ਪੜਚੋਲ ਕਰੋ

Team India With PM |Pm Modi ਨਾਲ Team India ਦਾ ਇਹ Video ਨਹੀਂ ਦੇਖਿਆ ਤਾਂ ਕੀ ਦੇਖਿਆ, ਖ਼ੂਬ ਮਸਤੀ ਕਰਦੇ ਆਏ ਨਜ਼ਰ

#indiancricketteam #pmmodimeetsteamindiaafterfinale #pmmodicallsteamindiaafterwinningt20worldcup

ਟੀ-20 ਵਿਸ਼ਵ ਕੱਪ ਜਿੱਤਣ ਤੋਂ ਬਾਅਦ ਬਾਰਬਾਡੋਸ ਤੋਂ ਦਿੱਲੀ ਪਰਤਣ ਵਾਲੀ ਭਾਰਤੀ ਕ੍ਰਿਕਟ ਟੀਮ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ।
ਕਪਤਾਨ ਰੋਹਿਤ ਸ਼ਰਮਾ, ਬੱਲੇਬਾਜ਼ ਵਿਰਾਟ ਕੋਹਲੀ, ਆਲਰਾਊਂਡਰ ਹਾਰਦਿਕ ਪਾਂਡਿਆ, ਸੂਰਿਆਕੁਮਾਰ ਯਾਦਵ ਅਤੇ ਰਿਸ਼ਭ ਪੰਤ ਅਤੇ ਕੋਚ ਰਾਹੁਲ ਦ੍ਰਾਵਿੜ ਸਮੇਤ
 ਸਾਰੇ15 ਖਿਡਾਰੀਆਂ ਨੇ ਪੀਐੱਮ ਮੋਦੀ ਨਾਲ ਉਨ੍ਹਾਂ ਦੀ ਰਿਹਾਇਸ਼ 'ਤੇ ਮੁਲਾਕਾਤ ਕੀਤੀ।ਪ੍ਰਧਾਨ ਮੰਤਰੀ ਮੋਦੀ ਭਾਰਤੀ ਕ੍ਰਿਕਟ ਟੀਮ ਨਾਲ ਗੱਲਬਾਤ ਕਰਦੇ
 ਹੋਏ ਕਾਫੀ ਖੁਸ਼ ਨਜ਼ਰ ਆ ਰਹੇ ਹਨ। ਇਸ ਦੌਰਾਨ ਪੀਐਮ ਮੋਦੀ ਨੇ ਵਿਸ਼ਵ ਕੱਪ ਦੀ ਟਰਾਫੀ ਵੀ ਆਪਣੇ ਹੱਥਾਂ ਵਿੱਚ ਚੁੱਕੀ।ਪੀਐਮ ਮੋਦੀ ਨੂੰ ਮਿਲਣ ਤੋਂ ਬਾਅਦ,
ਟੀਮ ਮੁੰਬਈ ਲਈ ਰਵਾਨਾ ਹੋਵੇਗੀ, ਜਿੱਥੇ ਇਹ ਨਰੀਮਨ ਪੁਆਇੰਟ ਤੋਂ ਵਾਨਖੇੜੇ ਤੱਕ ਰੋਡ ਸ਼ੋਅ ਕਰੇਗੀ ਤਾਂ ਜੋ ਪ੍ਰਸ਼ੰਸਕਾਂ ਨੂੰ ਵਿਸ਼ਵ ਕੱਪ ਟਰਾਫੀ ਦੇ ਨਾਲ ਆਪਣੇ ਸਿਤਾਰਿਆਂ 
ਦੀ ਨੇੜਿਓ ਝਲਕ ਮਿਲ ਸਕੇ। ਇਸ ਤੋਂ ਬਾਅਦ ਵਾਨਖੇੜੇ ਸਟੇਡੀਅਮ 'ਚ ਟੀਮ ਦਾ ਸਨਮਾਨ ਕੀਤਾ ਜਾਵੇਗਾ।

#indiancricketteam #pmmodimeetsteamindiaafterfinale #pmmodicallsteamindiaafterwinningt20worldcup #pmmodimeetsindiancricketteam #teamindia #t20worldcupwinningindiancricketteam #indiavssouthafricafinalt20worldcup2024 #t20worldcup2024 #pmmodiwithindiancricketteam

The Indian cricket team, which returned to Delhi from Barbados after winning the T20 World Cup, met Prime Minister Narendra Modi today.
including captain Rohit Sharma, batsman Virat Kohli, all-rounders Hardik Pandya, Suryakumar Yadav and Rishabh Pant and coach Rahul Dravid
All 15 players met PM Modi at his residence. Prime Minister Modi interacted with the Indian cricket team
They are looking very happy. Meanwhile, PM Modi also took the World Cup trophy in his hands. After meeting PM Modi,
The team will leave for Mumbai, where it will do a roadshow from Nariman Point to Wankhede to show fans the World Cup trophy along with their stars.
You can get a close view of After this, the team will be honored at the Wankhede Stadium.

ਵੀਡੀਓਜ਼ ਸਪੋਰਟਸ

IND VS NZ 2nd Test Match | ਕੀ ਇੰਡੀਆ ਕਰੇਗਾ Comeback? ਅੱਜ ਹੋਵੇਗਾ ਮਹਾਂਦੰਗਲ! |Cricket Match | abp Sanjha
IND VS NZ 2nd Test Match | ਕੀ ਇੰਡੀਆ ਕਰੇਗਾ Comeback? ਅੱਜ ਹੋਵੇਗਾ ਮਹਾਂਦੰਗਲ! |Cricket Match | abp Sanjha

ਸ਼ਾਟ ਵੀਡੀਓ ਸਪੋਰਟਸ

ਹੋਰ ਵੇਖੋ
Advertisement

ਫੋਟੋਗੈਲਰੀ

Advertisement

ਵੀਡੀਓਜ਼

ਭਾਰਤੀ ਜੁਨੀਅਰ ਹਾਕੀ ਟੀਮ ਦੀ ਪਾਕਿਸਤਾਨ 'ਤੇ ਸ਼ਾਨਦਾਰ ਜਿੱਤਸ੍ਰੀ ਅਕਾਲ ਤਖ਼ਤ ਸਾਹਿਬ ਨਤਮਸਤਕ ਹੋਏ ਸੁਖਬੀਰ ਬਾਦਲਸਿੱਧੂ ਮੁਸੇਵਾਲ ਕਤਲ ਕੇਸ 'ਚ ਹੋਈ ਅਹਿਮ ਸੁਣਵਾਈਫਿਰੋਜ਼ਪੁਰ ਅੰਦਰ ਐਚ ਆਈ ਵੀ ਬਣਿਆ ਚਿੰਤਾ ਦਾ ਵਿਸ਼ਾ ਹੁਣ ਤੱਕ 372 ਦੇ ਕਰੀਬ ਮਾਮਲੇ ਆ ਚੁੱਕੇ ਸਾਹਮਣੇ
Advertisement

ਟਾਪ ਹੈਡਲਾਈਨ

Punjab News: ਅਲਰਟ 'ਤੇ ਪੰਜਾਬ ਦਾ ਇਹ ਜ਼ਿਲ੍ਹਾ, ਜਾਣੋ ਕਿਹੜੀ ਚੀਜ਼ ਬੱਚਿਆਂ ਅਤੇ ਬਜ਼ੁਰਗਾਂ ਲਈ ਬਣੀ ਖਤਰਾ ? ਪੜ੍ਹੋ ਖਬਰ
ਅਲਰਟ 'ਤੇ ਪੰਜਾਬ ਦਾ ਇਹ ਜ਼ਿਲ੍ਹਾ, ਜਾਣੋ ਕਿਹੜੀ ਚੀਜ਼ ਬੱਚਿਆਂ ਅਤੇ ਬਜ਼ੁਰਗਾਂ ਲਈ ਬਣੀ ਖਤਰਾ ? ਪੜ੍ਹੋ ਖਬਰ
ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਦੀ ਵਿਗੜੀ ਸਿਹਤ, ਦਿੱਲੀ ਦੇ ਅਪੋਲੋ ਹਸਪਤਾਲ 'ਚ ਕਰਵਾਇਆ ਭਰਤੀ
ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਦੀ ਵਿਗੜੀ ਸਿਹਤ, ਦਿੱਲੀ ਦੇ ਅਪੋਲੋ ਹਸਪਤਾਲ 'ਚ ਕਰਵਾਇਆ ਭਰਤੀ
Punjab News: ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਲੱਗੇਗਾ ਬਿਜਲੀ ਕੱਟ, ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਬੱਤੀ ਰਹੇਗੀ ਗੁੱਲ
ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਲੱਗੇਗਾ ਬਿਜਲੀ ਕੱਟ, ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਬੱਤੀ ਰਹੇਗੀ ਗੁੱਲ
RCB And KKR New Captain: ਆਰਸੀਬੀ ਅਤੇ ਕੇਕੇਆਰ ਦੇ ਕਪਤਾਨ ਦੇ ਨਾਂਅ ਤੋਂ ਉੱਠਿਆ ਪਰਦਾ! ਇਨ੍ਹਾਂ ਖਿਡਾਰੀਆਂ ਨੂੰ ਸੌਂਪੀ ਜਾਵੇਗੀ ਕਮਾਨ
ਆਰਸੀਬੀ ਅਤੇ ਕੇਕੇਆਰ ਦੇ ਕਪਤਾਨ ਦੇ ਨਾਂਅ ਤੋਂ ਉੱਠਿਆ ਪਰਦਾ! ਇਨ੍ਹਾਂ ਖਿਡਾਰੀਆਂ ਨੂੰ ਸੌਂਪੀ ਜਾਵੇਗੀ ਕਮਾਨ
ABP Premium
Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

Switzerland: ਭਾਰਤੀਆਂ ਨੂੰ ਵੱਡਾ ਝਟਕਾ, ਸਵਿਟਜ਼ਰਲੈਂਡ ਨਾਲ ਸਬੰਧਾਂ 'ਚ ਆਇਆ ਵੱਡਾ ਮੋੜ, ਜਾਣੋ ਕਿਵੇਂ ਪਏਗਾ ਮਾੜਾ ਅਸਰ ?
ਭਾਰਤੀਆਂ ਨੂੰ ਵੱਡਾ ਝਟਕਾ, ਸਵਿਟਜ਼ਰਲੈਂਡ ਨਾਲ ਸਬੰਧਾਂ 'ਚ ਆਇਆ ਵੱਡਾ ਮੋੜ, ਜਾਣੋ ਕਿਵੇਂ ਪਏਗਾ ਮਾੜਾ ਅਸਰ ?
ਚੰਡੀਗੜ੍ਹ ਸਣੇ ਪੰਜਾਬ ਦੇ 11 ਜ਼ਿਲ੍ਹਿਆਂ 'ਚ ਸ਼ੀਤ ਲਹਿਰ ਦਾ ਅਲਰਟ, ਬਾਕੀਆਂ 'ਚ ਪਵੇਗੀ ਹੱਡ ਚੀਰਵੀਂ ਠੰਡ, ਜਾਣੋ ਆਪਣੇ ਸ਼ਹਿਰ ਦਾ ਹਾਲ
ਚੰਡੀਗੜ੍ਹ ਸਣੇ ਪੰਜਾਬ ਦੇ 11 ਜ਼ਿਲ੍ਹਿਆਂ 'ਚ ਸ਼ੀਤ ਲਹਿਰ ਦਾ ਅਲਰਟ, ਬਾਕੀਆਂ 'ਚ ਪਵੇਗੀ ਹੱਡ ਚੀਰਵੀਂ ਠੰਡ, ਜਾਣੋ ਆਪਣੇ ਸ਼ਹਿਰ ਦਾ ਹਾਲ
Schools Receive Bomb Threat: ਇਨ੍ਹਾਂ 6 ਸਕੂਲਾਂ 'ਚ ਹਫੜਾ-ਦਫੜੀ ਦਾ ਮਾਹੌਲ, ਬੰਬ ਨਾਲ ਉਡਾਉਣ ਦੀ ਧਮਕੀ, 5 ਦਿਨਾਂ 'ਚ ਦੂਜੀ ਘਟਨਾ
ਇਨ੍ਹਾਂ 6 ਸਕੂਲਾਂ 'ਚ ਹਫੜਾ-ਦਫੜੀ ਦਾ ਮਾਹੌਲ, ਬੰਬ ਨਾਲ ਉਡਾਉਣ ਦੀ ਧਮਕੀ, 5 ਦਿਨਾਂ 'ਚ ਦੂਜੀ ਘਟਨਾ
Allu Arjun: ਅੱਲੂ ਅਰਜੁਨ ਜੇਲ 'ਚ ਰਾਤ ਕੱਟਣ ਤੋਂ ਬਾਅਦ ਜ਼ਮਾਨਤ 'ਤੇ ਹੋਏ ਰਿਹਾਅ, ਸਾਹਮਣੇ ਆਈ ਪਹਿਲੀ ਤਸਵੀਰ
Allu Arjun: ਅੱਲੂ ਅਰਜੁਨ ਜੇਲ 'ਚ ਰਾਤ ਕੱਟਣ ਤੋਂ ਬਾਅਦ ਜ਼ਮਾਨਤ 'ਤੇ ਹੋਏ ਰਿਹਾਅ, ਸਾਹਮਣੇ ਆਈ ਪਹਿਲੀ ਤਸਵੀਰ
Embed widget