ਪੜਚੋਲ ਕਰੋ

ਫੁੱਟਬਾਲ ਪ੍ਰੇਮੀਆਂ ਲਈ ਵੱਡੀ ਖ਼ਬਰ, FIFA ਨੇ AIFF ਨੂੰ ਇਸ ਕਾਰਨ ਕੀਤਾ ਸਸਪੈਂਡ

FIFA has suspended All India Football Federation: ਫੁੱਟਬਾਲ ਦੀ ਸਿਖਰਲੀ ਸੰਸਥਾ FIFA ਨੇ ਆਲ ਇੰਡੀਆ ਫੁਟਬਾਲ ਫੈਡਰੇਸ਼ਨ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਹੈ। ਫੁੱਟਬਾਲ ਫੈਡਰੇਸ਼ਨ 'ਚ ਸੁਪਰੀਮ ਕੋਰਟ ਦੇ ਦਖਲ ਕਾਰਨ ਫੀਫਾ ਨੇ ਇਹ ਕਦਮ ਚੁੱਕਿਆ ਹੈ। AIFF ਦੀ ਮੁਅੱਤਲੀ ਦਾ ਅਸਰ ਭਾਰਤ 'ਚ ਹੋਣ ਵਾਲੇ ਮਹਿਲਾ ਅੰਡਰ-17 ਵਿਸ਼ਵ ਕੱਪ 'ਤੇ ਵੀ ਪਿਆ ਹੈ , ਉਹ ਵੀ ਹੁਣ ਸਸਪੈਂਡ ਹੋ ਚੁੱਕਾ ਹੈ। ਦੱਸ ਦੇਈਏ ਕਿ ਅੰਡਰ-17 ਮਹਿਲਾ ਵਿਸ਼ਵ ਕੱਪ 11 ਤੋਂ 30 ਅਕਤੂਬਰ ਤੱਕ ਭਾਰਤ ਵਿੱਚ ਹੋਣਾ ਸੀ। ਆਲ ਇੰਡੀਆ ਫੁੱਟਬਾਲ ਫੈਡਰੇਸ਼ਨ 'ਤੇ ਮੁਅੱਤਲੀ ਦੇ ਬੱਦਲ ਲੰਬੇ ਸਮੇਂ ਤੋਂ ਮੰਡਰਾ ਰਹੇ ਸਨ ਅਤੇ ਹੁਣ ਉਹੀ ਹੋਇਆ ਜਿਸਦਾ ਡਰ ਸੀ। ਫੀਫਾ ਨੇ ਕਿਹਾ ਕਿ ਭਾਰਤੀ ਫੁੱਟਬਾਲ ਸੰਘ ਨੂੰ ਮੁਅੱਤਲ ਕਰਨ ਦਾ ਫੈਸਲਾ ਸਰਬਸੰਮਤੀ ਨਾਲ ਲਿਆ ਗਿਆ ਹੈ।

ਵੀਡੀਓਜ਼ ਸਪੋਰਟਸ

ਕ੍ਰਿਕੇਟ ਦਾ ਵਿਸ਼ਵ ਵਿਜੇਤਾ ਅਰਸ਼ਦੀਪ ਸਿੰਘ ਪਹੁੰਚਿਆ ਆਪਣੇ ਘਰ

ਸ਼ਾਟ ਵੀਡੀਓ ਸਪੋਰਟਸ

View More
Advertisement

ਟਾਪ ਹੈਡਲਾਈਨ

Jalandhar News: ਬੱਬਰ ਖਾਲਸਾ ਦਾ ਮੈਂਬਰ ਸਿਮਰਨਜੀਤ ਪੁਲਿਸ ਅੜਿੱਕੇ, ਰਤਨਦੀਪ ਦੇ ਕਤਲ ਕਾਂਡ ਦਾ ਮੁੱਖ ਮੁਲਜ਼ਮ

Flood Alert in Punjab: ਪੰਜਾਬ 'ਚ ਨਹੀਂ ਹੜ੍ਹਾਂ ਦਾ ਖਤਰਾ! ਪਿਛਲੇ ਸਾਲ ਦੇ ਮੁਕਾਬਲੇ ਡੈਮਾਂ 'ਚ ਪਾਣੀ ਦਾ ਲੈਵਲ ਹੇਠਾਂ

Jalandhar News: ਅੱਜ ਤੋਂ ਸ਼ਰਾਬ ਦੇ ਠੇਕੇ ਬੰਦ! ਹੁਣ ਬੁੱਧਵਾਰ ਸ਼ਾਮ ਨੂੰ ਹੀ ਖੁੱਲ੍ਹਣਗੇ

Ali Raza News: ਗੁਰਦਾਸਪੁਰ ਅੱਤਵਾਦੀ ਹਮਲੇ ਦਾ ਮਾਸਟਰਮਾਈਂਡ ਢੇਰ, ਪਾਕਿਸਤਾਨ 'ਚ ਭਰੇ ਬਾਜ਼ਾਰ ਸਿਰ 'ਤੇ ਮਾਰੀਆਂ ਗੋਲੀਆਂ 

ABP Premium
Advertisement

ਵੀਡੀਓਜ਼

Bhagwant Mann| CM ਨੇ ਕਾਂਗਰਸ ਅਤੇ BJP ਨੂੰ ਲੈ ਕੇ ਜਤਾਇਆ ਇਹ ਖ਼ਦਸ਼ਾGurdaspur Firing| ਪਾਣੀ ਵਾਲੇ ਖਾਲ ਪਿੱਛੇ ਚੱਲੀਆਂ ਗੋਲੀਆਂ, 4 ਮੌਤਾਂGurdaspur Firing| ਜ਼ਮੀਨੀ ਵਿਵਾਦ ਕਾਰਨ ਚੱਲੀਆਂ ਗੋਲੀਆਂ, 4 ਲੋਕਾਂ ਦੀ ਮੌਤBathinda Attack| ਗੰਡਾਸਿਆਂ ਨਾਲ ਨੌਜਵਾਨ 'ਤੇ ਹਮਲਾ, ਤੋੜੀਆਂ ਲੱਤਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar News: ਬੱਬਰ ਖਾਲਸਾ ਦਾ ਮੈਂਬਰ ਸਿਮਰਨਜੀਤ ਪੁਲਿਸ ਅੜਿੱਕੇ, ਰਤਨਦੀਪ ਦੇ ਕਤਲ ਕਾਂਡ ਦਾ ਮੁੱਖ ਮੁਲਜ਼ਮ
Jalandhar News: ਬੱਬਰ ਖਾਲਸਾ ਦਾ ਮੈਂਬਰ ਸਿਮਰਨਜੀਤ ਪੁਲਿਸ ਅੜਿੱਕੇ, ਰਤਨਦੀਪ ਦੇ ਕਤਲ ਕਾਂਡ ਦਾ ਮੁੱਖ ਮੁਲਜ਼ਮ
Flood Alert in Punjab: ਪੰਜਾਬ 'ਚ ਨਹੀਂ ਹੜ੍ਹਾਂ ਦਾ ਖਤਰਾ! ਪਿਛਲੇ ਸਾਲ ਦੇ ਮੁਕਾਬਲੇ ਡੈਮਾਂ 'ਚ ਪਾਣੀ ਦਾ ਲੈਵਲ ਹੇਠਾਂ
Flood Alert in Punjab: ਪੰਜਾਬ 'ਚ ਨਹੀਂ ਹੜ੍ਹਾਂ ਦਾ ਖਤਰਾ! ਪਿਛਲੇ ਸਾਲ ਦੇ ਮੁਕਾਬਲੇ ਡੈਮਾਂ 'ਚ ਪਾਣੀ ਦਾ ਲੈਵਲ ਹੇਠਾਂ
Jalandhar News: ਅੱਜ ਤੋਂ ਸ਼ਰਾਬ ਦੇ ਠੇਕੇ ਬੰਦ! ਹੁਣ ਬੁੱਧਵਾਰ ਸ਼ਾਮ ਨੂੰ ਹੀ ਖੁੱਲ੍ਹਣਗੇ
Jalandhar News: ਅੱਜ ਤੋਂ ਸ਼ਰਾਬ ਦੇ ਠੇਕੇ ਬੰਦ! ਹੁਣ ਬੁੱਧਵਾਰ ਸ਼ਾਮ ਨੂੰ ਹੀ ਖੁੱਲ੍ਹਣਗੇ
Ali Raza News: ਗੁਰਦਾਸਪੁਰ ਅੱਤਵਾਦੀ ਹਮਲੇ ਦਾ ਮਾਸਟਰਮਾਈਂਡ ਢੇਰ, ਪਾਕਿਸਤਾਨ 'ਚ ਭਰੇ ਬਾਜ਼ਾਰ ਸਿਰ 'ਤੇ ਮਾਰੀਆਂ ਗੋਲੀਆਂ 
Ali Raza News: ਗੁਰਦਾਸਪੁਰ ਅੱਤਵਾਦੀ ਹਮਲੇ ਦਾ ਮਾਸਟਰਮਾਈਂਡ ਢੇਰ, ਪਾਕਿਸਤਾਨ 'ਚ ਭਰੇ ਬਾਜ਼ਾਰ ਸਿਰ 'ਤੇ ਮਾਰੀਆਂ ਗੋਲੀਆਂ 
Gold and Silver Price: ਸੋਨਾ ਹੋਇਆ ਸਸਤਾ! ਜਾਣੋ ਆਪਣੇ ਸ਼ਹਿਰ 'ਚ ਸੋਨੇ ਦੇ ਰੇਟ

17000 ਫੁੱਟ ਦੀ ਉਚਾਈ 'ਤੇ ਬੰਦ ਹੋਇਆ ਜਹਾਜ਼ ਦਾ ਇੰਜਣ, ਖੇਤਾਂ ਵਿਚ ਆ ਡਿੱਗਾ, ਮਾਰੇ ਗਏ 166 ਲੋਕ

Bhai Mani Singh Shaheedi: ਜਿਨ੍ਹਾਂ ਨੇ ਸਿੱਖੀ ਕੇਸਾਂ-ਸੁਆਸਾਂ ਨਾਲ ਨਿਭਾਈ, ਜਾਣੋ ਭਾਈ ਮਨੀ ਸਿੰਘ ਦੇ ਸ਼ਹੀਦੀ ਦਿਹਾੜੇ 'ਤੇ ਪਵਿੱਤਰ ਇਤਿਹਾਸ

France Election Result: ਖੱਬੇ ਪੱਖੀ ਪਾਰਟੀਆਂ ਦਾ ਦਬਦਬਾ, ਸਾਰੀਆਂ ਧਿਰਾਂ ਬਹੁਮਤ ਤੋਂ ਪੱਛੜੀਆਂ

Embed widget