ਪੜਚੋਲ ਕਰੋ

One Day World Cup 2023: Shubhman Gill Dengue ਤੋਂ ਪੀੜਤ, ਟੂਰਨਾਮੈਂਟ ਦੇ ਪਹਿਲੇ ਮੈਚ 'ਚ ਆਸਟ੍ਰੇਲੀਆ ਖਿਲਾਫ ਖੇਡਣਾ ਯਕੀਨੀ ਨਹੀਂ

#Cricket #shubhmangill #onedayworldcup

ਆਸਟ੍ਰੇਲੀਆ ਖਿਲਾਫ ਕ੍ਰਿਕਟ ਵਿਸ਼ਵ ਕੱਪ ਦੇ ਸ਼ੁਰੂਆਤੀ ਮੈਚ ਤੋਂ ਪਹਿਲਾਂ ਭਾਰਤੀ ਟੀਮ ਦੀ ਚਿੰਤਾ ਵੱਧ ਗਈ ਹੈ |
ਫਾਰਮ 'ਚ ਚੱਲ ਰਹੇ ਸ਼ਾਨਦਾਰ ਬੱਲੇਬਾਜ ਸ਼ੁਭਮਨ ਗਿੱਲ ਦੀ ਸਿਹਤ ਵਿਗੜ ਗਈ ਹੈ । ਗਿੱਲ ਡੇਂਗੂ ਬੁਖਾਰ ਤੋਂ ਪੀੜਤ ਹਨ ਅਤੇ ਅਜੇ ਇਹ ਤੈਅ ਨਹੀਂ ਹੈ ਕਿ ਉਹ ਐਤਵਾਰ ਦੇ ਮੈਚ 'ਚ ਮੈਦਾਨ 'ਚ ਉਤਰਨਗੇ ਜਾਂ ਨਹੀਂ।
ਜੇਕਰ ਸ਼ੁਭਮਨ ਗਿੱਲ ਪੂਰੀ ਤਰ੍ਹਾਂ ਫਿੱਟ ਮੈਚ 'ਚ ਪ੍ਰਵੇਸ਼ ਨਹੀਂ ਕਰ ਪਾਉਂਦੇ ਹਨ ਤਾਂ ਈਸ਼ਾਨ ਕਿਸ਼ਨ ਪਾਰੀ ਦੀ ਸ਼ੁਰੂਆਤ ਕਰ ਸਕਦੇ ਹਨ।
ਕਥਿਤ ਤੌਰ 'ਤੇ ਤੇਜ਼ ਬੁਖਾਰ ਤੋਂ ਪੀੜਤ ਗਿੱਲ ਦਾ ਡੇਂਗੂ ਟੈਸਟ ਪਾਜ਼ੇਟਿਵ ਆਇਆ ਹੈ।
ਡੇਂਗੂ ਦੇ ਮਰੀਜ਼ਾਂ ਦੀ ਸਰੀਰਕ ਰਿਕਵਰੀ ਵੱਖ-ਵੱਖ ਹੁੰਦੀ ਹੈ ਅਤੇ ਪੂਰੀ ਤੰਦਰੁਸਤੀ 'ਤੇ ਵਾਪਸ ਆਉਣ ਲਈ ਆਮ ਤੌਰ 'ਤੇ ਸੱਤ ਤੋਂ 10 ਦਿਨ ਲੱਗਦੇ ਹਨ।
ਅਜਿਹੇ ਚ ਕ੍ਰਿਕੇਟ ਪ੍ਰੇਮੀ ਤੇ ਗਿੱਲ ਦੇ ਫੈਨਸ ਉਸਦੀ ਸਿਹਤਯਾਬੀ ਲਈ ਦੁਆ ਕਰ ਰਹੇ ਹਨ
Subscribe Our Channel: ABP Sanjha https://www.youtube.com/channel/UCYGZ... 

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha

Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਵੀਡੀਓਜ਼ ਕ੍ਰਿਕਟ

IND VS NZ 2nd Test Match | ਕੀ ਇੰਡੀਆ ਕਰੇਗਾ Comeback? ਅੱਜ ਹੋਵੇਗਾ ਮਹਾਂਦੰਗਲ! |Cricket Match | abp Sanjha

ਸ਼ਾਟ ਵੀਡੀਓ ਕ੍ਰਿਕਟ

ਹੋਰ ਵੇਖੋ
Advertisement

ਟਾਪ ਹੈਡਲਾਈਨ

44 ਘੰਟਿਆਂ ਬਾਅਦ ਜਗਜੀਤ ਡੱਲੇਵਾਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਨਾਲ ਸਨ ਪੁਲਿਸ ਮੁਲਾਜ਼ਮ, ਜਾਣੋ ਅਪਡੇਟ

ਪੰਜਾਬ 'ਚ ਅੱਜ ਨਹੀਂ ਹੋਵੇਗਾ ਸਰਕਾਰੀ ਕੰਮ! ਜਾਣ ਤੋਂ ਪਹਿਲਾਂ ਪੜ੍ਹ ਲਓ ਜ਼ਰੂਰੀ ਖ਼ਬਰ

MLA ਦੇਵ ਮਾਨ ਦੇ ਪਿਤਾ ਦਾ ਹੋਇਆ ਦੇਹਾਂਤ, ਦੁਪਹਿਰ ਵੇਲੇ ਹੋਵੇਗਾ ਅੰਤਿਮ ਸਸਕਾਰ

ਪੰਜਾਬ ਦੇ 15 ਜ਼ਿਲ੍ਹਿਆਂ 'ਚ ਪਵੇਗੀ ਸੰਘਣੀ ਧੁੰਦ, ਇੰਨੀ ਤਰੀਕ ਤੋਂ ਪਹਾੜਾਂ 'ਚ ਹੋਵੇਗੀ ਬਰਫਬਾਰੀ, ਜਾਣੋ ਆਪਣੇ ਸ਼ਹਿਰ 'ਚ ਪ੍ਰਦੂਸ਼ਣ ਦਾ ਹਾਲ

ABP Premium
Advertisement

ਵੀਡੀਓਜ਼

Son of Sardaar ਡਾਇਰੈਕਟਰ Ashwni Dhir ਦੇ 18 ਸਾਲਾ ਬੇਟੇ Jalaj Dhir ਦੀ ਕਾਰ ਹਾਦਸੇ 'ਚ ਮੌਤ, ਦੋਸਤ ਗ੍ਰਿਫਤਾਰ!Bhagwant Maan | ਜਿਮਨੀ ਚੋਣਾਂ ਤੋਂ ਬਾਅਦ ਵਿਧਾਇਕਾਂ ਦੇ ਨਾਲ ਮੁੱਖ ਮੰਤਰੀ ਪੰਜਾਬ ਦੀ ਪਹਿਲੀ ਮੁਲਾਕਾਤ |Abp SanjahPolice Encounter | Lawrence Bishnoi ਦੇ ਸਾਥੀਆਂ ਨੂੰ ਪੰਜਾਬ ਪੁਲਿਸ ਨੇਚਟਾਈ ਧੂਲ! |Abp SanjhaHarsimrat Kaur | ਸਦਨ 'ਚ ਗੱਜੀ ਹਰਸਿਮਰਤ ਕੌਰ ਬਾਦਲ! ਅਸੀਂ ਮੁੱਦੇ ਕਿੱਥੇ ਜਾ ਕੇ ਉਠਾਈਏ ? |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
44 ਘੰਟਿਆਂ ਬਾਅਦ ਜਗਜੀਤ ਡੱਲੇਵਾਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਨਾਲ ਸਨ ਪੁਲਿਸ ਮੁਲਾਜ਼ਮ, ਜਾਣੋ ਅਪਡੇਟ
44 ਘੰਟਿਆਂ ਬਾਅਦ ਜਗਜੀਤ ਡੱਲੇਵਾਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਨਾਲ ਸਨ ਪੁਲਿਸ ਮੁਲਾਜ਼ਮ, ਜਾਣੋ ਅਪਡੇਟ
ਪੰਜਾਬ 'ਚ ਅੱਜ ਨਹੀਂ ਹੋਵੇਗਾ ਸਰਕਾਰੀ ਕੰਮ! ਜਾਣ ਤੋਂ ਪਹਿਲਾਂ ਪੜ੍ਹ ਲਓ ਜ਼ਰੂਰੀ ਖ਼ਬਰ
ਪੰਜਾਬ 'ਚ ਅੱਜ ਨਹੀਂ ਹੋਵੇਗਾ ਸਰਕਾਰੀ ਕੰਮ! ਜਾਣ ਤੋਂ ਪਹਿਲਾਂ ਪੜ੍ਹ ਲਓ ਜ਼ਰੂਰੀ ਖ਼ਬਰ
MLA ਦੇਵ ਮਾਨ ਦੇ ਪਿਤਾ ਦਾ ਹੋਇਆ ਦੇਹਾਂਤ, ਦੁਪਹਿਰ ਵੇਲੇ ਹੋਵੇਗਾ ਅੰਤਿਮ ਸਸਕਾਰ
MLA ਦੇਵ ਮਾਨ ਦੇ ਪਿਤਾ ਦਾ ਹੋਇਆ ਦੇਹਾਂਤ, ਦੁਪਹਿਰ ਵੇਲੇ ਹੋਵੇਗਾ ਅੰਤਿਮ ਸਸਕਾਰ
ਪੰਜਾਬ ਦੇ 15 ਜ਼ਿਲ੍ਹਿਆਂ 'ਚ ਪਵੇਗੀ ਸੰਘਣੀ ਧੁੰਦ, ਇੰਨੀ ਤਰੀਕ ਤੋਂ ਪਹਾੜਾਂ 'ਚ ਹੋਵੇਗੀ ਬਰਫਬਾਰੀ, ਜਾਣੋ ਆਪਣੇ ਸ਼ਹਿਰ 'ਚ ਪ੍ਰਦੂਸ਼ਣ ਦਾ ਹਾਲ
ਪੰਜਾਬ ਦੇ 15 ਜ਼ਿਲ੍ਹਿਆਂ 'ਚ ਪਵੇਗੀ ਸੰਘਣੀ ਧੁੰਦ, ਇੰਨੀ ਤਰੀਕ ਤੋਂ ਪਹਾੜਾਂ 'ਚ ਹੋਵੇਗੀ ਬਰਫਬਾਰੀ, ਜਾਣੋ ਆਪਣੇ ਸ਼ਹਿਰ 'ਚ ਪ੍ਰਦੂਸ਼ਣ ਦਾ ਹਾਲ
Hemant Soren Oath Ceremony: ਅੱਜ ਝਾਰਖੰਡ ਦੇ ਮੁੱਖ ਮੰਤਰੀ ਵਜੋਂ ਹੇਮੰਤ ਸੋਰੇਨ ਚੁੱਕਣਗੇ ਸਹੁੰ, ਆਹ ਵੱਡੇ ਚਿਹਰੇ ਹੋਣਗੇ ਸ਼ਾਮਲ

ਕੀ ਹੁੰਦੀ QR ਦੀ Full Form ਅਤੇ ਇਹ ਕਿਵੇਂ ਕਰਦਾ ਕੰਮ, ਇੱਥੇ ਜਾਣੋ ਸਾਰੀ ਡਿਟੇਲ

ਪੰਜਾਬ ਨਗਰ ਨਿਗਮ ਚੋਣਾਂ ਦਾ ਮਾਮਲਾ ਮੁੜ ਪਹੁੰਚਿਆ ਹਾਈਕੋਰਟ, SC ਦੇ ਹੁਕਮਾਂ ਤੋਂ ਬਾਅਦ ਵੀ ਚੋਣ ਪ੍ਰੋਗਰਾਮ ਨਹੀਂ ਹੋਇਆ ਜਾਰੀ, ਜਾਣੋ ਪੂਰਾ ਮਾਮਲਾ

ਤੁਹਾਡੀਆਂ ਪਲਕਾਂ 'ਚ ਵੀ ਹੁੰਦਾ Dandruff? ਤਾਂ ਜਾਣ ਲਓ ਇਸ ਗੰਭੀਰ ਬਿਮਾਰੀ ਦੇ ਲੱਛਣ

Embed widget