IPL 2022 : Delhi Capitals ਨੇ Rajsthan Royals ਨੂੰ 8 ਵਿਕਟਾਂ ਨਾਲ ਦਿੱਤੀ ਮਾਤ
abp sanjha
Updated at:
12 May 2022 08:38 AM (IST)
IPL 2022 : ਦਿੱਲੀ ਕੈਪੀਟਲਸ ਤੇ ਰਾਜਸਥਾਨ ਰੋਇਲਸ ਵਿਚਕਾਰ ਖੇਡੇ ਗਏ ਮੈਚ ਵਿਚ ਦਿੱਲੀ ਨੇ ਜਿੱਤ ਹਾਸਲ ਕੀਤੀ ਹੈ। ਦਿੱਲੀ ਨੇ ਰਾਜਸਥਾਨ ਨੂੰ 8 ਵਿਕਟਾਂ ਨਾਲ ਮਾਤ ਦਿੱਤੀ ਹੈ।