ਪੜਚੋਲ ਕਰੋ

ਕੁਝ ਅਜਿਹਾ ਰਿਹਾ Commonwealth Games 'ਚ ਭਾਰਤ ਦਾ 6ਵਾਂ ਦਿਨ, ਇੰਨੇ ਮੈਡਲ ਪਏ ਝੋਲੀ

Commonwealth Games 2022 in Birmingham: ਇੰਗਲੈਂਡ ਦੇ ਬਰਮਿੰਘਮ ਵਿੱਚ ਚੱਲ ਰਹੀਆਂ ਰਾਸ਼ਟਰਮੰਡਲ ਖੇਡਾਂ 2022 ਵਿੱਚ ਭਾਰਤ ਦਾ ਜ਼ਬਰਦਸਤ ਪ੍ਰਦਰਸ਼ਨ ਜਾਰੀ ਹੈ। ਟੂਰਨਾਮੈਂਟ ਦੇ ਛੇਵੇਂ ਦਿਨ ਯਾਨੀ 3 ਅਗਸਤ ਨੂੰ ਭਾਰਤ ਨੇ 5 ਤਗਮੇ ਜਿੱਤੇ। ਇਸ ਵਿੱਚ 4 ਕਾਂਸੀ ਅਤੇ ਇੱਕ ਚਾਂਦੀ ਦਾ ਤਗਮਾ ਸ਼ਾਮਲ ਹੈ, ਇਸ ਨਾਲ ਭਾਰਤ ਦੇ ਕੁੱਲ ਤਮਗਿਆਂ ਦੀ ਗਿਣਤੀ 18 ਹੋ ਗਈ ਹੈ। ਇੰਨਾ ਹੀ ਨਹੀਂ ਭਾਰਤ ਨੇ ਤਿੰਨ ਮੈਡਲ ਵੀ ਪੱਕੇ ਕਰ ਲਏ ਹਨ, ਯਾਨੀ ਆਉਣ ਵਾਲੇ ਦਿਨਾਂ 'ਚ ਭਾਰਤ ਦੇ ਮੈਡਲਾਂ ਦੀ ਗਿਣਤੀ ਵੀ ਵਧਣ ਵਾਲੀ ਹੈ। ਭਾਰਤ ਦੇ ਕੋਲ ਹੁਣ ਤੱਕ 18 ਤਗਮੇ ਹਨ, ਜਿਨ੍ਹਾਂ ਵਿੱਚ 5 ਸੋਨ, 6 ਚਾਂਦੀ ਅਤੇ 7 ਕਾਂਸੀ ਦੇ ਤਗਮੇ ਸ਼ਾਮਲ ਹਨ। ਬੁੱਧਵਾਰ ਨੂੰ ਲਵਪ੍ਰੀਤ ਸਿੰਘ ਨੇ ਵੇਟਲਿਫਟਿੰਗ (109 ਕਿਲੋਗ੍ਰਾਮ ਵਰਗ) ਵਿੱਚ ਭਾਰਤ ਲਈ ਕਾਂਸੀ ਦਾ ਤਗਮਾ ਜਿੱਤਿਆ, ਦੇਰ ਰਾਤ ਗੁਰਦੀਪ ਸਿੰਘ ਨੇ 109+ ਕਿ.ਜੀ. ਵਰਗ ਵਿੱਚ ਕਾਂਸੀ ਦਾ ਤਗਮਾ ਜਿੱਤਿਆ। ਜਦਕਿ ਸੌਰਵ ਘੋਸ਼ਾਲ ਨੇ ਸਕੁਐਸ਼ ਵਿੱਚ ਕਾਂਸੀ ਅਤੇ ਤੁਲਿਕਾ ਮਾਨ ਨੇ ਜੂਡੋ ਵਿੱਚ ਚਾਂਦੀ ਦਾ ਤਗ਼ਮਾ ਜਿੱਤਿਆ। ਅੰਤ ਵਿੱਚ ਭਾਰਤ ਦੇ ਤੇਜਸਵਿਨ ਸ਼ੰਕਰ ਨੇ ਉੱਚੀ ਛਾਲ ਵਿੱਚ ਕਾਂਸੀ ਦਾ ਤਗ਼ਮਾ ਜਿੱਤਿਆ।

ਵੀਡੀਓਜ਼ ਸਪੋਰਟਸ

Inter Caste Marriage Benifits| ਪੰਜਾਬ 'ਚ Inter-Cast ਵਿਆਹੇ ਜੋੜਿਆਂ ਲਈ ਵੱਡੀ ਖ਼ੁਸ਼ਖ਼ਬਰੀ ਹੋਵੇਗੀ ਪੈਸੇ ਦੀ ਬਰਸਾਤ

ਸ਼ਾਟ ਵੀਡੀਓ ਸਪੋਰਟਸ

ਹੋਰ ਵੇਖੋ
Advertisement

ਫੋਟੋਗੈਲਰੀ

Advertisement

ਵੀਡੀਓਜ਼

ਮੋਗਾ ਕਿਸਾਨ ਮਹਾਂਪੰਚਾਇਤ 'ਚ ਜੋਗਿੰਦਰ ਉਗਰਾਹਾਂ ਦਾ ਵੱਡਾ ਬਿਆਨਪੰਜਾਬ ਵਿੱਚ ਪੁਲਸ ਅਫ਼ਸਰ ਵੀ ਸੁਰੱਖਿਅਤ ਨਹੀਂJagjit Singh Dhallewal | ਆਖ਼ਰੀ ਸਾਹਾਂ 'ਤੇ ਡੱਲੇਵਾਲ, ਮਿਲਣ ਆਏ ਲੋਕਾਂ ਨੂੰ ਰੋਕਿਆShambhu Border | ਸ਼ੰਭੂ ਬਾਰਡਰ 'ਤੇ ਕਿਸਾਨ ਨੇ ਚੁੱਕਿਆ ਭਿਆਨਕ ਕਦਮ
Advertisement

ਟਾਪ ਹੈਡਲਾਈਨ

Farmers Protest:  ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
Farmers Protest: ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...

TMKOC ਦੇ ਗੁਰੂਚਰਨ ਸਿੰਘ ਹਸਪਤਾਲ ਭਰਤੀ, ਵੀਡੀਓ ਸ਼ੇਅਰ ਕਰ ਬੋਲੇ- ਹਾਲਾਤ ਬਹੁਤ ਖਰਾਬ; ਫੈਨਜ਼ ਦੀ ਵਧੀ ਚਿੰਤਾ...

ABP Premium
Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025

Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 

Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ

Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ

Embed widget