ਪੜਚੋਲ ਕਰੋ

ਕ੍ਰਿਕੇਟ ਖਿਡਾਰੀ ਅਰਸ਼ਦੀਪ ਸਿੰਘ ਦਾ ਸ਼ਾਨਦਾਰ ਸਵਾਗਤ

ਕ੍ਰਿਕੇਟ ਖਿਡਾਰੀ ਅਰਸ਼ਦੀਪ ਸਿੰਘ ਦਾ ਸ਼ਾਨਦਾਰ ਸਵਾਗਤ

ਮੋਹਾਲੀ ਪਹੁੰਚਿਆ ਚੈਂਪੀਅਨ ਅਰਸ਼ਦੀਪ ਸਿੰਘ
ਕ੍ਰਿਕੇਟ ਖਿਡਾਰੀ ਅਰਸ਼ਦੀਪ ਸਿੰਘ ਦਾ ਸ਼ਾਨਦਾਰ ਸਵਾਗਤ
ਭੈਣ ਨੇ ਦੱਸਿਆ,ਕਿਵੇਂ ਅਰਸ਼ਦੀਪ ਨੇ ਮਿਹਨਤ ਕੀਤੀ 
ਖੁਸ਼ੀ ਦੀ ਲਹਿਰ ਪੂਰੇ ਪਰਿਵਾਰ 'ਚ ਦੇਖਣ ਨੂੰ ਮਿਲੀ
ਮੋਹਾਲੀ ਪਹੁੰਚਿਆ ਚੈਂਪੀਅਨ ਅਰਸ਼ਦੀਪ ਸਿੰਘ
ਮੇਰਾ ਪੁਤ ਇਤਿਹਾਸ ਰਚ ਕੇ ਆਇਆ ਹੈ-ਦਰਸ਼ਨ ਸਿੰਘ
ਦੇਸ਼ ਦਾ ਚੈਂਪੀਅਨ ਪੰਜਾਬ ਵਾਪਿਸ ਆਇਆ ਹੈ-ਦਰਸ਼ਨ ਸਿੰਘ
ਮੈਂ ਆਪਣੇ ਪੁੱਤ ਨੂੰ ਨਹੀਂ ਲੈਣ ਆਇਆ, ਦੇਸ਼ ਦੇ ਚੈਂਪੀਅਨ ਨੂੰ ਲੈਣ ਆਇਆ ਹਾਂ-ਦਰਸ਼ਨ ਸਿੰਘ

 ਵਿਸ਼ਵ ਕੱਪ ਦੇ ਵਿੱਚ ਜਿੱਤ ਹਾਸਲ ਕਰਨ ਤੋਂ ਬਾਅਦ ਭਾਰਤੀ ਗੇਂਦਬਾਜ਼ ਅਰਸ਼ਦੀਪ  ਚੰਡੀਗੜ੍ਹ ਏਅਰਪੋਰਟ ਤੇ ਪਹੁੰਚ ਰਿਹਾ ਹੈ ਉਸ ਦੇ ਸਵਾਗਤ ਦੀ ਖੁਸ਼ੀ ਦੇ ਵਿੱਚ ਚੰਡੀਗੜ੍ਹ ਏਅਰਪੋਰਟ ਦੇ ਉੱਪਰ ਲੋਕ ਇਕੱਠੇ ਹੋ ਰਹੇ ਹਨ ਅਤੇ ਸਵਾਗਤ ਦੇ ਵਿੱਚ ਢੋਲ ਅਤੇ ਨੱਚ ਗਾ ਕੇ ਖੁਸ਼ੀ ਮਨਾਈ ਜਾ ਰਹੀ ਹੈ ਹੈ। ਤਸਵੀਰਾਂ ਚੰਡੀਗੜ੍ਹ ਏਅਰਪੋਰਟ ਦੀਆਂ ਹਨ ਜਿੱਥੇ ਅਰਸ਼ਦੀਪ ਦੇ ਸਵਾਗਤ ਲਈ ਤਿਰੰਗੇ ਝੰਡੇ ਲੈ ਕੇ ਅਤੇ ਫੁੱਲਾਂ ਦੇ ਗੁਲਦਸਤੇ ਲੈ ਕੇ ਲੋਕ ਪਹੁੰਚੇ ਹੋਏ ਨੇ ਵੱਡੀ ਗਿਣਤੀ ਦੇ ਵਿੱਚ ਸੁਰੱਖਿਆ ਕਰਮੀ ਵੀ ਮੌਜੂਦ ਹਨ ਅਰਸ਼ਦੀਪ ਮੋਹਾਲੀ ਦਾ ਰਹਿਣ ਵਾਲਾ ਹੈ ਅਤੇ ਟੀ20 ਵਿਸ਼ਵ ਕੱਪ ਦੇ ਵਿੱਚ ਵਧੀਆ ਗੇਂਦਬਾਜ਼ੀ ਕਰਦੇ ਹੋਏ ਉਸਨੇ ਭਾਰਤ ਦੀ ਜਿੱਤ ਦੇ ਵਿੱਚ ਆਪਣਾ ਯੋਗਦਾਨ ਪਾਇਆ

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਟਾਪ ਹੈਡਲਾਈਨ

ਖਿਡਾਰੀ ਜਗਤ ਤੋਂ ਵੱਡੀ ਖ਼ਬਰ! ਮਸ਼ਹੂਰ ਦਿੱਗਜ ਗੇਂਦਬਾਜ਼ ਨੂੰ ਕੀਤਾ ਰਿਪਲੈਸ; ਕਪਤਾਨ ਵੀ ਬਦਲਿਆ
ਖਿਡਾਰੀ ਜਗਤ ਤੋਂ ਵੱਡੀ ਖ਼ਬਰ! ਮਸ਼ਹੂਰ ਦਿੱਗਜ ਗੇਂਦਬਾਜ਼ ਨੂੰ ਕੀਤਾ ਰਿਪਲੈਸ; ਕਪਤਾਨ ਵੀ ਬਦਲਿਆ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
ਹਾਰਦਿਕ ਪਾਂਡਿਆਂ ਦੀ ਛੁੱਟੀ ਤੈਅ, ਕੌਣ ਹੋਵੇਗਾ MI ਦਾ ਅਗਲਾ ਕਪਤਾਨ? MI ਮੈਨੇਜਮੈਂਟ 'ਚ 2 ਰਾਏ
ਹਾਰਦਿਕ ਪਾਂਡਿਆਂ ਦੀ ਛੁੱਟੀ ਤੈਅ, ਕੌਣ ਹੋਵੇਗਾ MI ਦਾ ਅਗਲਾ ਕਪਤਾਨ? MI ਮੈਨੇਜਮੈਂਟ 'ਚ 2 ਰਾਏ
Pakistan Emergency : ਪਾਕਿਸਤਾਨ ’ਚ ਐਮਰਜੈਂਸੀ ਨਾਲ ਮਚੀ ਹਲਚਲ, ਕ੍ਰਿਕਟ ਮੈਚਾਂ ਦੇ ਬਦਲੇ ਗਏ ਸਥਾਨ
Pakistan Emergency : ਪਾਕਿਸਤਾਨ ’ਚ ਐਮਰਜੈਂਸੀ ਨਾਲ ਮਚੀ ਹਲਚਲ, ਕ੍ਰਿਕਟ ਮੈਚਾਂ ਦੇ ਬਦਲੇ ਗਏ ਸਥਾਨ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
Embed widget