ਪੜਚੋਲ ਕਰੋ

IND vs NZ Hockey WC: ਭਾਰਤ ਦੀ ਨਿਊਜ਼ੀਲੈਂਡ ਨਾਲ ਟੱਕਰ,ਕਰੋ ਜਾਂ ਮਰੋ ਵਾਲਾ ਮੁਕਾਬਲਾ

IND vs NZ Hockey WC: ਅੱਜ ਜੇ ਨਿਊਜ਼ੀਲੈਂਡ ਜਿੱਤਦੈ ਤਾਂ ਕੁਆਰਟਰ ਫਾਈਨਲ 'ਚ ਬੈਲਜੀਅਮ ਨਾਲ ਹੋਵੇਗੀ ਟੱਕਰ, ਭਾਰਤੀ ਟੀਮ ਲਈ ਇਹ ਹੈ ਅੱਗੇ ਦਾ ਰਾਹ

#Hockey #india #newzealand #abpsanjha

IND vs NZ Crossover Match: ਅੱਜ ਭਾਰਤੀ ਟੀਮ ਹਾਕੀ ਵਿਸ਼ਵ ਕੱਪ 2023  (Hockey WC 2023) ਵਿੱਚ ਨਿਊਜ਼ੀਲੈਂਡ ਦਾ ਸਾਹਮਣਾ ਕਰ ਰਹੀ ਹੈ। ਭੁਵਨੇਸ਼ਵਰ ਦੇ ਕਲਿੰਗਾ ਸਟੇਡੀਅਮ 'ਚ ਸ਼ਾਮ 7 ਵਜੇ ਦੋਵੇਂ ਟੀਮਾਂ ਆਹਮੋ-ਸਾਹਮਣੇ ਹੋਣਗੀਆਂ। ਇਹ ਨਾਕ ਆਊਟ ਮੈਚ ਹੋਵੇਗਾ, ਜਿਸ ਵਿੱਚ ਜੇਤੂ ਟੀਮ ਨੂੰ ਕੁਆਰਟਰ ਫਾਈਨਲ ਵਿੱਚ ਐਂਟਰੀ ਮਿਲੇਗੀ ਅਤੇ ਹਾਰਨ ਵਾਲੀ ਟੀਮ ਕੋਲ 9ਵੇਂ ਤੋਂ 12ਵੇਂ ਸਥਾਨ ਲਈ ਖੇਡਣ ਦਾ ਵਿਕਲਪ ਹੋਵੇਗਾ।

ਭਾਰਤੀ ਟੀਮ ਆਪਣੇ ਪੂਲ-ਡੀ 'ਚ ਦੂਜੇ ਸਥਾਨ 'ਤੇ ਰਹੀ ਸੀ। ਇਸ ਦੇ ਨਾਲ ਹੀ ਨਿਊਜ਼ੀਲੈਂਡ ਪੂਲ-ਸੀ 'ਚ ਤੀਜੇ ਸਥਾਨ 'ਤੇ ਰਿਹਾ। ਦੋਵੇਂ ਟੀਮਾਂ ਆਪੋ-ਆਪਣੇ ਪੂਲ ਵਿੱਚ ਸਿਖਰਲੇ ਸਥਾਨ ’ਤੇ ਨਾ ਰਹਿਣ ਕਾਰਨ ਸਿੱਧੇ ਕੁਆਰਟਰ ਫਾਈਨਲ ਵਿੱਚ ਥਾਂ ਨਹੀਂ ਬਣਾ ਸਕੀਆਂ। ਹੁਣ ਉਨ੍ਹਾਂ ਕੋਲ ਕਰਾਸਓਵਰ ਮੈਚ ਦੇ ਜ਼ਰੀਏ ਆਖਰੀ-8 'ਚ ਪਹੁੰਚਣ ਦਾ ਮੌਕਾ ਹੈ। ਚਾਰੇ ਪੂਲ ਵਿੱਚ ਚੋਟੀ ਦੀਆਂ ਟੀਮਾਂ ਪਹਿਲਾਂ ਹੀ ਕੁਆਰਟਰ ਫਾਈਨਲ ਵਿੱਚ ਆਪਣੀ ਥਾਂ ਪੱਕੀ ਕਰ ਚੁੱਕੀਆਂ ਹਨ।

ਆਸਟਰੇਲੀਆ, ਬੈਲਜੀਅਮ, ਨੀਦਰਲੈਂਡ ਅਤੇ ਇੰਗਲੈਂਡ ਦੀਆਂ ਟੀਮਾਂ ਕੁਆਰਟਰ ਫਾਈਨਲ ਵਿੱਚ ਪਹੁੰਚ ਗਈਆਂ ਹਨ। ਹੁਣ ਬਾਕੀ ਚਾਰ ਸਥਾਨਾਂ ਲਈ ਚਾਰ ਕਰਾਸਓਵਰ ਮੈਚ ਹਨ। ਇਨ੍ਹਾਂ 'ਚੋਂ ਇਕ ਮੈਚ ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਖੇਡਿਆ ਜਾਣਾ ਹੈ। ਇਸ ਮੈਚ ਦੀ ਜੇਤੂ ਟੀਮ ਕੁਆਰਟਰ ਫਾਈਨਲ ਵਿੱਚ ਬੈਲਜੀਅਮ ਦਾ ਸਾਹਮਣਾ ਕਰੇਗੀ। ਉਂਝ ਤਾਂ ਕਰਾਸਓਵਰ ਮੈਚ ਵਿੱਚ ਭਾਰਤੀ ਟੀਮ ਦਾ ਹੀ ਹੱਥ ਹੁੰਦਾ ਨਜ਼ਰ ਆ ਰਿਹਾ ਹੈ। ਅਜਿਹੇ ਵਿੱਚ ਮੰਨਿਆ ਜਾ ਰਿਹਾ ਹੈ ਕਿ ਭਾਰਤੀ ਟੀਮ ਕੁਆਰਟਰ ਫਾਈਨਲ ਵਿੱਚ ਥਾਂ ਬਣਾ ਲਵੇਗੀ, ਜਿੱਥੇ ਉਸਦਾ ਸਾਹਮਣਾ ਬੈਲਜੀਅਮ ਨਾਲ ਹੋਵੇਗਾ।

ਬੈਲਜੀਅਮ ਦੀ ਟੀਮ ਹਾਕੀ ਰੈਂਕਿੰਗ 'ਚ ਦੂਜੇ ਨੰਬਰ 'ਤੇ ਹੈ। ਅਜਿਹੇ 'ਚ ਇਸ ਟੀਮ ਦੇ ਖਿਲਾਫ ਕੁਆਰਟਰ ਫਾਈਨਲ ਮੈਚ ਜਿੱਤਣਾ ਆਸਾਨ ਨਹੀਂ ਹੋਵੇਗਾ। ਬੈਲਜੀਅਮ ਖਿਲਾਫ ਟੀਮ ਇੰਡੀਆ ਦਾ ਹਾਲੀਆ ਰਿਕਾਰਡ ਵੀ ਚੰਗਾ ਨਹੀਂ ਰਿਹਾ ਹੈ। ਅਜਿਹੇ 'ਚ ਜੇਕਰ ਭਾਰਤੀ ਟੀਮ ਕਰਾਸਓਵਰ ਮੈਚ ਜਿੱਤ ਕੇ ਕੁਆਰਟਰ ਫਾਈਨਲ 'ਚ ਬੈਲਜੀਅਮ ਨਾਲ ਭਿੜਦੀ ਹੈ ਤਾਂ ਉਸ ਨੂੰ ਸਖਤ ਮਿਹਨਤ ਕਰਨੀ ਪਵੇਗੀ, ਨਹੀਂ ਤਾਂ ਪਿਛਲੀ ਵਾਰ ਦੀ ਤਰ੍ਹਾਂ ਇਸ ਵਾਰ ਵੀ ਸੈਮੀਫਾਈਨਲ ਤੋਂ ਖੁੰਝ ਸਕਦੀ ਹੈ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਟਾਪ ਹੈਡਲਾਈਨ

ਹਾਰਦਿਕ ਪਾਂਡਿਆਂ ਦੀ ਛੁੱਟੀ ਤੈਅ, ਕੌਣ ਹੋਵੇਗਾ MI ਦਾ ਅਗਲਾ ਕਪਤਾਨ? MI ਮੈਨੇਜਮੈਂਟ 'ਚ 2 ਰਾਏ
ਹਾਰਦਿਕ ਪਾਂਡਿਆਂ ਦੀ ਛੁੱਟੀ ਤੈਅ, ਕੌਣ ਹੋਵੇਗਾ MI ਦਾ ਅਗਲਾ ਕਪਤਾਨ? MI ਮੈਨੇਜਮੈਂਟ 'ਚ 2 ਰਾਏ
Pakistan Emergency : ਪਾਕਿਸਤਾਨ ’ਚ ਐਮਰਜੈਂਸੀ ਨਾਲ ਮਚੀ ਹਲਚਲ, ਕ੍ਰਿਕਟ ਮੈਚਾਂ ਦੇ ਬਦਲੇ ਗਏ ਸਥਾਨ
Pakistan Emergency : ਪਾਕਿਸਤਾਨ ’ਚ ਐਮਰਜੈਂਸੀ ਨਾਲ ਮਚੀ ਹਲਚਲ, ਕ੍ਰਿਕਟ ਮੈਚਾਂ ਦੇ ਬਦਲੇ ਗਏ ਸਥਾਨ
IPL 2027 Release Players List: ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਨਿਊਜ਼ੀਲੈਂਡ ਨੂੰ ਲਗਾਤਾਰ ਤੀਜਾ ਝਟਕਾ, ਇੰਡੀਆ ਸੀਰੀਜ਼ ਤੋਂ ਬਾਹਰ ਹੋਇਆ ਇੱਕ ਹੋਰ ਦਿੱਗਜ ਖਿਡਾਰੀ
ਨਿਊਜ਼ੀਲੈਂਡ ਨੂੰ ਲਗਾਤਾਰ ਤੀਜਾ ਝਟਕਾ, ਇੰਡੀਆ ਸੀਰੀਜ਼ ਤੋਂ ਬਾਹਰ ਹੋਇਆ ਇੱਕ ਹੋਰ ਦਿੱਗਜ ਖਿਡਾਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
Embed widget