ਪੜਚੋਲ ਕਰੋ

Asia Cup 2023 | Team India ਨੇ ਅਠਵੀਂ ਵਾਰ ਜਿੱਤਿਆ ਏਸ਼ੀਆ ਕੱਪ ਦਾ ਖਿਤਾਬ,CM Bhagwant Mann ਨੇ ਦਿੱਤੀ ਵਧਾਈ

Asia Cup 2023 | Team India ਨੇ ਅਠਵੀਂ ਵਾਰ ਜਿੱਤਿਆ ਏਸ਼ੀਆ ਕੱਪ ਦਾ ਖਿਤਾਬ,CM Bhagwant Mann ਨੇ ਦਿੱਤੀ ਵਧਾਈ 

#asiacup2023 #indiavssl #indiawin #bhagwantmann

ਟੀਮ ਇੰਡੀਆ ਨੇ ਅਠਵੀਂ ਵਾਰ ਜਿੱਤਿਆ ਏਸ਼ੀਆ ਕੱਪ ਦਾ ਖਿਤਾਬ
ਫਾਈਨਲ 'ਚ ਸ਼੍ਰੀਲੰਕਾ ਨੂੰ ਬੂਰੀ ਤਰ੍ਹਾਂ ਹਰਾਇਆ
CM ਭਗਵੰਤ ਮਾਨ ਨੇ ਦਿੱਤੀ ਵਧਾਈ 
ਮੁਹੰਮਦ ਸਿਰਾਜ਼ ਨੇ ਕੀਤੀ ਸ਼ਾਨਦਾਰ ਗੇਂਦਬਾਜੀ

ਟੀਮ ਇੰਡੀਆ ਨੇ ਅਠਵੀਂ ਵਾਰ ਏਸ਼ੀਆ ਕੱਪ ਦਾ ਖਿਤਾਬ ਆਪਣੇ ਨਾਮ ਕਰ ਲਿਆ ਹੈ 
ਏਸ਼ੀਆ ਕੱਪ 2023 ਦੇ ਫਾਈਨਲ 'ਚ ਟੀਮ ਇੰਡੀਆ ਨੇ ਸ਼੍ਰੀਲੰਕਾ ਨੂੰ ਆਸਾਨੀ ਨਾਲ ਹਰਾ ਕੇ ਖਿਤਾਬ ਜਿਤਿਆ । 
ਭਾਰਤ ਨੇ ਰਿਕਾਰਡ ਅੱਠਵੀਂ ਵਾਰ ਏਸ਼ੀਆ ਕੱਪ ਦੀ ਟਰਾਫੀ ਜਿੱਤੀ ਹੈ। 
ਫਾਈਨਲ ਮੈਚ 'ਚ ਸ਼੍ਰੀਲੰਕਾ ਦੀ ਟੀਮ ਸਿਰਫ 50 ਦੌੜਾਂ 'ਤੇ ਆਲ ਆਊਟ ਹੋ ਗਈ। 
ਜਿਸ ਤੋਂ ਬਾਅਦ ਭਾਰਤੀ ਟੀਮ ਨੇ ਸਿਰਫ਼ 6.1 ਓਵਰਾਂ ਵਿੱਚ ਹੀ ਆਸਾਨੀ ਨਾਲ ਟੀਚੇ ਹਾਸਲ ਕਰ ਲਿਆ।
ਭਾਰਤੀ ਟੀਮ ਦੀ ਇਸ ਸ਼ਾਨਦਾਰ ਜਿੱਤ ਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਵੀ ਸੋਸ਼ਲ ਮੀਡੀਆ ਤੇ ਵਧਾਈ ਦਿੱਤੀ ਹੈ |
CM ਮਾਨ ਨੇ ਲਿਖਿਆ 
ਬਾਕਮਾਲ..
ਭਾਰਤ ਨੇ ਅੱਜ ਆਪਣਾ 8ਵਾਂ #AsiaCup2023 ਸ਼੍ਰੀਲੰਕਾ ਨੂੰ 10 ਵਿਕਟਾਂ ਨਾਲ ਹਰਾ ਕੇ ਜਿੱਤ ਲਿਆ ਹੈ…ਮੁਹੰਮਦ ਸਿਰਾਜ਼ ਦੀ ਸ਼ਾਨਦਾਰ ਗੇਂਦਬਾਜੀ ਨੇ ਮੈਚ ਨੂੰ ਇੱਕ ਪਾਸੜ ਬਣਾ ਦਿੱਤਾ…ਸਾਰੀ ਟੀਮ ਨੂੰ ਬਹੁਤ ਬਹੁਤ ਵਧਾਈਆਂ…ਤੇ ਨਾਲ ਹੀ ਆਉਣ ਵਾਲੇ ਵਿਸ਼ਵ ਕੱਪ ਲਈ ਸ਼ੁੱਭਕਾਮਨਾਵਾਂ…ਤੁਸੀਂ ਸਾਰੇ ਦੇਸ਼ ਦਾ ਮਾਣ ਹੋ…ਚੱਕਦੇ ਇੰਡੀਆ 🇮🇳

ਦੱਸ ਦਈਏ ਕਿ ਸ਼੍ਰੀਲੰਕਾ ਨੇ ਪਹਿਲਾਂ ਖੇਡਦੇ ਹੋਏ ਫਾਈਨਲ ਮੈਚ 'ਚ ਟੀਮ ਇੰਡੀਆ ਨੂੰ ਸਿਰਫ 51 ਦੌੜਾਂ ਦਾ ਟੀਚਾ ਦਿੱਤਾ ਸੀ। ਇਹ ਭਾਰਤ ਦੇ ਖਿਲਾਫ ਕਿਸੇ ਵੀ ਵਿਰੋਧੀ ਟੀਮ ਦਾ ਸਭ ਤੋਂ ਘੱਟ ਸਕੋਰ ਹੈ। ਭਾਰਤੀ ਟੀਮ ਨੇ ਇਸ ਮਾਮੂਲੀ ਟੀਚੇ ਨੂੰ ਬਿਨਾਂ ਕੋਈ ਵਿਕਟ ਗਵਾਏ ਸਿਰਫ਼ 37 ਗੇਂਦਾਂ ਵਿੱਚ ਹਾਸਲ ਕਰ ਲਿਆ। ਮੈਚ ਦੌਰਾਨ ਸ਼ੁਭਮਨ ਗਿੱਲ 19 ਗੇਂਦਾਂ ਵਿੱਚ 27 ਦੌੜਾਂ ਬਣਾ ਕੇ ਨਾਬਾਦ ਪਰਤੇ ਅਤੇ ਈਸ਼ਾਨ ਕਿਸ਼ਨ 18 ਗੇਂਦਾਂ ਵਿੱਚ 23 ਦੌੜਾਂ ਬਣਾ ਕੇ ਨਾਬਾਦ ਪਰਤੇ। ਗਿੱਲ ਨੇ 6 ਚੌਕੇ ਜਦਕਿ ਈਸ਼ਾਨ ਨੇ ਤਿੰਨ ਚੌਕੇ ਲਾਏ।ਭਾਰਤ ਲਈ ਮੁਹੰਮਦ ਸਿਰਾਜ ਨੇ ਸਭ ਤੋਂ ਵੱਧ 6 ਵਿਕਟਾਂ ਲਈਆਂ।ਭਾਰਤੀ ਤੇਜ਼ ਗੇਂਦਬਾਜ਼ਾਂ ਦੀ ਖਤਰਨਾਕ ਗੇਂਦਬਾਜ਼ੀ ਦੇ ਸਾਹਮਣੇ ਸ਼੍ਰੀਲੰਕਾ ਦੇ 9 ਖਿਡਾਰੀ ਦੋਹਰੇ ਅੰਕੜੇ ਤੱਕ ਨਹੀਂ ਪਹੁੰਚ ਸਕੇ ਤੇ ਹਾਰ ਝੋਲੀ ਪੁਆ ਕੇ ਪੈਵੇਲੀਅਨ ਪਰਤ ਗਏ।ਫਾਈਨਲ ਮੈਚ ਵਿੱਚ ਸ੍ਰੀਲੰਕਾ ਦੇ ਬੱਲੇਬਾਜ਼ ਸਿਰਾਜ ਦੇ ਸਾਹਮਣੇ ਬੇਵੱਸ ਨਜ਼ਰ ਆਏ। ਦਿਲਚਸਪ ਗੱਲ ਇਹ ਸੀ ਕਿ ਸ਼੍ਰੀਲੰਕਾ ਦੀਆਂ ਸਾਰੀਆਂ 10 ਵਿਕਟਾਂ ਭਾਰਤ ਦੇ ਤੇਜ਼ ਗੇਂਦਬਾਜ਼ਾਂ ਨੇ ਲਈਆਂ। ਏਸ਼ੀਆ ਕੱਪ ਦੇ ਇਤਿਹਾਸ ਵਿੱਚ ਅਜਿਹਾ ਦੂਜੀ ਵਾਰ ਹੋਇਆ ਹੈ, ਜਦੋਂ ਤੇਜ਼ ਗੇਂਦਬਾਜ਼ਾਂ ਨੇ ਸਾਰੀਆਂ 10 ਵਿਕਟਾਂ ਲਈਆਂ। ਭਾਰਤ ਲਈ ਮੁਹੰਮਦ ਸਿਰਾਜ ਨੇ 6, ਹਾਰਦਿਕ ਪੰਡਯਾ ਨੇ 3 ਅਤੇ ਜਸਪ੍ਰੀਤ ਬੁਮਰਾਹ ਨੇ ਇੱਕ ਵਿਕਟ ਲਈ।

Subscribe Our Channel: ABP Sanjha https://www.youtube.com/channel/UCYGZ... 

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha

Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

'ਮਾਫ਼ ਕਰਨਾ ਐਸ਼ ਭਾਈ...' ਅਰਸ਼ਦੀਪ ਸਿੰਘ ਨੇ ਰਵੀਚੰਦਰਨ ਅਸ਼ਵਿਨ ਤੋਂ ਮੁਆਫੀ ਕਿਉਂ ਮੰਗੀ?
'ਮਾਫ਼ ਕਰਨਾ ਐਸ਼ ਭਾਈ...' ਅਰਸ਼ਦੀਪ ਸਿੰਘ ਨੇ ਰਵੀਚੰਦਰਨ ਅਸ਼ਵਿਨ ਤੋਂ ਮੁਆਫੀ ਕਿਉਂ ਮੰਗੀ?
21 ਐਥਲੀਟ ਅਤੇ ਇੱਕ ਮੈਡਲ, 2026 ਰਾਸ਼ਟਰਮੰਡਲ ਖੇਡਾਂ ਵਿੱਚ ਪਾਕਿਸਤਾਨ ਦੀ ਸ਼ਰਮਨਾਕ ਹਾਰ
21 ਐਥਲੀਟ ਅਤੇ ਇੱਕ ਮੈਡਲ, 2026 ਰਾਸ਼ਟਰਮੰਡਲ ਖੇਡਾਂ ਵਿੱਚ ਪਾਕਿਸਤਾਨ ਦੀ ਸ਼ਰਮਨਾਕ ਹਾਰ
WWE Big Update: 485 ਦਿਨਾਂ ਬਾਅਦ ਮਸ਼ਹੂਰ ਸਟਾਰ ਅਤੇ ਚੈਂਪੀਅਨ ਦੀ WWE 'ਚ ਵਾਪਸੀ, 3 ਰੈਸਲਰਾਂ ਨੂੰ ਹਰਾ ਜਿੱਤਿਆ ਖਿਤਾਬ; ਧਮਾਕੇਦਾਰ ਐਂਟਰੀ ਨਾਲ ਹਿਲਾਇਆ ਰਿੰਗ...
485 ਦਿਨਾਂ ਬਾਅਦ ਮਸ਼ਹੂਰ ਸਟਾਰ ਅਤੇ ਚੈਂਪੀਅਨ ਦੀ WWE 'ਚ ਵਾਪਸੀ, 3 ਰੈਸਲਰਾਂ ਨੂੰ ਹਰਾ ਜਿੱਤਿਆ ਖਿਤਾਬ; ਧਮਾਕੇਦਾਰ ਐਂਟਰੀ ਨਾਲ ਹਿਲਾਇਆ ਰਿੰਗ...
ਬੁਮਰਾਹ ਨੂੰ ਵਾਪਸੀ ਲਈ ਕਿੰਨਾ ਸਮਾਂ ਲੱਗੇਗਾ? ਸ਼੍ਰੀਲੰਕਾ ਦੌਰੇ ਤੋਂ ਹੋ ਗਿਆ ਸੀ ਬਾਹਰ ।
ਬੁਮਰਾਹ ਨੂੰ ਵਾਪਸੀ ਲਈ ਕਿੰਨਾ ਸਮਾਂ ਲੱਗੇਗਾ? ਸ਼੍ਰੀਲੰਕਾ ਦੌਰੇ ਤੋਂ ਹੋ ਗਿਆ ਸੀ ਬਾਹਰ ।

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਆਮ ਆਦਮੀ ਪਾਰਟੀ ਨੇ ਹਲਕਾ ਸੰਗਠਨ ਇੰਚਾਰਜ ਅਤੇ ਬਲਾਕ ਪ੍ਰਧਾਨਾਂ ਦਾ ਕੀਤਾ ਐਲਾਨ...
ਪੰਜਾਬ ਸਿਆਸਤ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਆਮ ਆਦਮੀ ਪਾਰਟੀ ਨੇ ਹਲਕਾ ਸੰਗਠਨ ਇੰਚਾਰਜ ਅਤੇ ਬਲਾਕ ਪ੍ਰਧਾਨਾਂ ਦਾ ਕੀਤਾ ਐਲਾਨ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
Embed widget