ਪੜਚੋਲ ਕਰੋ
Women's Asia Cup: ਥਾਈਲੈਂਡ ਨੇ ਪਾਕਿਸਤਾਨ ਨੂੰ 4 ਵਿਕਟਾਂ ਤੋਂ ਹਰਾਇਆ
Thailand Beat Pakistan in Women Asia Cup: ਥਾਈਲੈਂਡ ਦੀ ਟੀਮ ਨੇ ਮਹਿਲਾ ਏਸ਼ੀਆ ਕੱਪ 'ਚ ਵੱਡੀ ਜਿੱਤ ਦਰਜ ਕੀਤੀ ਹੈ। ਥਾਈਲੈਂਡ ਨੇ ਵੀਰਵਾਰ ਨੂੰ ਖੇਡੇ ਗਏ ਮਹਿਲਾ ਏਸ਼ੀਆ ਕੱਪ ਦੇ ਮੈਚ 'ਚ ਪਾਕਿਸਤਾਨ ਨੂੰ 4 ਵਿਕਟਾਂ ਨਾਲ ਹਰਾ ਕੇ ਇਤਿਹਾਸ ਰਚ ਦਿੱਤਾ। ਕ੍ਰਿਕਟ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਜਦੋਂ ਥਾਈਲੈਂਡ ਨੇ ਟੀ-20 ਕ੍ਰਿਕਟ ਵਿੱਚ ਪਾਕਿਸਤਾਨ ਨੂੰ ਹਰਾਇਆ ਹੈ। ਇਸ ਰੋਮਾਂਚਕ ਮੈਚ ਵਿੱਚ ਥਾਈਲੈਂਡ ਨੇ ਪਾਕਿਸਤਾਨ ਨੂੰ 4 ਵਿਕਟਾਂ ਨਾਲ ਹਰਾਇਆ।
ਹੋਰ ਵੇਖੋ






















