India Vs Pakistan ਦੇ ਮੈਚ ਨੂੰ ਇੰਝ Enjoy ਕਰਦੇ ਨਜ਼ਰ ਆਏ ਲੋਕ; Watch Video

Continues below advertisement

 ਦੁਬਈ 'ਚ ਖੇਡੇ ਗਏ ਏਸ਼ੀਆ ਕੱਪ ਦੇ ਸੁਪਰ-4 'ਚ ਪਾਕਿਸਤਾਨ ਨੇ ਭਾਰਤ ਨੂੰ 5 ਵਿਕਟਾਂ ਨਾਲ ਹਰਾ ਦਿੱਤਾ। ਪਹਿਲਾਂ ਖੇਡਦਿਆਂ ਭਾਰਤੀ ਟੀਮ ਨੇ 20 ਓਵਰਾਂ 'ਚ 7 ਵਿਕਟਾਂ 'ਤੇ 181 ਦੌੜਾਂ ਬਣਾਈਆਂ। ਜਵਾਬ 'ਚ ਪਾਕਿਸਤਾਨ ਨੇ ਟੀਚਾ ਆਖਰੀ ਓਵਰ 'ਚ ਇਕ ਗੇਂਦ ਪਹਿਲਾਂ ਹੀ ਟੀਚਾ ਹਾਸਲ ਕਰ ਲਿਆ। ਪਾਕਿਸਤਾਨ ਲਈ ਮੁਹੰਮਦ ਨਵਾਜ਼ ਨੇ ਮੈਚ ਬਦਲਣ ਵਾਲੀ ਪਾਰੀ ਖੇਡੀ। ਨਵਾਜ਼ ਨੇ 20 ਗੇਂਦਾਂ 'ਚ 42 ਦੌੜਾਂ ਦੀ ਤੂਫਾਨੀ ਪਾਰੀ ਖੇਡੀ। ਇਸ ਦੌਰਾਨ ਉਸ ਦੇ ਬੱਲੇ ਨੇ ਛੇ ਚੌਕੇ ਤੇ ਦੋ ਛੱਕੇ ਲਾਏ।

ਜ਼ਿਕਰਯੋਗ ਹੈ ਕਿ ਏਸ਼ੀਆ ਕੱਪ 'ਚ 8 ਸਾਲ ਬਾਅਦ ਪਾਕਿਸਤਾਨ ਨੇ ਭਾਰਤ ਨੂੰ ਹਰਾਇਆ ਹੈ। ਇਸ ਤੋਂ ਪਹਿਲਾਂ 2014 'ਚ ਪਾਕਿਸਤਾਨ ਨੇ ਏਸ਼ੀਆ ਕੱਪ 'ਚ ਭਾਰਤ ਖਿਲਾਫ ਜਿੱਤ ਦਰਜ ਕੀਤੀ ਸੀ। ਲਗਾਤਾਰ ਪੰਜ ਹਾਰਾਂ ਤੋਂ ਬਾਅਦ ਹੁਣ ਪਾਕਿਸਤਾਨ ਦੀ ਜਿੱਤ ਤੈਅ ਹੋ ਗਈ ਹੈ।

Continues below advertisement

JOIN US ON

Telegram