ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
IND vs AUS 1st T20: Mohali 'ਚ ਖੇਡੇ ਗਏ ਪਹਿਲੇ T20 ਮੈਚ 'ਚ India ਚਾਰ ਵਿਕਟਾਂ ਨਾਲ ਹਾਰਿਆ
IND vs AUS, 1st T20, Mohali Cricket Stadium: ਮੋਹਾਲੀ ਦੇ ਪੰਜਾਬ ਕ੍ਰਿਕੇਟ ਐਸੋਸੀਏਸ਼ਨ IS ਬਿੰਦਰਾ ਸਟੇਡੀਅਮ ਵਿੱਚ ਖੇਡੇ ਗਏ ਤਿੰਨ ਮੈਚਾਂ ਦੀ T20 ਸੀਰੀਜ਼ ਦੇ ਪਹਿਲੇ ਮੈਚ ਵਿੱਚ ਆਸਟ੍ਰੇਲੀਆ ਨੇ ਭਾਰਤ ਨੂੰ 4 ਵਿਕਟਾਂ ਨਾਲ ਹਰਾ ਦਿੱਤਾ। ਮੋਹਾਲੀ ਦੇ ਇਸ ਰੋਮਾਂਚਕ ਮੈਚ 'ਚ ਆਸਟ੍ਰੇਲੀਆ ਨੇ ਸ਼ਾਨਦਾਰ ਬੱਲੇਬਾਜ਼ੀ ਕਰਦੇ ਹੋਏ 209 ਦੌੜਾਂ ਦਾ ਵੱਡਾ ਟੀਚਾ 6 ਵਿਕਟਾਂ ਗੁਆ ਕੇ ਹਾਸਲ ਕਰ ਲਿਆ। ਆਸਟ੍ਰੇਲੀਆ ਲਈ ਕੈਮਰੂਮ ਗ੍ਰੀਨ ਨੇ 30 ਗੇਂਦਾਂ 'ਤੇ 8 ਚੌਕਿਆਂ ਅਤੇ 4 ਛੱਕਿਆਂ ਦੀ ਮਦਦ ਨਾਲ 61 ਦੌੜਾਂ ਦੀ ਤੂਫਾਨੀ ਪਾਰੀ ਖੇਡੀ। ਇਸ ਦੇ ਨਾਲ ਹੀ ਮੈਚ ਦੇ ਅੰਤ 'ਚ ਮੈਥਿਊ ਵੇਡ ਨੇ 21 ਗੇਂਦਾਂ 'ਚ 6 ਚੌਕਿਆਂ ਅਤੇ 2 ਚੌਕਿਆਂ ਦੀ ਮਦਦ ਨਾਲ 45 ਦੌੜਾਂ ਦੀ ਤੂਫਾਨੀ ਪਾਰੀ ਖੇਡੀ ਅਤੇ ਇਹ ਟੀਚਾ ਹਾਸਲ ਕੀਤਾ।
ਕ੍ਰਿਕਟ
![ਕ੍ਰਿਕੇਟ ਦਾ ਵਿਸ਼ਵ ਵਿਜੇਤਾ ਅਰਸ਼ਦੀਪ ਸਿੰਘ ਪਹੁੰਚਿਆ ਆਪਣੇ ਘਰ](https://feeds.abplive.com/onecms/images/uploaded-images/2024/07/06/31d449a3c077f31710b091b14b5a90c91720283873445370_original.jpg?impolicy=abp_cdn&imwidth=470)
ਕ੍ਰਿਕੇਟ ਦਾ ਵਿਸ਼ਵ ਵਿਜੇਤਾ ਅਰਸ਼ਦੀਪ ਸਿੰਘ ਪਹੁੰਚਿਆ ਆਪਣੇ ਘਰ
View More
Advertisement
ਟਾਪ ਹੈਡਲਾਈਨ
ਧਰਮ
ਸਿਹਤ
ਸਿਹਤ
ਸਿਹਤ
Advertisement
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)
Advertisement