ਪੜਚੋਲ ਕਰੋ

Virat Kohli New Record | ਕੋਹਲੀ ਨੇ ਤੋੜਿਆ Sachin Tendulkar ਦਾ Record - ਮਾਰਿਆ ਮਾਰਕਾ

Virat Kohli New Record | ਕੋਹਲੀ ਨੇ ਤੋੜਿਆ Sachin Tendulkar ਦਾ Record - ਮਾਰਿਆ ਮਾਰਕਾ

#Sports #cricket #viratkohli #bcci #record

ਕ੍ਰਿਕਟ ਕਿੰਗ ਵਿਰਾਟ ਕੋਹਲੀ ਨੇ ਬੁੱਧਵਾਰ ਨੂੰ ਦਿੱਲੀ ਵਿੱਚ ਅਫਗਾਨਿਸਤਾਨ ਵਿਰੁੱਧ ਵਿਸ਼ਵ ਕੱਪ 2023 ਦੇ ਮੈਚ ਦੌਰਾਨ ਆਈਸੀਸੀ ਵਿਸ਼ਵ ਕੱਪ ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਦਾ ਸਚਿਨ ਤੇਂਦੁਲਕਰ ਦਾ ਰਿਕਾਰਡ ਤੋੜ ਦਿੱਤਾ।
ਕੋਹਲੀ ਨੇ ਆਪਣੀ 53ਵੀਂ ਵਿਸ਼ਵ ਕੱਪ ਪਾਰੀ ਵਿੱਚ 55 ਦੌੜਾਂ ਬਣਾਈਆਂ। ਇਸ ਨਾਲ ਉਸ ਨੇ ਤੇਂਦੁਲਕਰ ਦੇ 2278 ਦੌੜਾਂ ਦੇ ਅੰਕੜੇ ਨੂੰ ਪਿੱਛੇ ਛੱਡ ਦਿੱਤਾ। ਕੋਹਲੀ ਨੇ 2011 'ਚ ਪਹਿਲੀ ਵਾਰ ਵਿਸ਼ਵ ਕੱਪ ਟੂਰਨਾਮੈਂਟ 'ਚ ਹਿੱਸਾ ਲਿਆ ਸੀ।
ਕੋਹਲੀ ਨੇ ਪੰਜ ਟੀ-20 ਵਿਸ਼ਵ ਕੱਪਾਂ 'ਚ ਹਿੱਸਾ ਲਿਆ ਹੈ ਅਤੇ 25 ਪਾਰੀਆਂ 'ਚ 14 ਅਰਧ ਸੈਂਕੜੇ ਅਤੇ 81.50 ਦੀ ਔਸਤ ਨਾਲ 1141 ਦੌੜਾਂ ਬਣਾ ਕੇ ਚੋਟੀ 'ਤੇ ਹੈ।
ਕੋਹਲੀ ਵਨਡੇ ਵਿਸ਼ਵ ਕੱਪ ਵਿੱਚ ਸਚਿਨ ਤੇਂਦੁਲਕਰ ਅਤੇ ਸੌਰਵ ਗਾਂਗੁਲੀ ਤੋਂ ਬਾਅਦ ਤੀਜੇ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਬੱਲੇਬਾਜ਼ ਹਨ। ਕੋਹਲੀ ਨੇ ਅਫਗਾਨਿਸਤਾਨ ਖਿਲਾਫ 55 ਦੌੜਾਂ ਬਣਾਈਆਂ, ਜਿਸ ਨਾਲ ਵਨਡੇ ਵਿਸ਼ਵ ਕੱਪ 'ਚ ਉਨ੍ਹਾਂ ਦੀਆਂ ਦੌੜਾਂ ਦੀ ਗਿਣਤੀ 1170 ਹੋ ਗਈ।

Subscribe Our Channel: ABP Sanjha   
 / @abpsanjha   

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   
 / abpsanjha  

Facebook:  
 / abpsanjha  
Twitter:  
 / abpsanjha  

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਟਾਪ ਹੈਡਲਾਈਨ

Hockey World Cup 2026  : ਵਰਲਡ ਕੱਪ 'ਚ ਭਾਰਤ ਨੇ ਪਾਕਿਸਤਾਨ ਨੂੰ ਹਰਾਇਆ, 16 ਸਾਲ ਬਾਅਦ ਹੋਇਆ ਸੀ 'ਮਹਾਂਮੁਕਾਬਲਾ'
Hockey World Cup 2026  : ਵਰਲਡ ਕੱਪ 'ਚ ਭਾਰਤ ਨੇ ਪਾਕਿਸਤਾਨ ਨੂੰ ਹਰਾਇਆ, 16 ਸਾਲ ਬਾਅਦ ਹੋਇਆ ਸੀ 'ਮਹਾਂਮੁਕਾਬਲਾ'
Sports News: ਮੈਚ ਵਿਚਾਲੇ ਖੇਡ ਜਗਤ ਤੋਂ ਵੱਡੀ ਖਬਰ, ਮੈਦਾਨ 'ਤੇ ਵਾਪਰਿਆ ਭਿਆਨਕ ਹਾਦਸਾ, ਲਹੂ-ਲੁਹਾਨ ਹੋਇਆ ਭਾਰਤੀ ਖਿਡਾਰੀ...
ਮੈਚ ਵਿਚਾਲੇ ਖੇਡ ਜਗਤ ਤੋਂ ਵੱਡੀ ਖਬਰ, ਮੈਦਾਨ 'ਤੇ ਵਾਪਰਿਆ ਭਿਆਨਕ ਹਾਦਸਾ, ਲਹੂ-ਲੁਹਾਨ ਹੋਇਆ ਭਾਰਤੀ ਖਿਡਾਰੀ...
ਭਾਰਤ ਨੇ ਗਾਲੇ ਟੈਸਟ 165 ਦੌੜਾਂ ਨਾਲ ਜਿੱਤਿਆ, ਮਾਨਵ ਸੁਥਾਰ ਨੇ 10 ਵਿਕਟਾਂ ਲੈ ਕੇ ਇਤਿਹਾਸ ਰਚ ਦਿੱਤਾ।
ਭਾਰਤ ਨੇ ਗਾਲੇ ਟੈਸਟ 165 ਦੌੜਾਂ ਨਾਲ ਜਿੱਤਿਆ, ਮਾਨਵ ਸੁਥਾਰ ਨੇ 10 ਵਿਕਟਾਂ ਲੈ ਕੇ ਇਤਿਹਾਸ ਰਚ ਦਿੱਤਾ।
Sports News: ਭਾਰਤ-ਸ਼੍ਰੀਲੰਕਾ ਟੈਸਟ ਵਿਚਾਲੇ ਟੀਮ ਨੂੰ ਲੱਗਾ ਵੱਡਾ ਝਟਕਾ, ਧਾਕੜ ਕ੍ਰਿਕਟਰ ਹਸਪਤਾਲ 'ਚ ਦਾਖਲ; ਖਿਡਾਰੀਆਂ ਸਣੇ ਚਿੰਤਾ 'ਚ ਫੈਨਜ਼...
ਭਾਰਤ-ਸ਼੍ਰੀਲੰਕਾ ਟੈਸਟ ਵਿਚਾਲੇ ਟੀਮ ਨੂੰ ਲੱਗਾ ਵੱਡਾ ਝਟਕਾ, ਧਾਕੜ ਕ੍ਰਿਕਟਰ ਹਸਪਤਾਲ 'ਚ ਦਾਖਲ; ਖਿਡਾਰੀਆਂ ਸਣੇ ਚਿੰਤਾ 'ਚ ਫੈਨਜ਼...

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget