ਪੜਚੋਲ ਕਰੋ
Advertisement
ਬੁਮਰਾਹ ਦੀ ਥਾਂ ਮੁਹੰਮਦ ਸ਼ਮੀ ਜਾਂ ਦੀਪਕ ਚਾਹਰ 'ਚੋਂ ਕੋਈ ਇਕ ਲੈ ਸਕਦਾ ਟੀਮ 'ਚ ਹਿੱਸਾ
Jasprit Bumrah Replacement: ਟੀ20 ਵਿਸ਼ਵ ਕੱਪ ਤੋਂ ਪਹਿਲਾਂ ਭਾਰਤੀ ਟੀਮ ਨੂੰ ਵੱਡਾ ਝਟਕਾ ਲੱਗਾ ਹੈ। ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਅਧਿਕਾਰਤ ਤੌਰ 'ਤੇ ਇਸ ਟੂਰਨਾਮੈਂਟ ਤੋਂ ਬਾਹਰ ਹੋ ਗਏ ਹਨ। ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ ਆਪਣਾ ਬਿਆਨ ਜਾਰੀ ਕਰਦੇ ਹੋਏ ਇਸ ਦੀ ਪੁਸ਼ਟੀ ਕੀਤੀ ਹੈ। ਬੀਸੀਸੀਆਈ ਨੇ ਦੱਸਿਆ ਹੈ ਕਿ ਉਹ ਜਲਦੀ ਹੀ ਬੁਮਰਾਹ ਦੀ ਥਾਂ ਲੈਣ ਵਾਲੇ ਖਿਡਾਰੀ ਦਾ ਐਲਾਨ ਕਰਨਗੇ। ਬੁਮਰਾਹ ਦਾ ਇਸ ਤਰ੍ਹਾਂ ਟੂਰਨਾਮੈਂਟ ਤੋਂ ਬਾਹਰ ਹੋਣਾ ਭਾਰਤ ਲਈ ਵੱਡਾ ਝਟਕਾ ਹੈ। ਬੁਮਰਾਹ ਦੇ ਬਾਹਰ ਹੋਣ ਤੋਂ ਬਾਅਦ ਉਨ੍ਹਾਂ ਦੇ ਆਪਸ਼ਨ ਦੀ ਚਰਚਾ ਸ਼ੁਰੂ ਹੋ ਗਈ ਹੈ। Revsportz ਮੁਤਾਬਕ ਮੁਹੰਮਦ ਸ਼ਮੀ ਜਾਂ ਦੀਪਕ ਚਾਹਰ ਨੂੰ ਬੁਮਰਾਹ ਦਾ ਬਦਲ ਐਲਾਨਿਆ ਜਾ ਸਕਦਾ ਹੈ।
ਕ੍ਰਿਕਟ
IND VS NZ 2nd Test Match | ਕੀ ਇੰਡੀਆ ਕਰੇਗਾ Comeback? ਅੱਜ ਹੋਵੇਗਾ ਮਹਾਂਦੰਗਲ! |Cricket Match | abp Sanjha
Shikhar Dhawan announces retirement | ਹੁਣ ਕ੍ਰਿਕਟ ਦੀ ਪਿੱਚ 'ਤੇ ਨਜ਼ਰ ਨਹੀਂ ਆਉਣਗੇ ਸ਼ਿਖਰ ਧਵਨ
Indian Cricket Players Controversy - ਭੱਜੀ, ਯੁਵਰਾਜ ਤੇ ਰੈਨਾ ਦੀਆਂ ਵੱਧ ਸਕਦੀਆਂ ਮੁਸ਼ਕਿਲਾਂ - DIG ਕੋਲ ਸ਼ਿਕਾਇਤ
Arshdeep Singh in PU | ਅਰਸ਼ਦੀਪ ਦੇ ਨਾਂ ਦੇ ਨਾਅਰਿਆਂ ਨਾਲ ਗੂੰਜ ਉੱਠੀ ਪੰਜਾਬ ਯੂਨੀਵਰਸਿਟੀ
NCPEDP| ਯੁਵਰਾਜ ਤੇ ਹਰਭਜਨ ਸਣੇ ਚਾਰ ਖ਼ਿਲਾਫ਼ ਪੁਲਿਸ ਨੂੰ ਸ਼ਿਕਾਇਤ, ਭੱਜੀ ਨੇ ਮੰਗੀ ਮੁਆਫ਼ੀ
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਪੰਜਾਬ
ਪੰਜਾਬ
ਦੇਸ਼
ਟ੍ਰੈਂਡਿੰਗ ਟੌਪਿਕ
Advertisement