹੀਂ ਕਰ ਸਕੇ ਅਤੇ ਗੇਂਦ ਦੇ ਲੱਗਦੇ ਹੀ ਦਰਦ ਨਾਲ ਚੀਕਣ ਲੱਗੇ। ਪਰ ਮੁੰਬਈ ਦੇ ਇਸ ਆਲਰਾਊਂਡਰ ਨੇ ਨੈੱਟ 'ਤੇ ਬੱਲੇਬਾਜ਼ੀ ਜਾਰੀ ਰੱਖੀ।
ਬੱਲੇਬਾਜ਼ੀ ਖਤਮ ਕਰਨ ਤੋਂ ਬਾਅਦ, ਫਿਜ਼ੀਓ ਨੇ ਉਸ ਦੇ ਮੋਢੇ 'ਤੇ ਆਈਸ ਪੈਕ ਲਗਾ ਦਿੱਤਾ ਅਤੇ ਉਸ ਨੇ ਦੁਬਾਰਾ ਨੈੱਟ 'ਤੇ ਅਭਿਆਸ ਨਹੀਂ ਕੀਤਾ। ਇਹ ਮਾਮੂਲੀ ਸੱਟ ਹੋ ਸਕਦੀ ਹੈ ਪਰ ਇਹ ਦੇਖਣਾ ਬਾਕੀ ਹੈ ਕਿ ਸੱਟ ਕਿੰਨੀ ਜਲਦੀ ਠੀਕ ਹੁੰਦੀ ਹੈ।
ਜ਼ਿਕਰਯੋਗ ਹੈ ਕਿ ਠਾਕੁਰ ਨੇ ਪਹਿਲੇ ਟੈਸਟ 'ਚ ਸਿਰਫ 19 ਓਵਰਾਂ 'ਚ 100 ਤੋਂ ਜ਼ਿਆਦਾ ਦੌੜਾਂ ਦਿੱਤੀਆਂ ਸਨ|

Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 
Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-live-abp-news-abp-ananda/id811114904?mt=8 
Download ABP App for Android: https://play.google.com/store/apps/details?id=com.winit.starnews.hin&hl=en

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਟਾਪ ਹੈਡਲਾਈਨ

IND vs ENG 3rd ODI Date, Time, Venue: ਰੋਹਿਤ ਸ਼ਰਮਾ ਦਾ ਆਖਰੀ ਮੈਚ? ਭਾਰਤ ਬਨਾਮ ਇੰਗਲੈਂਡ ਤੀਜਾ ODI ਕਦੋਂ ਅਤੇ ਕਿੱਥੇ ਹੋਵੇਗਾ, ਸਮੇਂ ਦੇ ਨਾਲ ਪਤਾ ਲਗਾਓ।
IND vs ENG 3rd ODI Date, Time, Venue: ਰੋਹਿਤ ਸ਼ਰਮਾ ਦਾ ਆਖਰੀ ਮੈਚ? ਭਾਰਤ ਬਨਾਮ ਇੰਗਲੈਂਡ ਤੀਜਾ ODI ਕਦੋਂ ਅਤੇ ਕਿੱਥੇ ਹੋਵੇਗਾ, ਸਮੇਂ ਦੇ ਨਾਲ ਪਤਾ ਲਗਾਓ।
Fifa World Cup 2026 Final: ਫਾਈਨਲ ਤੋਂ ਪਹਿਲਾਂ ਸਪੇਨ ਦੀਆਂ ਚਿੰਤਾਵਾਂ ਵਧੀਆਂ, ਦੋ ਸਟਾਰ ਖਿਡਾਰੀ ਜ਼ਖਮੀ, ਕੀ ਖੇਡ ਸਕਣਗੇ?
Fifa World Cup 2026 Final: ਫਾਈਨਲ ਤੋਂ ਪਹਿਲਾਂ ਸਪੇਨ ਦੀਆਂ ਚਿੰਤਾਵਾਂ ਵਧੀਆਂ, ਦੋ ਸਟਾਰ ਖਿਡਾਰੀ ਜ਼ਖਮੀ, ਕੀ ਖੇਡ ਸਕਣਗੇ?
ਇੰਗਲੈਂਡ ਨੂੰ ਹਰਾ ਅਰਜਨਟੀਨਾ ਫਾਈਨਲ 'ਚ, ਬਿਨਾਂ ਗੋਲ ਕੀਤੇ ਵੀ ਛਾ ਗਏ ਮੇਸੀ
ਇੰਗਲੈਂਡ ਨੂੰ ਹਰਾ ਅਰਜਨਟੀਨਾ ਫਾਈਨਲ 'ਚ, ਬਿਨਾਂ ਗੋਲ ਕੀਤੇ ਵੀ ਛਾ ਗਏ ਮੇਸੀ
ਗੰਭੀਰ ਦੇ ਫੈਸਲਿਆਂ 'ਤੇ ਸਵਾਲ ਉਠਾਏ ਗਏ ਸਨ, ਅਤੇ ਆਇਰਲੈਂਡ-ਇੰਗਲੈਂਡ ਦੀ ਹਾਰ ਤੋਂ ਬਾਅਦ ਏਬੀ ਡਿਵਿਲੀਅਰਜ਼ ਨੇ ਟੀਮ ਇੰਡੀਆ ਦੀ ਆਲੋਚਨਾ ਕੀਤੀ ਸੀ।
ਗੰਭੀਰ ਦੇ ਫੈਸਲਿਆਂ 'ਤੇ ਸਵਾਲ ਉਠਾਏ ਗਏ ਸਨ, ਅਤੇ ਆਇਰਲੈਂਡ-ਇੰਗਲੈਂਡ ਦੀ ਹਾਰ ਤੋਂ ਬਾਅਦ ਏਬੀ ਡਿਵਿਲੀਅਰਜ਼ ਨੇ ਟੀਮ ਇੰਡੀਆ ਦੀ ਆਲੋਚਨਾ ਕੀਤੀ ਸੀ।

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ
PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ
Sonam Wangchuk Hunger Strike: ਸੋਨਮ ਵਾਂਗਚੁਕ ਸੰਸਦ ਮੈਂਬਰ ਨਹੀਂ ਹੈ, ਤਾਂ ਉਹ ਸਿੱਖਿਆ ਮੰਤਰੀ ਕਿਵੇਂ ਬਣ ਸਕਦੀ ਹੈ? ਕੇਜਰੀਵਾਲ ਦੀ ਅਪੀਲ ਕਿੰਨੀ ਮਜ਼ਬੂਤ ​​ਹੈ?
Sonam Wangchuk Hunger Strike: ਸੋਨਮ ਵਾਂਗਚੁਕ ਸੰਸਦ ਮੈਂਬਰ ਨਹੀਂ ਹੈ, ਤਾਂ ਉਹ ਸਿੱਖਿਆ ਮੰਤਰੀ ਕਿਵੇਂ ਬਣ ਸਕਦੀ ਹੈ? ਕੇਜਰੀਵਾਲ ਦੀ ਅਪੀਲ ਕਿੰਨੀ ਮਜ਼ਬੂਤ ​​ਹੈ?
Elderly Care Tips: ਕੀ ਤੁਸੀਂ ਆਪਣੇ ਮਾਪਿਆਂ ਲਈ ਦੇਖਭਾਲ ਕਰਨ ਵਾਲਾ ਚੁਣ ਰਹੇ ਹੋ? ਇਹਨਾਂ ਮਹੱਤਵਪੂਰਨ ਗੱਲਾਂ ਨੂੰ ਕਦੇ ਨਾ ਭੁੱਲੋ।
Elderly Care Tips: ਕੀ ਤੁਸੀਂ ਆਪਣੇ ਮਾਪਿਆਂ ਲਈ ਦੇਖਭਾਲ ਕਰਨ ਵਾਲਾ ਚੁਣ ਰਹੇ ਹੋ? ਇਹਨਾਂ ਮਹੱਤਵਪੂਰਨ ਗੱਲਾਂ ਨੂੰ ਕਦੇ ਨਾ ਭੁੱਲੋ।
Harbhajan Singh ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ, ਸੁਰੱਖਿਆ ਬਹਾਲੀ ਦੀ ਅਰਜ਼ੀ ਖਾਰਜ
Harbhajan Singh ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ, ਸੁਰੱਖਿਆ ਬਹਾਲੀ ਦੀ ਅਰਜ਼ੀ ਖਾਰਜ
Hot Tea in Summer: ਗਰਮੀਆਂ ਦੇ ਮੌਸਮ ਵਿੱਚ ਗਰਮ ਚਾਹ ਪਿਆਸ ਕਿਵੇਂ ਬੁਝਾਉਂਦੀ ਹੈ, ਇਸ ਪਿੱਛੇ ਕੀ ਵਿਗਿਆਨ ਹੈ?
Hot Tea in Summer: ਗਰਮੀਆਂ ਦੇ ਮੌਸਮ ਵਿੱਚ ਗਰਮ ਚਾਹ ਪਿਆਸ ਕਿਵੇਂ ਬੁਝਾਉਂਦੀ ਹੈ, ਇਸ ਪਿੱਛੇ ਕੀ ਵਿਗਿਆਨ ਹੈ?
Meta ਦੀ ਨਵੀਂ ਸੁਰੱਖਿਆ ਯੋਜਨਾ: ਜੇਕਰ ਬੱਚੇ ਚੈਟ ਵਿੱਚ ਜੋਖਮ ਵਿੱਚ ਹਨ ਤਾਂ AI ਮਾਪਿਆਂ ਨੂੰ ਸੁਚੇਤ ਕਰੇਗਾ।
Meta ਦੀ ਨਵੀਂ ਸੁਰੱਖਿਆ ਯੋਜਨਾ: ਜੇਕਰ ਬੱਚੇ ਚੈਟ ਵਿੱਚ ਜੋਖਮ ਵਿੱਚ ਹਨ ਤਾਂ AI ਮਾਪਿਆਂ ਨੂੰ ਸੁਚੇਤ ਕਰੇਗਾ।
IndiGo Flight Bomb Threat : ਬੈਂਗਲੁਰੂ ਤੋਂ ਅਹਿਮਦਾਬਾਦ ਜਾਣ ਵਾਲੀ ਇੰਡੀਗੋ ਦੀ ਫਲਾਈਟ ’ਚ ਮਿਲਿਆ ਧਮਕੀ ਭਰਿਆ ਨੋਟ 
IndiGo Flight Bomb Threat : ਬੈਂਗਲੁਰੂ ਤੋਂ ਅਹਿਮਦਾਬਾਦ ਜਾਣ ਵਾਲੀ ਇੰਡੀਗੋ ਦੀ ਫਲਾਈਟ ’ਚ ਮਿਲਿਆ ਧਮਕੀ ਭਰਿਆ ਨੋਟ 
Embed widget