ਪੜਚੋਲ ਕਰੋ
Advertisement
(Source: Poll of Polls | 6 PM)
ਸ਼੍ਰੀਲੰਕਾ ਨੇ ਪਾਕਿਸਤਾਨ ਨੂੰ 5 ਵਿਕਟਾਂ ਨਾਲ ਹਰਾਇਆ
Sri Lanka vs Pakistan, Asia Cup 2022: ਪਥਮ ਨਿਸਾਂਕਾ ਦੇ ਅਜੇਤੂ ਅਰਧ ਸੈਂਕੜੇ ਦੀ ਬਦੌਲਤ ਸ਼੍ਰੀਲੰਕਾ ਨੇ ਸੁਪਰ ਫੋਰ ਦੇ ਆਖਰੀ ਮੈਚ ਵਿੱਚ ਪਾਕਿਸਤਾਨ ਨੂੰ ਪੰਜ ਵਿਕਟਾਂ ਨਾਲ ਹਰਾਇਆ। ਸ਼੍ਰੀਲੰਕਾ ਨੇ ਪਹਿਲਾਂ ਗੇਂਦਬਾਜ਼ੀ ਕਰਦੇ ਹੋਏ ਪਾਕਿਸਤਾਨ ਨੂੰ 20ਵੇਂ ਓਵਰ 'ਚ 121 ਦੌੜਾਂ 'ਤੇ ਆਊਟ ਕਰ ਦਿੱਤਾ। ਹਾਲਾਂਕਿ ਸ਼੍ਰੀਲੰਕਾ ਨੂੰ ਵੀ ਸ਼ੁਰੂਆਤੀ ਝਟਕੇ ਲੱਗੇ ਅਤੇ ਪਹਿਲੀਆਂ ਤਿੰਨ ਵਿਕਟਾਂ ਜਲਦੀ ਡਿੱਗ ਗਈਆਂ। ਅੱਜ ਦੇ ਮੈਚ ਨੂੰ ਐਤਵਾਰ ਦੇ ਫਾਈਨਲ ਲਈ ਡਰੈਸ ਰਿਹਰਸਲ ਮੰਨਿਆ ਗਿਆ। ਪਾਕਿਸਤਾਨ ਨੇ ਅਫਗਾਨਿਸਤਾਨ ਨੂੰ ਇਕ ਵਿਕਟ ਨਾਲ ਹਰਾ ਕੇ ਫਾਈਨਲ ਵਿਚ ਪ੍ਰਵੇਸ਼ ਕਰ ਲਿਆ। ਇਸ ਦੇ ਨਾਲ ਹੀ ਸ਼੍ਰੀਲੰਕਾ ਭਾਰਤ ਨੂੰ ਹਰਾ ਕੇ ਫਾਈਨਲ ਵਿੱਚ ਪਹੁੰਚ ਗਿਆ ਹੈ। ਐਤਵਾਰ ਨੂੰ ਦੋਵਾਂ ਵਿਚਾਲੇ ਫਾਈਨਲ ਮੈਚ ਖੇਡਿਆ ਜਾਵੇਗਾ।
ਕ੍ਰਿਕਟ
Shikhar Dhawan announces retirement | ਹੁਣ ਕ੍ਰਿਕਟ ਦੀ ਪਿੱਚ 'ਤੇ ਨਜ਼ਰ ਨਹੀਂ ਆਉਣਗੇ ਸ਼ਿਖਰ ਧਵਨ
Indian Cricket Players Controversy - ਭੱਜੀ, ਯੁਵਰਾਜ ਤੇ ਰੈਨਾ ਦੀਆਂ ਵੱਧ ਸਕਦੀਆਂ ਮੁਸ਼ਕਿਲਾਂ - DIG ਕੋਲ ਸ਼ਿਕਾਇਤ
Arshdeep Singh in PU | ਅਰਸ਼ਦੀਪ ਦੇ ਨਾਂ ਦੇ ਨਾਅਰਿਆਂ ਨਾਲ ਗੂੰਜ ਉੱਠੀ ਪੰਜਾਬ ਯੂਨੀਵਰਸਿਟੀ
NCPEDP| ਯੁਵਰਾਜ ਤੇ ਹਰਭਜਨ ਸਣੇ ਚਾਰ ਖ਼ਿਲਾਫ਼ ਪੁਲਿਸ ਨੂੰ ਸ਼ਿਕਾਇਤ, ਭੱਜੀ ਨੇ ਮੰਗੀ ਮੁਆਫ਼ੀ
ਕ੍ਰਿਕੇਟ ਦਾ ਵਿਸ਼ਵ ਵਿਜੇਤਾ ਅਰਸ਼ਦੀਪ ਸਿੰਘ ਪਹੁੰਚਿਆ ਆਪਣੇ ਘਰ
ਹੋਰ ਵੇਖੋ
Advertisement
ਟਾਪ ਹੈਡਲਾਈਨ
ਚੋਣਾਂ 2024
ਦੇਸ਼
ਵਿਸ਼ਵ
ਕਾਰੋਬਾਰ
Advertisement
Advertisement
ਟ੍ਰੈਂਡਿੰਗ ਟੌਪਿਕ
Advertisement