ਪੜਚੋਲ ਕਰੋ

Indian Cricket Team| ਭਾਰਤੀ ਟੀਮ ਵਤਨ ਪਰਤੀ, ਸ਼ਾਨਦਾਰ ਸਵਾਗਤ

Indian Cricket Team| ਭਾਰਤੀ ਟੀਮ ਵਤਨ ਪਰਤੀ, ਸ਼ਾਨਦਾਰ ਸਵਾਗਤ

#IndianCricketTeam #T20WorldCup2024 #RohitSharma #Barbados

 ਟੀ-20 ਵਿਸ਼ਵ ਕੱਪ ਜੇਤੂ ਭਾਰਤੀ ਕ੍ਰਿਕਟ ਟੀਮ ਵੀਰਵਾਰ ਨੂੰ ਵਤਨ ਪਰਤ ਆਈ ਐ, ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਭਾਰਤੀ ਖਿਡਾਰੀਆਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ, ਭਾਰਤੀ ਟੀਮ ਦੇ ਖਿਡਾਰੀ ਬਾਰਬਾਡੋਸ ਤੋਂ ਦਿੱਲੀ ਪਹੁੰਚੇ ਨੇ, ਇਸ ਤੋਂ ਪਹਿਲਾਂ ਰੋਹਿਤ ਸ਼ਰਮਾ ਦੀ ਅਗਵਾਈ ਵਾਲੀ ਭਾਰਤੀ ਟੀਮ ਖਰਾਬ ਮੌਸਮ ਕਰਕੇ ਓਥੇ ਹੀ ਫਸ ਗਈ ਸੀ, ਪਹਿਲਾਂ ਤੈਅ ਪ੍ਰੋਗਰਾਮ ਮੁਤਾਬਕ ਇਨ੍ਹਾਂ ਖਿਡਾਰੀਆਂ ਨੇ ਸੋਮਵਾਰ ਨੂੰ ਨਿਊਯੌਕ ਤੋਂ ਰਵਾਨਾ ਹੋਣਾ ਸੀ ਪਰ ਖਰਾਬ ਮੌਸਮ ਕਰਕੇ ਖਿਡਾਰੀ ਫਸੇ ਰਹੇ,  ਟੀਮ ਸਵੇਰੇ 11 ਵਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਮਗਰੋਂ ਮੁੰਬਈ ਜਾਵੇਗੀ ਜਿੱਥੇ ਉਸ ਦਾ ਰਸਮੀ ਤੌਰ ’ਤੇ ਨਿੱਘਾ ਸਵਾਗਤ ਕੀਤਾ ਜਾਵੇਗਾ। ਇਸ ਦੌਰਾਨ ਖੁੱਲ੍ਹੀ ਬੱਸ ’ਚ ਰੋਡ ਸ਼ੋਅ ਕਰਨ ਤੋਂ ਬਾਅਦ ਵਾਨਖੇੜੇ ਸਟੇਡੀਅਮ ਵਿੱਚ ਟੀਮ ਦਾ ਸਨਮਾਨ ਕੀਤਾ ਜਾਵੇਗਾ 

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Subscribe Our Channel: ABP Sanjha    / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:    / abpsanjha  
Facebook:   / abpsanjha  
Twitter:   / abpsanjha  

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਟਾਪ ਹੈਡਲਾਈਨ

Pakistan Emergency : ਪਾਕਿਸਤਾਨ ’ਚ ਐਮਰਜੈਂਸੀ ਨਾਲ ਮਚੀ ਹਲਚਲ, ਕ੍ਰਿਕਟ ਮੈਚਾਂ ਦੇ ਬਦਲੇ ਗਏ ਸਥਾਨ
Pakistan Emergency : ਪਾਕਿਸਤਾਨ ’ਚ ਐਮਰਜੈਂਸੀ ਨਾਲ ਮਚੀ ਹਲਚਲ, ਕ੍ਰਿਕਟ ਮੈਚਾਂ ਦੇ ਬਦਲੇ ਗਏ ਸਥਾਨ
IPL 2027 Release Players List: ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਨਿਊਜ਼ੀਲੈਂਡ ਨੂੰ ਲਗਾਤਾਰ ਤੀਜਾ ਝਟਕਾ, ਇੰਡੀਆ ਸੀਰੀਜ਼ ਤੋਂ ਬਾਹਰ ਹੋਇਆ ਇੱਕ ਹੋਰ ਦਿੱਗਜ ਖਿਡਾਰੀ
ਨਿਊਜ਼ੀਲੈਂਡ ਨੂੰ ਲਗਾਤਾਰ ਤੀਜਾ ਝਟਕਾ, ਇੰਡੀਆ ਸੀਰੀਜ਼ ਤੋਂ ਬਾਹਰ ਹੋਇਆ ਇੱਕ ਹੋਰ ਦਿੱਗਜ ਖਿਡਾਰੀ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Punjab News: ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
Punjab News : ਕੈਨੇਡਾ ਜਾਣ ਲਈ ਕਰਵਾਇਆ ਵਿਆਹ, 50 ਲੱਖ ਲੈ ਕੇ ਪਤੀ ਨੂੰ ਭੁੱਲੀ! 7 ਸਾਲ ਬਾਅਦ ਏਅਰਪੋਰਟ ’ਤੇ ਇੰਝ ਫਸੀ…
Punjab News : ਕੈਨੇਡਾ ਜਾਣ ਲਈ ਕਰਵਾਇਆ ਵਿਆਹ, 50 ਲੱਖ ਲੈ ਕੇ ਪਤੀ ਨੂੰ ਭੁੱਲੀ! 7 ਸਾਲ ਬਾਅਦ ਏਅਰਪੋਰਟ ’ਤੇ ਇੰਝ ਫਸੀ…
UPI ’ਤੇ ਚਾਰਜ ਲਾਉਣ ਦਾ ਫੈਸਲਾ ਦੀਵਾਲੀ ਤੋਂ ਬਾਅਦ ਤੱਕ ਟਲਿਆ, ਸਰਕਾਰ ਦਾ ਵੱਡਾ ਐਲਾਨ
UPI ’ਤੇ ਚਾਰਜ ਲਾਉਣ ਦਾ ਫੈਸਲਾ ਦੀਵਾਲੀ ਤੋਂ ਬਾਅਦ ਤੱਕ ਟਲਿਆ, ਸਰਕਾਰ ਦਾ ਵੱਡਾ ਐਲਾਨ
Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!
Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!
Embed widget