ਪੜਚੋਲ ਕਰੋ

India Won World Cup 2023 | ਭਾਰਤ ਦੀ ਪਾਕਿਸਤਾਨ 'ਤੇ ਸ਼ਾਨਦਾਰ ਜਿੱਤ, 7 ਵਿਕਟਾਂ ਨਾਲ ਪਾਕਿਸਤਾਨ ਨੂੰ ਹਰਾਇਆ

India Won World Cup 2023 | ਭਾਰਤ ਦੀ ਪਾਕਿਸਤਾਨ 'ਤੇ ਸ਼ਾਨਦਾਰ ਜਿੱਤ, 7 ਵਿਕਟਾਂ ਨਾਲ ਪਾਕਿਸਤਾਨ ਨੂੰ ਹਰਾਇਆ

#India #pakistan #Worldcup #indiawon #abplive

ਟੀਮ ਇੰਡੀਆ ਦੇ ਨਾਂਅ ਜਿੱਤ ਦਾ ਖਿਤਾਬ
ਅਹਿਮਦਾਬਾਦ 'ਚ ਪਾਕਿਸਤਾਨ ਨੂੰ ਦਿੱਤੀ ਕਰਾਰੀ ਮਾਤ
ਭਾਰਤੀ ਗੇਂਦਬਾਜ਼ਾਂ ਨੇ ਪਾਕਿਸਤਾਨੀ ਖਿਡਾਰੀਆਂ ਨੂੰ ਚਟਾਈ ਧੂਲ
ਅਹਿਮਦਾਬਾਦ 'ਚ ਟੀਮ 191 ਦੌੜਾਂ ਦੇ ਸਕੋਰ ’ਤੇ ਢੇਰ
ਵਿਸ਼ਵ ਕੱਪ 2023: ਭਾਰਤ ਦੀ ਪਾਕਿਸਤਾਨ 'ਤੇ ਸ਼ਾਨਦਾਰ ਜਿੱਤ
7 ਵਿਕਟਾਂ ਨਾਲ ਪਾਕਿਸਤਾਨ ਨੂੰ ਹਰਾਇਆ

ਕ੍ਰਿਕਟ ਵਰਲਡ ਕੱਪ 2023 ਵਿੱਚ ਭਾਰਤ ਨੇ ਪਾਕਿਸਤਾਨ ਨੂੰ 7 ਵਿਕਟਾਂ ਨਾਲ ਮਾਤ ਦੇ ਦਿੱਤੀ ਹੈ। 
ਪਾਕਿਸਤਾਨ ਦੇ 192 ਦੌੜਾਂ ਦੇ ਟੀਚੇ ਨੂੰ ਭਾਰਤ ਨੇ 30.3 ਓਵਰਾਂ ਵਿੱਚ ਹਾਸਲ ਕਰ ਲਿਆ।
ਭਾਰਤ ਵੱਲੋਂ ਕਪਤਾਨ ਰੋਹਿਤ ਸ਼ਰਮਾ ਨੇ 86 ਦੌੜਾਂ ਅਤੇ ਸ਼੍ਰੇਯਸ ਅਈਅਰ ਨੇ ਨਾਬਾਦ ਅਰਧ ਸੈਂਕੜਾ ਜੜਿਆ।ਇਹ ਵਨ ਡੇਅ ਵਰਲਡ ਕੱਪ ਵਿੱਚ ਪਾਕਿਸਤਾਨ ਉੱਤੇ ਭਾਰਤ ਦੀ ਲਗਾਤਾਰ 8ਵੀਂ ਜਿੱਤ ਹੈ।

India ਹੁਣ ਵਰਲਡ ਕੱਪ 2023 ਵਿੱਚ ਲਗਾਤਾਰ ਤਿੰਨ ਮੁਕਾਬਲੇ ਜਿੱਤ ਚੁੱਕਿਆ ਹੈ।

ਵਰਲਡ ਕੱਪ 2023 ਦੇ ਸਖ਼ਤ ਮੁਕਾਬਲੇ ਵਿੱਚ ਪਾਕਿਸਤਾਨ ਦੀ ਬੱਲੇਬਾਜ਼ੀ ਜਿੱਥੇ ਲੜਖੜਾ ਗਈ ਉੱਥੇ ਹੀ ਭਾਰਤ ਦੀ ਸ਼ੁਰੂਆਤ ਵੀ ਕੁਝ ਚੰਗੀ ਨਹੀਂ ਹੋਈ ਸੀ 
ਸ਼ੁਭਮਨ ਗਿੱਲ ਸਿਰਫ਼ 16 ਦੌੜਾਂ ਹੀ ਬਣਾ ਸਕੇ ਅਤੇ ਇਸੇ ਤਰ੍ਹਾਂ ਵਿਰਾਟ ਕੋਹਲੀ ਵੀ 16 ਦੌੜਾਂ ਬਣਾ ਕੇ ਆਊਟ ਹੋ ਗਏ ਸਨ।30 ਦੌੜਾਂ ਬਣਨ ਉੱਤੇ ਹੀ ਸ਼ੁਭਮਨ ਗਿੱਲ ਆਊਟ ਹੋ ਗਏ
 ਰੋਹਿਤ ਸ਼ਰਮਾ ਨੇ ਇਸ ਦੌਰਾਨ ਵਨ ਡੇਅ ਇੰਟਰਨੈਸ਼ਨਲ ਮੈਚਾਂ ਵਿੱਚ 300 ਛੱਕੇ ਪੂਰੇ ਕਰ ਲਏ ਹਨ। ਉਨ੍ਹਾਂ ਨੇ ਸਿਰਫ਼ 36 ਗੇਂਦਾਂ ਉੱਤੇ ਅਰਧ ਸੈਂਕੜਾ ਜੜਿਆ। ਇਸਦੇ ਨਾਲ ਹੀ ਟੀਮ ਇੰਡੀਆ ਦਾ ਸਕੋਰ ਵੀ 100 ਤੋਂ ਪਾਰ ਹੋ ਗਿਆ ਹੈ।
ਕਪਤਾਨ ਰੋਹਿਤ ਸ਼ਰਮਾ ਨੇ ਮੋਰਚਾ ਸਾਂਭੀ ਰੱਖਿਆ। ਤੇ ਜਿੱਤ ਦੇ ਨਾਲ ਮੈਚ ਦੀ happy ending ਕੀਤੀ |
ਭਾਰਤ ਦੀ ਜਿੱਤ ਤੋਂ ਬਾਅਦ ਫੈਨਸ ਜਸ਼ਨ ਮਨਾਉਂਦੇ ਨਜ਼ਰ ਆਏ

Subscribe Our Channel: ABP Sanjha https://www.youtube.com/channel/UCYGZ... 

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha

Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ABP Sanjha

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

IND vs SL: ਕੇਐਲ ਰਾਹੁਲ ਬਣੇ ਟੀਮ ਇੰਡੀਆ ਦੇ ਕਪਤਾਨ, ਸ਼ੁਭਮਨ ਗਿੱਲ ਨੂੰ ਕੀਤਾ ਰਿਪਲੇਸ!
IND vs SL: ਕੇਐਲ ਰਾਹੁਲ ਬਣੇ ਟੀਮ ਇੰਡੀਆ ਦੇ ਕਪਤਾਨ, ਸ਼ੁਭਮਨ ਗਿੱਲ ਨੂੰ ਕੀਤਾ ਰਿਪਲੇਸ!
ਖੇਡ ਜਗਤ 'ਚ ਸੋਗ ਦੀ ਲਹਿਰ, 24 ਸਾਲਾ ਖਿਡਾਰੀ ਦੀ ਦਰਦਨਾਕ ਮੌਤ; ਵੀਡੀਓ ਵਾਇਰਲ ਦੇਖ ਉੱਡੇ ਹੋਸ਼
ਖੇਡ ਜਗਤ 'ਚ ਸੋਗ ਦੀ ਲਹਿਰ, 24 ਸਾਲਾ ਖਿਡਾਰੀ ਦੀ ਦਰਦਨਾਕ ਮੌਤ; ਵੀਡੀਓ ਵਾਇਰਲ ਦੇਖ ਉੱਡੇ ਹੋਸ਼
ABP Exclusive : ਵਿਰਾਟ ਕੋਹਲੀ ਨੇ ਜਿੱਤ ਦਾ ਮੰਤਰ ਦਿੱਤਾ, CWG ਵਿੱਚ 'ਗੋਲਡਨ ਪੰਚ' ਦਿੱਤਾ
ABP Exclusive : ਵਿਰਾਟ ਕੋਹਲੀ ਨੇ ਜਿੱਤ ਦਾ ਮੰਤਰ ਦਿੱਤਾ, CWG ਵਿੱਚ 'ਗੋਲਡਨ ਪੰਚ' ਦਿੱਤਾ
2027 ਦੇ ਵਰਲਡ ਕੱਪ ਕੁਆਲੀਫਾਇਰ ਦੇ ਸ਼ਡਿਊਲ ਦਾ ਐਲਾਨ, 10 ਟੀਮਾਂ ਵਿਚਾਲੇ ਹੋਵੇਗੀ ਟੱਕਰ; ਦੇਖੋ
2027 ਦੇ ਵਰਲਡ ਕੱਪ ਕੁਆਲੀਫਾਇਰ ਦੇ ਸ਼ਡਿਊਲ ਦਾ ਐਲਾਨ, 10 ਟੀਮਾਂ ਵਿਚਾਲੇ ਹੋਵੇਗੀ ਟੱਕਰ; ਦੇਖੋ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
Embed widget