New Jersey ਦੇ ਨਾਲ T20 World Cup 'ਚ ਨਜ਼ਰ ਆਵੇਗੀ Team India
ਏਬੀਪੀ ਸਾਂਝਾ
Updated at:
14 Sep 2022 11:31 AM (IST)
Download ABP Live App and Watch All Latest Videos
View In AppT20 World Cup 2022: ਟੀਮ ਇੰਡੀਆ ਨੇ ਅਗਲੇ ਮਹੀਨੇ ਆਸਟ੍ਰੇਲੀਆ 'ਚ ਸ਼ੁਰੂ ਹੋਣ ਵਾਲੇ T20 ਵਿਸ਼ਵ ਕੱਪ ਲਈ ਆਪਣੀ ਤਿਆਰੀ ਤੇਜ਼ ਕਰ ਦਿੱਤੀ ਹੈ। ਸੋਮਵਾਰ ਨੂੰ ਭਾਰਤੀ ਟੀਮ ਦੀ 15 ਮੈਂਬਰੀ ਟੀਮ ਦਾ ਐਲਾਨ ਕੀਤਾ ਗਿਆ ਸੀ ਅਤੇ ਹੁਣ ਟੀਮ ਦੇ ਨਵੀਂ ਜਰਸੀ ਦੇ ਆਉਣ ਦੀ ਜਾਣਕਾਰੀ ਮਿਲੀ ਹੈ। ਭਾਰਤੀ ਕ੍ਰਿਕਟ ਟੀਮ ਦੇ ਅਧਿਕਾਰਤ ਕਿੱਟ ਪਾਰਟਨਰ 'ਐਮਪੀਐਲ ਸਪੋਰਟਸ' ਨੇ ਇੱਕ ਵੀਡੀਓ ਸ਼ੇਅਰ ਕੀਤੀ ਹੈ, ਜਿਸ 'ਚ ਖੁਲਾਸਾ ਹੋਇਆ ਹੈ ਕਿ ਭਾਰਤੀ ਟੀਮ ਨਵੀਂ ਜਰਸੀ ਦੇ ਨਾਲ ਟੀ-20 ਵਿਸ਼ਵ ਕੱਪ 'ਚ ਨਜ਼ਰ ਆਵੇਗੀ।