ਪੜਚੋਲ ਕਰੋ
Advertisement
IND vs AFG: ਭਾਰਤ- ਅਫਗਾਨਿਸਤਾਨ ਮੈਚ 'ਚ ਕੋਹਲੀ ਨੇ ਲਗਾਇਆ 'ਵਿਰਾਟ' ਸੈਂਕੜਾ
ਭਾਰਤ ਨੇ ਏਸ਼ੀਆ ਕੱਪ ਦੇ ਆਪਣੇ ਫਾਈਨਲ ਮੈਚ ਵਿੱਚ ਅਫਗਾਨਿਸਤਾਨ ਨੂੰ 101 ਦੌੜਾਂ ਨਾਲ ਹਰਾਇਆ। ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 20 ਓਵਰਾਂ 'ਚ 2 ਵਿਕਟਾਂ 'ਤੇ 212 ਦੌੜਾਂ ਬਣਾਈਆਂ। ਜਵਾਬ 'ਚ ਅਫਗਾਨਿਸਤਾਨ ਦੀ ਟੀਮ 20 ਓਵਰਾਂ 'ਚ ਅੱਠ ਵਿਕਟਾਂ 'ਤੇ 111 ਦੌੜਾਂ ਹੀ ਬਣਾ ਸਕੀ। ਉਸ ਲਈ ਇਬਰਾਹਿਮ ਜ਼ਦਰਾਨ ਨੇ ਸਭ ਤੋਂ ਵੱਧ ਨਾਬਾਦ 64 ਦੌੜਾਂ ਬਣਾਈਆਂ। ਮੁਜੀਬ ਉਰ ਰਹਿਮਾਨ ਨੇ 18 ਅਤੇ ਰਾਸ਼ਿਦ ਖਾਨ ਨੇ 15 ਦੌੜਾਂ ਬਣਾਈਆਂ। ਭਾਰਤ ਲਈ ਭੁਵਨੇਸ਼ਵਰ ਕੁਮਾਰ ਨੇ ਸਭ ਤੋਂ ਵੱਧ ਪੰਜ ਵਿਕਟਾਂ ਲਈਆਂ। ਅਰਸ਼ਦੀਪ ਸਿੰਘ, ਰਵੀਚੰਦਰਨ ਅਸ਼ਵਿਨ ਅਤੇ ਦੀਪਕ ਹੁੱਡਾ ਨੂੰ ਇਕ-ਇਕ ਸਫਲਤਾ ਮਿਲੀ। ਇਸ ਤੋਂ ਪਹਿਲਾਂ ਭਾਰਤ ਦੀ ਪਾਰੀ 'ਚ ਵਿਰਾਟ ਕੋਹਲੀ ਨੇ ਸ਼ਾਨਦਾਰ ਸੈਂਕੜਾ ਲਗਾਇਆ ਸੀ। ਉਸ ਨੇ 122 ਦੌੜਾਂ ਦੀ ਅਜੇਤੂ ਪਾਰੀ ਖੇਡੀ।
ਕ੍ਰਿਕਟ
Shikhar Dhawan announces retirement | ਹੁਣ ਕ੍ਰਿਕਟ ਦੀ ਪਿੱਚ 'ਤੇ ਨਜ਼ਰ ਨਹੀਂ ਆਉਣਗੇ ਸ਼ਿਖਰ ਧਵਨ
Indian Cricket Players Controversy - ਭੱਜੀ, ਯੁਵਰਾਜ ਤੇ ਰੈਨਾ ਦੀਆਂ ਵੱਧ ਸਕਦੀਆਂ ਮੁਸ਼ਕਿਲਾਂ - DIG ਕੋਲ ਸ਼ਿਕਾਇਤ
Arshdeep Singh in PU | ਅਰਸ਼ਦੀਪ ਦੇ ਨਾਂ ਦੇ ਨਾਅਰਿਆਂ ਨਾਲ ਗੂੰਜ ਉੱਠੀ ਪੰਜਾਬ ਯੂਨੀਵਰਸਿਟੀ
NCPEDP| ਯੁਵਰਾਜ ਤੇ ਹਰਭਜਨ ਸਣੇ ਚਾਰ ਖ਼ਿਲਾਫ਼ ਪੁਲਿਸ ਨੂੰ ਸ਼ਿਕਾਇਤ, ਭੱਜੀ ਨੇ ਮੰਗੀ ਮੁਆਫ਼ੀ
ਕ੍ਰਿਕੇਟ ਦਾ ਵਿਸ਼ਵ ਵਿਜੇਤਾ ਅਰਸ਼ਦੀਪ ਸਿੰਘ ਪਹੁੰਚਿਆ ਆਪਣੇ ਘਰ
ਹੋਰ ਵੇਖੋ
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਪੰਜਾਬ
Advertisement
Advertisement
ਟ੍ਰੈਂਡਿੰਗ ਟੌਪਿਕ
Advertisement