ਪਹਿਲੇ T20 'ਚ Team India ਨੇ South Africa ਨੂੰ 8 ਵਿਕਟਾਂ ਨਾਲ ਹਰਾਇਆ

IND vs SA 1st T20: ਤਿਰੂਵਨੰਤਪੁਰਮ ਵਿੱਚ ਖੇਡੇ ਗਏ ਪਹਿਲੇ T20 ਵਿੱਚ ਟੀਮ ਇੰਡੀਆ ਨੇ ਦੱਖਣੀ ਅਫਰੀਕਾ ਨੂੰ 8 ਵਿਕਟਾਂ ਨਾਲ ਹਰਾਇਆ। ਦੱਖਣੀ ਅਫਰੀਕਾ ਨੇ ਪਹਿਲਾਂ ਖੇਡਦਿਆਂ 20 ਓਵਰਾਂ 'ਚ 8 ਵਿਕਟਾਂ 'ਤੇ 106 ਦੌੜਾਂ ਬਣਾਈਆਂ। ਜਵਾਬ 'ਚ ਟੀਮ ਇੰਡੀਆ ਨੇ ਆਸਾਨੀ ਨਾਲ 16.4 ਓਵਰਾਂ 'ਚ ਟੀਚੇ ਦਾ ਪਿੱਛਾ ਕਰ ਲਿਆ। ਭਾਰਤ ਲਈ ਸੂਰਿਆਕੁਮਾਰ ਯਾਦਵ ਅਤੇ ਕੇਐਲ ਰਾਹੁਲ ਨੇ ਅਰਧ ਸੈਂਕੜੇ ਲਗਾਏ। ਇਸ ਜਿੱਤ ਨਾਲ ਭਾਰਤ ਨੇ ਤਿੰਨ ਮੈਚਾਂ ਦੀ ਲੜੀ ਵਿੱਚ 1-0 ਦੀ ਬੜ੍ਹਤ ਬਣਾ ਲਈ ਹੈ।

JOIN US ON

Telegram
Sponsored Links by Taboola