ਪੜਚੋਲ ਕਰੋ

Ind vs Pak | High profile Match ਲਈ Team India ਅਹਿਮਦਾਬਾਦ ਪਹੁੰਚੀ

Ind vs Pak | High profile Match ਲਈ Team India ਅਹਿਮਦਾਬਾਦ ਪਹੁੰਚੀ 

#cricket #worldcup #teamindia #teampakistan #ahmedabad #sports
ਪਾਕਿਸਤਾਨ ਦੇ ਖਿਲਾਫ ਵਿਸ਼ਵ ਕੱਪ ਦੇ ਹਾਈ-ਪ੍ਰੋਫਾਈਲ ਮੈਚ ਲਈ ਟੀਮ ਇੰਡੀਆ ਅਹਿਮਦਾਬਾਦ ਪਹੁੰਚ ਗਈ ਹੈ ।ਸ਼ਨੀਵਾਰ ਨੂੰ ਮਸ਼ਹੂਰ ਨਰਿੰਦਰ ਮੋਦੀ ਸਟੇਡੀਅਮ 'ਚ ਰੋਹਿਤ ਸ਼ਰਮਾ ਦੀ ਮੈਨ ਇਨ ਬਲੂ ਟੀਮ ਦਾ ਸਾਹਮਣਾ ਬਾਬਰ ਆਜ਼ਮ ਦੀ ਮੈਨ ਇਨ ਗ੍ਰੀਨ ਨਾਲ ਹੋਵੇਗਾ।

ਮੋਹੰਮਦ ਸ਼ਮੀ, ਜਸਪ੍ਰੀਤ ਬੁਮਰਾਹ, ਰਵਿੰਦਰ ਜਡੇਜਾ, ਵਿਰਾਟ ਕੋਹਲੀ ਅਤੇ ਈਸ਼ਾਨ ਕਿਸ਼ਨ ਵਰਗੇ ਪ੍ਰਮੁੱਖ ਖਿਡਾਰੀ ਟੀਮ ਦੀ ਬੱਸ 'ਚ ਸਵਾਰ ਹੁੰਦੇ ਨਜ਼ਰ ਆਏ ਜਦਕਿ ਬਾਕੀ ਖਿਡਾਰੀ ਹੋਰ ਵਾਹਨਾਂ 'ਚ ਹਵਾਈ ਅੱਡੇ ਤੋਂ ਰਵਾਨਾ ਹੋਏ।

ਬੁੱਧਵਾਰ ਨੂੰ ਦਿੱਲੀ 'ਚ ਅਫਗਾਨਿਸਤਾਨ 'ਤੇ ਆਪਣੀ ਲਗਾਤਾਰ ਦੂਜੀ ਸ਼ਾਨਦਾਰ ਜਿੱਤ ਤੋਂ ਬਾਅਦ ਭਾਰਤ ਅੰਕ ਸੂਚੀ 'ਚ ਪੰਜਵੇਂ ਤੋਂ ਦੂਜੇ ਸਥਾਨ 'ਤੇ ਪਹੁੰਚ ਗਿਆ ਹੈ ਜਦਕਿ ਪਾਕਿਸਤਾਨ ਤੀਜੇ ਸਥਾਨ 'ਤੇ ਹੈ।
ਭਾਰਤ ਅਤੇ ਪਾਕਿਸਤਾਨ 1992 ਤੋਂ ਵਨਡੇ ਵਿਸ਼ਵ ਕੱਪ ਦੇ ਇਤਿਹਾਸ ਵਿੱਚ ਸੱਤ ਵਾਰ ਆਹਮੋ-ਸਾਹਮਣੇ ਹੋਏ ਹਨ ਅਤੇ ਹਰ ਵਾਰ ਭਾਰਤ ਨੇ ਜਿੱਤ ਦਰਜ ਕੀਤੀ ਹੈ।
ਲਗਾਤਾਰ ਦੋ ਜਿੱਤਾਂ ਤੋਂ ਬਾਅਦ ਇਸ ਵਾਰ ਫਿਰ ਭਾਰਤੀ ਟੀਮ ਦਾ ਮਨੋਬਲ ਉੱਚਾ ਹੈ ਅਤੇ ਉਹ ਆਪਣੀ ਜਿੱਤ ਦਾ ਸਿਲਸਿਲਾ ਜਾਰੀ ਰੱਖਣ ਦੇ ਉਦੇਸ਼ ਨਾਲ ਸ਼ਨੀਵਾਰ ਨੂੰ ਪਾਕਿਸਤਾਨ ਖਿਲਾਫ ਮੈਦਾਨ 'ਚ ਉਤਰੇਗੀ।
Subscribe Our Channel: ABP Sanjha https://www.youtube.com/channel/UCYGZ... 

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha

Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਵੀਡੀਓਜ਼ ਸਪੋਰਟਸ

CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਟਾਪ ਹੈਡਲਾਈਨ

Hockey World Cup 2026  : ਵਰਲਡ ਕੱਪ 'ਚ ਭਾਰਤ ਨੇ ਪਾਕਿਸਤਾਨ ਨੂੰ ਹਰਾਇਆ, 16 ਸਾਲ ਬਾਅਦ ਹੋਇਆ ਸੀ 'ਮਹਾਂਮੁਕਾਬਲਾ'
Hockey World Cup 2026  : ਵਰਲਡ ਕੱਪ 'ਚ ਭਾਰਤ ਨੇ ਪਾਕਿਸਤਾਨ ਨੂੰ ਹਰਾਇਆ, 16 ਸਾਲ ਬਾਅਦ ਹੋਇਆ ਸੀ 'ਮਹਾਂਮੁਕਾਬਲਾ'
Sports News: ਮੈਚ ਵਿਚਾਲੇ ਖੇਡ ਜਗਤ ਤੋਂ ਵੱਡੀ ਖਬਰ, ਮੈਦਾਨ 'ਤੇ ਵਾਪਰਿਆ ਭਿਆਨਕ ਹਾਦਸਾ, ਲਹੂ-ਲੁਹਾਨ ਹੋਇਆ ਭਾਰਤੀ ਖਿਡਾਰੀ...
ਮੈਚ ਵਿਚਾਲੇ ਖੇਡ ਜਗਤ ਤੋਂ ਵੱਡੀ ਖਬਰ, ਮੈਦਾਨ 'ਤੇ ਵਾਪਰਿਆ ਭਿਆਨਕ ਹਾਦਸਾ, ਲਹੂ-ਲੁਹਾਨ ਹੋਇਆ ਭਾਰਤੀ ਖਿਡਾਰੀ...
ਭਾਰਤ ਨੇ ਗਾਲੇ ਟੈਸਟ 165 ਦੌੜਾਂ ਨਾਲ ਜਿੱਤਿਆ, ਮਾਨਵ ਸੁਥਾਰ ਨੇ 10 ਵਿਕਟਾਂ ਲੈ ਕੇ ਇਤਿਹਾਸ ਰਚ ਦਿੱਤਾ।
ਭਾਰਤ ਨੇ ਗਾਲੇ ਟੈਸਟ 165 ਦੌੜਾਂ ਨਾਲ ਜਿੱਤਿਆ, ਮਾਨਵ ਸੁਥਾਰ ਨੇ 10 ਵਿਕਟਾਂ ਲੈ ਕੇ ਇਤਿਹਾਸ ਰਚ ਦਿੱਤਾ।
Sports News: ਭਾਰਤ-ਸ਼੍ਰੀਲੰਕਾ ਟੈਸਟ ਵਿਚਾਲੇ ਟੀਮ ਨੂੰ ਲੱਗਾ ਵੱਡਾ ਝਟਕਾ, ਧਾਕੜ ਕ੍ਰਿਕਟਰ ਹਸਪਤਾਲ 'ਚ ਦਾਖਲ; ਖਿਡਾਰੀਆਂ ਸਣੇ ਚਿੰਤਾ 'ਚ ਫੈਨਜ਼...
ਭਾਰਤ-ਸ਼੍ਰੀਲੰਕਾ ਟੈਸਟ ਵਿਚਾਲੇ ਟੀਮ ਨੂੰ ਲੱਗਾ ਵੱਡਾ ਝਟਕਾ, ਧਾਕੜ ਕ੍ਰਿਕਟਰ ਹਸਪਤਾਲ 'ਚ ਦਾਖਲ; ਖਿਡਾਰੀਆਂ ਸਣੇ ਚਿੰਤਾ 'ਚ ਫੈਨਜ਼...

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget