T20 WC 2022 : ਇੰਗਲੈਂਡ ਨੇ ਅਫਗਾਨਿਸਤਾਨ ਨੂੰ 5 ਵਿਕਟਾਂ ਨਾਲ ਹਰਾਇਆ

T20 WC 2022 : ਇੰਗਲੈਂਡ ਨੇ ਅਫਗਾਨਿਸਤਾਨ ਨੂੰ 5 ਵਿਕਟਾਂ ਨਾਲ ਹਰਾਇਆ

ਇੰਗਲੈਂਡ ਨੇ ਸੈਮ ਕੁਰੇਨ (10/5) ਦੀ ਅਗਵਾਈ 'ਚ ਗੇਂਦਬਾਜ਼ਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਬਦੌਲਤ ਸ਼ਨੀਵਾਰ ਨੂੰ ਆਈਸੀਸੀ ਟੀ-20 ਵਿਸ਼ਵ ਕੱਪ 2022 ਦੇ ਸੁਪਰ-12 ਮੈਚ ਵਿੱਚ ਅਫਗਾਨਿਸਤਾਨ ਨੂੰ ਪੰਜ ਵਿਕਟਾਂ ਨਾਲ ਹਰਾ ਦਿੱਤਾ। ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਅਫਗਾਨਿਸਤਾਨ ਦੀ ਟੀਮ 112 ਦੌੜਾਂ 'ਤੇ ਆਲ ਆਊਟ ਹੋ ਗਈ। ਇੰਗਲੈਂਡ ਨੇ 113 ਦੌੜਾਂ ਦੇ ਟੀਚੇ ਨੂੰ 11 ਗੇਂਦਾਂ ਬਾਕੀ ਰਹਿੰਦੇ ਹਾਸਲ ਕਰ ਲਿਆ। 

 

JOIN US ON

Telegram
Sponsored Links by Taboola