ਪੜਚੋਲ ਕਰੋ
Asia Cup ਤੋਂ ਲਗਪਗ ਬਾਹਰ ਹੋਈ Team India, Sri Lanka ਨੂੰ 6 ਵਿਕਟਾਂ ਨਾਲ ਹਰਾਇਆ
India vs Srilanka Asia Cup 2022: ਏਸ਼ੀਆ ਕੱਪ 2022 ਦੇ ਸੁਪਰ ਫੋਰ ਮੈਚ ਵਿੱਚ ਸ਼੍ਰੀਲੰਕਾ ਨੇ ਭਾਰਤ ਨੂੰ 6 ਵਿਕਟਾਂ ਨਾਲ ਹਰਾਇਆ। ਇਸ ਹਾਰ ਨਾਲ ਟੀਮ ਇੰਡੀਆ ਏਸ਼ੀਆ ਕੱਪ ਤੋਂ ਲਗਭਗ ਬਾਹਰ ਹੋ ਗਈ ਹੈ। ਇਸ ਤੋਂ ਪਹਿਲਾਂ ਪਾਕਿਸਤਾਨ ਨੇ ਭਾਰਤ ਨੂੰ 5 ਵਿਕਟਾਂ ਨਾਲ ਹਰਾਇਆ ਸੀ। ਹੁਣ ਉਹ ਇਸ ਹਾਰ ਤੋਂ ਬਾਅਦ ਅੰਕ ਸੂਚੀ ਵਿਚ ਤੀਜੇ ਸਥਾਨ 'ਤੇ ਹੈ। ਦੁਬਈ 'ਚ ਮੰਗਲਵਾਰ ਨੂੰ ਖੇਡੇ ਗਏ ਮੈਚ 'ਚ ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 174 ਦੌੜਾਂ ਦਾ ਟੀਚਾ ਦਿੱਤਾ ਸੀ। ਜਵਾਬ 'ਚ ਸ਼੍ਰੀਲੰਕਾ ਨੇ 4 ਵਿਕਟਾਂ ਦੇ ਨੁਕਸਾਨ ਨਾਲ ਮੈਚ ਜਿੱਤ ਲਿਆ।
ਹੋਰ ਵੇਖੋ






















